ਪੰਨਾ:Guru Granth Sahib Ji.pdf/165

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਪ੍ਰੀਤਿ ਤ੍ਰਿਪਤਿ ਗੁਰੁ ਸਾਚਾ ॥੪॥੪॥੪੨॥ ਗਉੜੀ ਗੁਆਰੇਰੀ ਮਹਲਾ ੪ ॥ ਸਤਿਗੁਰ ਸੇਵਾ ਸਫਲ ਹੈ ਬਣੀ ॥ ਕਿ ਜਿਤੁ ਮਿਲਿ ਹਰਿ ਨਾਮੁ ਧਿਆਇਆ ਹਰਿ ਧਣੀ ॥ ਜਿਨ ਹਰਿ ਜਪਿਆ ਤਿਨ ਪੀਛੈ ਛੂਟੀ ਘਣੀ ॥੧॥ ਗੁਰਸਿਖ ਪੈਕ ਮੈ ਹਰਿ ਬੋਲਹੁ ਮੇਰੇ ਭਾਈ ॥ ਹਰਿ ਬੋਲਤ ਸਭ ਪਾਪ ਲਹਿ ਜਾਈ ॥੧॥ ਰਹਾਉ ॥ਜਬ ਗੁਰੁ ਮਿਲਿਆ ਤਬ ਮਨੁ ਵਸਿ ਆਇਆ ॥ ਧਾਵਤ ਪੰਚ ਰਹੇ ਹਰਿ ਧਿਆਇਆ ॥ ਅਨਦਿਨੁ ਨਗਰੀ ਹਰਿ ਗੁਣ ਗਾਇਆ ॥੨॥ ਸਤਿਗੁਰ ਪਗ ਤੇ ਦੇ ਧੁਰਿ ਜਿਨਾ ਮੁਖਿ ਲਾਈ ॥ ਤਿਨ ਕੁੜ ਤਿਆਗੇ ਹਰਿ ਲਿਵ ਲਾਈ ॥ਤੇ ਹਰਿ ਦਰਗਹ ਮੁਖ ਉਜਲ ਭਾਈ ॥੩॥ ਗੁਰ ॥ ਤੇ ਸੇਵਾ ਆਪਿ ਹਰਿ ਭਾਵੈ ॥ ਤ੍ਰਿਸਨੁ ਬਲਭਦ ਗੁਰ ਗ ਲਗਿ ਧਿਆਵੈ ॥ ਨਾਨਕ ਗੁਰਮੁਖਿ ਹਰਿ ਆਪਿ ਤਰਾਵੈ ॥ ੪॥੫॥੪੩॥ ਗਉੜੀ ਗੁਆਰੇਰੀ ਮਹਲਾ ੪ ॥ ਹਰਿ ਆਪੇ ਜੋਗੀ ਡੰਡਾਧਾਰੀ ॥ ਹਰਿ ਆਪੇ ਰਵਿ ਰਹਿਆ ॥ ਬਨਵਾਰੀ ॥ ਹਰਿ ਆਪੇ ਤਪੁ ਤਾਪੈ ਲਾਇ ਤਾਰੀ ॥੧॥ ਐਸਾ ਮੇਰਾ ਰਾਮੁ ਰਹਿਆ ਭਰਪੂਰਿ ॥ ਨਿਕਟਿ ਵਸੈ ਨਾਹੀ ਹਰਿ ਦੂਰਿ ॥੧॥ ਰਹਾਉ ॥ ਹਰਿ ਆਪੇ ਸਬਦੁ ਸੁਰਤਿ ਧੁਨਿ ਆਪੇ ॥ ਹਰਿ ਆਪੇ ਵੇਖੈ ਵਿਗਸੈ ਆਪੇ ॥ ਹਰਿ ਆਪਿ ਨ ਤੇ ਜਪਾਇ ਆਪੇ ਹਰਿ ਜਾਪੇ ॥੨॥ ਹਰਿ ਆਪੇ ਸਾਰਿੰਗ ਅੰਮ੍ਰਿਤਧਾਰਾ ॥ ਹਰਿ ਅੰਮ੍ਰਿਤੁ ਆਪਿ ਪੀਆਵਣਹਾਰਾ ॥ ਜੋ ਕਿ ਹਰਿ ਆਪਿ ਕਰੇ ਆਪੇ ਨਿਸਤਾਰਾ ॥੩॥ ਹਰਿ ਆਪੇ ਬੇੜੀ ਤੁਹਾ ਤਾਰਾ ॥ ਹਰਿ ਆਪੇ ਗੁਰਮਤੀ ਨਿਸਤਾਰਾ ॥ ਕਿ • ਹਰਿ ਆਪੇ ਨਾਨਕ ਪਾਵੈ ਪਾਰਾ ॥੪॥੬॥੪੪॥ ਗਉੜੀ ਬੈਰਾਗਣਿ ਮਹਲਾ ੪ ॥ ਸਾਹੁ ਹਮਾਰਾ ਤੂੰ ਧਣੀ ਜੈਸੀ ਤੂੰ ਰਾਸਿ ਦੇਹਿ ਤੈਸੀ ਹਮ ਲੇਹਿ ॥ ਹਰਿ ਨਾਮੁ ਵਣੰਜਹ ਰੰਗ ਸਿਉ ਜੇ ਆਪਿ ਦਇਆਲੁ ਹੋਇ ਦੇਹਿ ॥੧॥ ਹਮ ਦੇ ਵਣਜਾਰੇ ਰਾਮ ਕੇ ॥ ਹਰਿ ਵਣਜੁ ਕਰਾਵੈ ਦੇ ਰਾਸਿ ਰੇ ॥੧॥ ਰਹਾਉ ॥ ਲਾਹਾ ਹਰਿ ਭਗਤਿ ਧਨੁ ਖਟਿਆ ਹਰਿ ਸਚੇ ਸਾਹ ਮਨਿ ਭਾਇਆ ॥ ਹਰਿ ਜਪਿ ਹਰਿ ਵਖਰੁ ਲਦਿਆ ਜਮੁ ਜਾਗਾਤੀ ਨੇੜਿ ਨ ਆਇਆ ॥੨॥ ਹੋਰੁ ਵਣਜੁ . ਕਰਹਿ ਵਾਪਾਰੀਏ ਅਨੰਤ ਤਰੰਗੀ ਦੁਖੁ ਮਾਇਆ ॥ ਓਇ ਜੇਹੈ ਵਣਜਿ ਹਰਿ ਲਾਇਆ ਫਲੁ ਤੇਹਾ ਤਿਨ ਪਾਇਆ। ਕ ॥੩॥ ਹਰਿ ਹਰਿ ਵਣਜੁ ਸੋ ਜਨੁ ਕਰੇ ਜਿਸੁ ਕ੍ਰਿਪਾਲੁ ਹੋਇ ਪ੍ਰਭੁ ਦੇਈ ॥ ਜਨ ਨਾਨਕ ਸਾਹੁ ਹਰਿ ਸੇਵਿਆ ਫਿਰਿ ਦੀਓ ਕਿ ਲੇਖਾ ਮੂਲਿ ਨ ਲੇਈ ॥੪॥੧॥੭॥੪੫॥ ਗਉੜੀ ਬੈਰਾਗਣਿ ਮਹਲਾ ੪ ॥ ਜਿਉ ਜਨਨੀ ਗਰਭੁ ਪਾਲਤੀ ਦੇ ਦੇ ਸਤ ਕੀ ਕਰਿ ਆਸਾ ॥ ਵਡਾ ਹੋਇ ਧਨੁ ਖਾਟਿ ਦੇਇ ਕਰਿ ਭੋਗ ਬਿਲਾਸਾ ॥ ਤਿਉ ਹਰਿ ਜਨ ਪ੍ਰੀਤਿ ਹਰਿ ਰਾਖਦਾ ਹੈ