ਪੰਨਾ:Guru Granth Sahib Ji.pdf/153

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਲਿਖਿਆਸੁ ॥੩॥ ਨਾਮ ਸੰਜੋਗੀ ਗੋਇਲਿ ਥਾਣੁ ॥ ਕਾਮ ਕ੍ਰੋਧ ਛੂਟੈ ਬਿਖੁ ਮਾਣੁ ॥ ਬਿਨੁ ਵਖਰ ਸੁਨੋ ਘਰੁ ਹਾਟੁ ॥ ਐ ਗੁਰ ਮਿਲਿ ਖੋਲੇ ਬਜਰ ਕਪਾਟ ॥੪॥ ਸਾਧੁ ਮਿਲੈ ਪੂਰਬ ਸੰਜੋਗ ॥ ਸਚਿ ਰਹਸੇ ਪੂਰੇ ਹਰਿ ਲੋਗ ॥ ਮਨੁ ਤਨੁ ਦੇ ਮੈਚ ਲੈ ਸਹਜਿ ਸੁਭਾਇ ॥ ਨਾਨਕ ਤਿਨ ਕੈ ਲਾਗਉ ਪਾਇ ॥੫॥੬॥ ਗਉੜੀ ਮਹਲਾ ੧ ॥ ਕਾਮੁ ਕ੍ਰੋਧੁ ਮਾਇਆ ਮਹਿ ਤੇ ਚੀਤੁ॥ ਝੂਠ ਵਿਕਾਰਿ ਜਾਗੈ ਹਿਤ ਚੀਤੁ ॥ ਪੁੰਜੀ ਪਾਪ ਲੋਭ ਕੀ ਕੀਤੁ ॥ਤਰੁ ਤਾਰੀ ਮਨਿ ਨਾਮੁ ਸੁਚੀਤੁ ॥੧॥ ਵਾਹੁ ਵਾਹੁ ਸਾਚੇ ਮੈ ਤੇਰੀ ਟੇਕ ॥ ਹਉ ਪਾਪੀ ਤੂੰ ਨਿਰਮਲੁ ਏਕ ॥੧॥ ਰਹਾਉ ॥ ਅਗਨਿ ਪਾਣੀ ਬੋਲੇ ਭੜਵਾਉ ॥ ਜਿਹਵਾ ਇੰਦੀ ਏਕੁ ਸੁਆਉ ॥ ਦਿਸਟਿ ਵਿਕਾਰੀ ਨਾਹੀ ਭਉ ਭਾਉ ॥ ਆਪੁ ਮਾਰੇ ਤਾ ਪਾਏ ਨਾਉ ॥੨॥ ਸਬਦਿ ਮਰੈ ਫਿਰਿ ਮਰਣੁ ਨ ਹੋਇ ॥ ਬਿਨੁ ਮੂਏ ਕਿਉ ਪੂਰਾ ਹੋਇ ॥ ਪਰਪੰਚ ਵਿਆਪਿ ਰਹਿਆ ਮਨੁ ਦੋਇ ॥ ਥਿਰੁ ਨਾਰਾਇਣੁ ਕਰੇ ਸੁ ਹੋਇ ॥੩॥ ਬੋਹਿਥਿ ਚੜਉ ਜਾ ਆਵੈ ਵਾਰੁ ॥ਠਾਕੇ ਬੋਹਿਥ ਦਰਗਹ ਮਾਰ॥ ਸਚੁ ਸਾਲਾਹੀ ਧੰਨੁ ਗੁਰਦੁਆਰੁ ॥ ਕਿ ਨਾਨਕ ਦਰਿ ਘਰਿ ਏਕੰਕਾਰੁ ॥੪॥੭॥ ਗਉੜੀ ਮਹਲਾ ੧ ॥ ਉਲਟਿਓ ਕਮਲੁ ਬ੍ਰਹਮੁ ਬੀਚਾਰਿ ॥ ਅੰਮ੍ਰਿਤ ਧਾਰ ਕੇ ਕ ਗਗਨਿ ਦਸ ਦੁਆਰਿ ॥ ਤ੍ਰਿਭਵਣੁ ਬੇਧਿਆ ਆਪਿ ਮੁਰਾਰਿ ॥੧॥ ਰੇ ਮਨ ਮੇਰੇ ਭਰਮੁ ਨ ਕੀਜੈ ॥ ਮਨਿ ਮਾਨਿਐ ਐਂਡ ਨੂੰ ਅੰਮ੍ਰਿਤ ਰਸੁ ਪੀਜੈ ॥੧॥ ਰਹਾਉ ॥ ਜਨਮੁ ਜੀਤਿ ਮਰਣਿ ਮਨੁ ਮਾਨਿਆ ॥ ਆਪਿ ਮੂਆ ਮਨੁ ਮਨ ਤੇ ਜਾਨਿਆ ॥ 4 ਨਜਰਿ ਭਈ ਘਰੁ ਘਰ ਤੇ ਜਾਨਿਆ ॥੨॥ ਜਤੁ ਸਤੁ ਤੀਰਥੁ ਮਜਨੁ ਨਾਮਿ ॥ ਅਧਿਕ ਬਿਥਾਰੁ ਕਰਉ ਕਿਸੁ ॥ ਦੇ ਕਾਮਿ ॥ਨਰ ਨਾਰਾਇਣ ਅੰਤਰਜਾਮਿ ॥੩॥ ਆਨ ਮਨਉ ਤਉ ਪਰ ਘਰ ਜਾਉ ॥ ਕਿਸੁ ਜਾਚਉ ਨਾਹੀ ਕੋ ਥਾਉ ॥ ਨਾਨਕ ਗੁਰਮਤਿ ਸਹਜਿ ਸਮਾਉ ॥੪॥੮॥ ਗਉੜੀ ਮਹਲਾ ੧ ॥ ਸਤਿਗੁਰੁ ਮਿਲੈ ਸੁ ਮਰਣੁ ਦਿਖਾਏ ॥ ਮਰਣ ਰਹਣੁ ਰਸੁ ਅੰਤਰਿ ਭਾਏ ॥ ਗਰਬੁ ਨਿਵਾਰਿ ਗਗਨ ਪੁਰੁ ਪਾਏ ॥੧॥ ਮਰਣੁ ਲਿਖਾਇ ਆਏ ਨਹੀ ਰਹਣਾ ॥ ਹਰਿ ਜਪਿ ਜਾਪਿ ਰਹਣੁ ਹਰਿ ਸਰਣਾ ॥੧॥ ਰਹਾਉ ॥ ਸਤਿਗੁਰੁ ਮਿਲੇ ਤੇ ਦੁਬਿਧਾ ਭਾਗੈ ॥ ਕਮਲੁ ਬਿਗਾਸਿ ਕਿ ਕਿ ਮਨੁ ਹਰਿ ਪ੍ਰਭ ਲਾਗੈ ॥ ਜੀਵਤੁ ਮਰੈ ਮਹਾ ਰਸੁ ਆਗੈ ॥੨॥ ਸਤਿਗੁਰਿ ਮਿਲਿਐ ਸਚ ਸੰਜਮਿ ਸੂਚਾ ॥ ਕਿ ਜੋ ਗੁਰ ਕੀ ਪਉੜੀ ਊਚੋ ਊਚਾ ॥ ਕਰਮਿ ਮਿਲੈ ਜਮ ਕਾ ਭਉ ਮੂਚਾ ॥੩॥ ਗੁਰਿ ਮਿਲਿਐ ਮਿਲਿ ਅੰਕਿ ਦੇ ਸਮਾਇਆ ॥ ਕਰਿ ਕਿਰਪਾ ਘਰੁ ਮਹਲੁ ਦਿਖਾਇਆ ॥ ਨਾਨਕ ਹਉਮੈ ਮਾਰਿ ਮਿਲਾਇਆ ॥੪॥੯॥ ਕੇ