ਪੰਨਾ:Guru Granth Sahib Ji.pdf/163

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਅਲਖੁ ਹੈ ਆਪੇ ਮੇਲਾਈਐ ॥੧॥ ਰਹਾਉ ॥ ਆਪੇ ਹੀ ਪ੍ਰਭੁ ਦੇਹਿ ਮਤਿ ਹਰਿ ਨਾਮੁ ਧਿਆਈਐ ॥ ਵਡਭਾਗੀ ਕਿ ਸਤਿਗੁਰੁ ਮਿਲੈ ਮੁਖਿ ਅੰਮ੍ਰਿਤੁ ਪਾਈਐ ॥ ਹਉਮੈ ਦੁਬਿਧਾ ਬਿਨਸਿ ਜਾਇ ਸਹਜੇ ਸੁਖਿ ਸਮਾਈਐ ॥ ਸਭੁ ਆਪੇ ਆਪਿ ਨੇ ਵਰਤਦਾ ਆਪੇ ਨਾਇ ਲਾਈਐ ॥੨॥ ਮਨਮੁਖਿ ਗਰਬਿ ਨ ਪਾਇਓ ਅਗਿਆਨ ਇਆਣੇ ॥ ਸਤਿਗੁਰ ਸੇਵਾ ਨਾ ਕਿ ਕਰਹਿ ਫਿਰਿ ਫਿਰਿ ਪਛੁਤਾਣੇ॥ ਗਰਭ ਜੋਨੀ ਵਾਸੁ ਪਾਇਦੇ ਗਰਭ ਗਲਿ ਜਾਣੇ ॥ ਮੇਰੇ ਕਰਤੇ ਏਵੈ ਭਾਵਦਾ ਮਨਮੁਖ ਤੇ ਭਰਮਾਣੇ ॥੩॥ ਮੇਰੈ ਹਰਿ ਭਿ ਲੇਖੁ ਲਿਖਾਇਆ ਧੁਰਿ ਮਸਤਕਿ ਪੁਰਾ ॥ ਹਰਿ ਹਰਿ ਨਾਮੁ ਧਿਆਇਆ ਭੇਟਿਆ . ਨ ਗੁਰੁ ਸੂਰਾ ॥ ਮੇਰਾ ਪਿਤਾ ਮਾਤਾ ਹਰਿ ਨਾਮੁ ਹੈ ਹਰਿ ਬੰਧਪੁ ਬੀਰਾ ॥ ਹਰਿ ਹਰਿ ਬਖਸਿ ਮਿਲਾਇ ਪ੍ਰਭ ਜਨੁ ਨਾਨਕੁ ਕੀਰਾ ॥੪॥੩॥੧੭॥੩੭॥ ਗਉੜੀ ਬੈਰਾਗਣਿ ਮਹਲਾ ੩ ॥ ਸਤਿਗੁਰ ਤੇ ਗਿਆਨੁ ਪਾਇਆ ਹਰਿ ਤਤੁ ਬੀਚਾਰਾ ॥ ਮਤਿ ਮਲੀਣ ਪਰਗਟੁ ਭਈ ਜਪਿ ਨਾਮੁ ਮੁਰਾਰਾ ॥ ਸਿਵਿ ਸਕਤਿ ਮਿਟਾਈਆ ਚੁਕਾ ਅੰਧਿਆਰਾ ॥ ਧੁਰਿ ਮਸਤਕਿ . ਕਿ ਜਿਨ ਕਉ ਲਿਖਿਆ ਤਿਨ ਹਰਿਨਾਮੁ ਪਿਆਰਾ॥੧॥ ਹਰਿ ਕਿਤੁ ਬਿਧਿ ਪਾਈਐ ਸੰਤ ਜਨਹੁ ਜਿਸੁ ਦੇਖਿ ਹਉ ਜੀਵਾ ਵਿੱਚ ਜੋ ਹਰਿ ਬਿਨੁ ਚਸਾ ਨ ਜੀਵਤੀ ਗੁਰ ਮੇਲਿਹੁ ਹਰਿ ਰਸੁ ਪੀਵਾ ॥੧॥ ਰਹਾਉ ॥ ਹਉ ਹਰਿ ਗੁਣ ਗਾਵਾ ਨਿਤ ਹਰਿ ਸੁਣੀ ਕਿ ਮੈ ਹਰਿ ਹਰਿ ਗਤਿ ਕੀਨੀ ॥ ਹਰਿ ਰਸੁ ਗੁਰ ਤੇ ਪਾਇਆ ਮੇਰਾ ਮਨੁ ਤਨੁ ਲੀਨੀ ॥ ਧਨੁ ਧਨੁ ਗੁਰੁ ਸਤ ਪੁਰਖੁ ਹੈ ਜਿਨਿ ਜੋ ਦੀ ਭਗਤਿ ਹਰਿ ਦੀਨੀ ॥ ਜਿਸੁ ਗੁਰ ਤੇ ਹਰਿ ਪਾਇਆ ਸੋ ਗੁਰੁ ਹਮ ਕੀਨੀ ॥੨॥ ਗੁਣਦਾਤਾ ਹਰਿ ਰਾਇ ਹੈ ਹਮ ਪਰ ਅਵਗਣਿਆਰੇ॥ਪਾਪੀ ਪਾਥਰ ਡੂਬਦੇ ਗੁਰਮਤਿ ਹਰਿ ਤਾਰੇ॥ਤੂੰ ਗੁਣਦਾਤਾ ਨਿਰਮਲਾ ਹਮ ਅਵਗਣਿਆਰੇ ॥ ਹਰਿ ਨ ਸਰਣਾਗਤਿ ਰਾਖਿ ਲੇਹੁ ਮੂੜ ਮੁਗਧ ਨਿਸਤਾਰੇ॥੩॥ ਸਹਜੁ ਅਨੰਦੁ ਸਦਾ ਗੁਰਮਤੀ ਹਰਿ ਹਰਿ ਮਨਿ ਧਿਆਇਆ ॥ ਸਜਣੁ ਹਰਿ ਪ੍ਰਭੁ ਪਾਇਆ ਘਰਿ ਸੋਹਿਲਾ ਗਾਇਆ ॥ ਹਰਿ ਦਇਆ ਧਾਰਿ ਪ੍ਰਭ ਬੇਨਤੀ ਹਰਿ ਹਰਿ ਚੇਤਾਇਆ ॥ ਜਨ ਨਾਨਕੁ ਮੰਗੈ ਧੂੜਿ ਤਿਨ ਜਿਨ ਸਤਿਗੁਰੁ ਪਾਇਆ ॥੪॥੪॥੧੮॥੩੮੦ ਗਉੜੀ ਗੁਆਰੇਰੀ ਮਹਲਾ ੪ ਚਉਥਾ ਚਉਪਦੇ ੴ ਸਤਿਗੁਰ ਪ੍ਰਸਾਦਿ॥ ਪੰਡਿਤੁ ਸਾਸਤ ਸਿਮ੍ਰਿਤਿ ਪੜਿਆ॥ਜੋਗੀ ਗੋਰਖੁ ਗੋਰਖੁ ਕਰਿਆ ਮੈ ਮੂਰਖ ਦੀ ਹਰਿ ਹਰਿ ਜਪੁ ਪੜਿਆ ॥੧॥ ਨਾ ਜਾਨਾ ਕਿਆ ਗਤਿ ਰਾਮ ਹਮਾਰੀ ॥ ਹਰਿ ਭਜੁ ਮਨ ਮੇਰੇ ਤਰੁ ਭਉਜਲੁ ਤੂ