ਪੰਨਾ:Guru Granth Sahib Ji.pdf/160

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਆਪਿ ਭੁਲਾਏ ॥ ਤਿਨ ਤੂੰ ਵਿਸਰਹਿ ਜਿ ਦੂਜੈ ਭਾਏ ॥ ਮਨਮੁਖ ਅਗਿਆਨੀ ਜੋਨੀ ਪਾਏ ॥੨॥ ਜਿਨ ਇਕ ਮਨਿ ਨ ਕੀ ਤੁਠਾ ਸੇ ਸਤਿਗੁਰ ਸੇਵਾ ਲਾਏ ॥ ਜਿਨ ਇਕ ਮਨਿ ਤੁਠਾ ਤਿਨ ਹਰਿ ਮੰਨਿ ਵਸਾਏ ॥ ਗੁਰਮਤੀ ਹਰਿ ਨਾਮਿ ਕਿ ਸਮਾਏ ॥੩॥ ਜਿਨਾ ਪੋਤੈ ਪੁੰਨੁ ਸੇ ਗਿਆਨ ਬੀਚਾਰੀ ॥ ਜਿਨਾ ਪੋਤੈ ਪੁੰਨੁ ਤਿਨ ਹਉਮੈ ਮਾਰੀ ॥ ਨਾਨਕ ਜੋ ਨਾਮਿ ਪੈਕ ਰਤੇ ਤਿਨ ਕਉ ਬਲਿਹਾਰੀ ॥੪॥੭॥੨੭॥ ਗਉੜੀ ਗੁਆਰੇਰੀ ਮਹਲਾ ੩ ॥ ਤੂੰ ਅਕਥੁ ਕਿਉ ਕਥਿਆ ਜਾਹਿ ॥ ਗੁਰ ਸਬਦੁ ਮਾਰਣੁ ਮਨ ਮਾਹਿ ਸਮਾਹਿ ॥ ਤੇਰੇ ਗੁਣ ਅਨੇਕ ਕੀਮਤਿ ਨਹ ਪਾਹਿ ॥੧॥ ਜਿਸ ਕੀ ਬਾਣੀ ਤਿਸੁ ॥ ਮਾਹਿ ਸਮਾਣੀ ॥ ਤੇਰੀ ਅਕਥ ਕਥਾ ਗੁਰ ਸਬਦਿ ਵਖਾਣੀ ॥੧॥ ਰਹਾਉ ॥ ਜਹ ਸਤਿਗੁਰੁ ਤਹ ਸਤਸੰਗਤਿ ਬਣਾਈ ॥ ਜਹ ਸਤਿਗੁਰੁ ਸਹਜੇ ਹਰਿ ਗੁਣ ਗਾਈ ॥ ਜਹ ਸਤਿਗੁਰੁ ਤਹਾ ਹਉਮੈ ਸਬਦਿ ਜਲਾਈ ॥੨॥ ਗੁਰਮੁਖਿ ਸੇਵਾ ਮਹਲੀ ਥਾਉ ਪਾਏ ॥ ਗੁਰਮੁਖਿ ਅੰਤਰਿ ਹਰਿ ਨਾਮੁ ਵਸਾਏ ॥ ਗੁਰਮੁਖਿ ਭਗਤਿ ਹਰਿ ਨਾਮਿ ਸਮਾਏ ॥੩॥ ਕਿ ਆਪੇ ਦਾਤਿ ਕਰੇ ਦਾਤਾਰੁ ॥ ਪੂਰੇ ਸਤਿਗੁਰ ਸਿਉ ਲਗੈ ਪਿਆਰੁ ॥ ਨਾਨਕ ਨਾਮਿ ਰਤੇ ਤਿਨ ਕਉ ਜੈਕਾਰੁ ॥ ਕਿ ਕਿ ੪॥੮॥੨੮॥ ਗਉੜੀ ਗੁਆਰੇਰੀ ਮਹਲਾ ੩ ॥ ਏਕਸੁ ਤੇ ਸਭਿ ਰੂਪ ਹਹਿ ਰੰਗਾ ॥ਪਉਣੁ ਪਾਣੀ ਬੈਸੰਤਰੁ ਸਭਿ ਦੀ ਸਹਲੰਗਾ ॥ ਭਿੰਨ ਭਿੰਨ ਵੇਖੈ ਹਰਿ ਪ੍ਰਭੁ ਰੰਗਾ ॥੧॥ ਏਕੁ ਅਚਰਜੁ ਏਕੋ ਹੈ ਸੋਈ ॥ ਗੁਰਮੁਖਿ ਵੀਚਾਰੇ ਵਿਰਲਾ ਮੈ ਕੋਈ ॥੧॥ ਰਹਾਉ ॥ ਸਹਜਿ ਭਵੈ ਪ੍ਰਭੁ ਸਭਨੀ ਥਾਈ ॥ ਕਹਾ ਗੁਪਤੁ ਪ੍ਰਗਟੁ ਭਿ ਬਣਤ ਬਣਾਈ ॥ ਆਪੇ ਤੇ ਸੁਤਿਆ ਦੇਇ ਜਗਾਈ ॥੨॥ ਤਿਸ ਕੀ ਕੀਮਤਿ ਕਿਨੈ ਨ ਹੋਈ ॥ ਕਹਿ ਕਹਿ ਕਥਨੁ ਕਹੈ ਸਭੁ ਕੋਈ ॥ ਗੁਰ ਸਬਦਿ ਦੇ ਦੇ ਸਮਾਵੈ ਬੂਝੈ ਹਰਿ ਸੋਈ ॥੩॥ ਸੁਣਿ ਸੁਣਿ ਵੇਖੈ ਸਬਦਿ ਮਿਲਾਏ ॥ ਵਡੀ ਵਡਿਆਈ ਗੁਰ ਸੇਵਾ ਤੇ ਪਾਏ ॥ ਨਾਨਕ ਨਾਮਿ ਰਤੇ ਹਰਿ ਨਾਮਿ ਸਮਾਏ ॥੪॥੯॥੨੯॥ ਗਉੜੀ ਗੁਆਰੇਰੀ ਮਹਲਾ ੩ ॥ ਮਨਮੁਖਿ ਸੂਤਾ ॥ . ਮਾਇਆ ਮੋਹਿ ਪਿਆਰਿ ॥ ਗੁਰਮੁਖਿ ਜਾਗੇ ਗੁਣ ਗਿਆਨ ਬੀਚਾਰਿ ॥ ਸੇ ਜਨ ਜਾਗੇ ਜਿਨ ਨਾਮ ਪਿਆਰਿ ॥ ਅੰਕ ੧॥ ਸਹਜੇ ਜਾਗੈ ਸਵੈ ਨ ਕੋਇ ॥ ਪੂਰੇ ਗੁਰ ਤੇ ਬੂਝੈ ਜਨੁ ਕੋਇ ॥੧॥ ਰਹਾਉ ॥ ਅਸੰਤੁ ਅਨਾੜੀ ਕਦੇ ਨ ਬੂਝੈ ॥ ਪੰਚ ਕਿ ਕਥਨੀ ਕਰੇ ਤੇ ਮਾਇਆ ਨਾਲਿ ਲੂਝੈ ॥ ਅੰਧੁ ਅਗਿਆਨੀ ਕਦੇ ਨ ਸੀਝੈ ॥੨॥ ਇਸੁ ਜੁਗ ਮਹਿ ਰਾਮ ਚੰਦ ਮੈ ਨਾਮਿ ਨਿਸਤਾਰਾ ॥ ਵਿਰਲਾ ਕੋ ਪਾਏ ਗੁਰ ਸਬਦਿ ਵੀਚਾਰਾ ॥ ਆਪਿ ਤਰੈ ਸਗਲੇ ਕੁਲ ਉਧਾਰਾ ॥੩॥ ਪੰਡ