ਪੰਨਾ:Guru Granth Sahib Ji.pdf/167

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਜਿਤਨੀ ਭੂਖ ਅਨ ਰਸ ਸਾਦਹੈ ਤਿਤਨੀ ਭੂਖ ਫਿਰਿ ਲਾਗੈ ॥ ਜਿਸੁ ਹਰਿ ਆਪਿ ਕ੍ਰਿਪਾ ਕਰੇ ਸੋ ਵੇਚੇ ਸਿਰੁ ਗੁਰ ਆਗੈ ॥ ਕਿ ਜਨ ਨਾਨਕ ਹਰਿ ਰਸਿ ਤ੍ਰਿਪਤਿਆ ਫਿਰਿ ਭੂਖ ਨ ਲਾਗੈ ॥੪॥੪॥੧੦॥੪੮॥ ਗਉੜੀ ਬੈਰਾਗਣਿ ਮਹਲਾ ੪ ॥ ਦੀ ਹਮਰੈ ਮਨਿ ਚਿਤਿ ਹਰਿ ਆਸ ਨਿਤ ਕਿਉ ਦੇਖਾ ਹਰਿ ਦਰਸੁ ਤੁਮਾਰਾ ॥ ਜਿਨਿ ਪ੍ਰੀਤਿ ਲਾਈ ਸੋ ਜਾਣਤਾ ਹਮਰੈ ਪੈਕ ਮਨਿ ਚਿਤਿ ਹਰਿ ਬਹੁਤੁ ਪਿਆਰਾ ॥ ਹਉ ਕੁਰਬਾਨੀ ਗੁਰ ਆਪਣੇ ਜਿਨਿ ਵਿਛੁੜਿਆ ਮੇਲਿਆ ਮੇਰਾ ਸਿਰਜਨਹਾਰਾ ॥੧॥ ਮੇਰੇ ਰਾਮ ਹਮ ਪਾਪੀ ਸਰਣਿ ਪਰੇ ਹਰਿ ਦੁਆਰਿ ॥ ਮਤੁ ਨਿਰਗੁਣ ਹਮ ਮੇਲੇ ਕਬਹੂੰ ਅਪੁਨੀ ਕਿਰਪਾ ਧਾਰਿ ॥੧॥ ਰਹਾਉ ॥ ਹਮਰੇ ਅਵਗੁਣ ਬਹੁਤੁ ਬਹੁਤੁ ਹੈ ਬਹੁ ਬਾਰ ਬਾਰ ਹਰਿ ਗਣਤ ਨ ਆਵੈ ॥ਤੂੰ ਗੁਣਵੰਤਾ ਹਰਿ ਹਰਿ ਦਇਆਲੁ ਹਰਿ ਆਪੇ ਬਖਸਿ ਲੈਹਿ ਹਰਿ ਭਾਵੈ ॥ ਹਮ ਅਪਰਾਧੀ ਰਾਖੇ ਗੁਰ ਸੰਗਤੀ ਉਪਦੇਸੁ ਦੀਓ ਹਰਿ ਨਾਮੁ ਛਡਾਵੈ ॥੨॥ ਤੁਮਰੇ ਗੁਣ ਕਿਆ ਕਹਾ ਮੇਰੇ ਸਤਿਗੁਰਾ ਜਬ ਗੁਰੁ ਬੋਲਹ ਤਬ ਬਿਸਮੁ ਹੋਇ ਜਾਇ ॥ ਹਮ ਜੈਸੇ . ਕਿ ਅਪਰਾਧੀ ਅਵਰੁ ਕੋਈ ਰਾਖੈ ਜੈਸੇ ਹਮ ਸਤਿਗੁਰਿ ਰਾਖਿ ਲੀਏ ਛਡਾਇ ॥ ਤੂੰ ਗੁਰੁ ਪਿਤਾ ਤੂੰਹੈ ਗੁਰੂ ਮਾਤਾ ਤੂੰ ਗੁਰੁ ਚ ਕੇ ਬੰਧਪੁ ਮੇਰਾ ਸਖਾ ਸਖਾਇ ॥੩॥ ਜੋ ਹਮਰੀ ਬਿਧਿ ਹੋਤੀ ਮੇਰੇ ਸਤਿਗੁਰਾ ਸਾ ਬਿਧਿ ਤੁਮ ਹਰਿ ਜਾਣਹੁ ਆਪੇ ॥ ਹਮ . ਦੀ ਰੁਲਤੇ ਫਿਰਤੇ ਕੋਈ ਬਾਤ ਨ ਪੂਛਤਾ ਗੁਰ ਸਤਿਗੁਰ ਸੰਗਿ ਕੀਰੇ ਹਮ ਥਾਪੇ ॥ ਧੰਨੁ ਧੰਨੁ ਗੁਰੂ ਨਾਨਕ ਜਨ ਕੇਰਾ ਨੂੰ ਜਿਤੁ ਮਿਲਿਐ ਚੂਕੇ ਸਭਿ ਸੋਗ ਸੰਤਾਪੇ ॥੪॥੫॥੧੧॥੪੯॥ ਗਉੜੀ ਬੈਰਾਗਣਿ ਮਹਲਾ ੪ ॥ ਕੰਚਨ ਨਾਰੀ ਮਹਿ ਕੇ ਜੀਉ ਲੁਭਤੁ ਹੈ ਮੋਹੁ ਮੀਠਾ ਮਾਇਆ ॥ ਘਰ ਮੰਦਰ ਘੋੜੇ ਖੁਸੀ ਮਨੁ ਅਨ ਰਸਿ ਲਾਇਆ ॥ ਹਰਿ ਪ੍ਰਭੁ ਚਿਤਿ ਨ ਨ ਆਵਈ ਕਿਉ ਛੂਟਾ ਮੇਰੇ ਹਰਿ ਰਾਇਆ ॥੧॥ ਮੇਰੇ ਰਾਮ ਇਹ ਨੀਚ ਕਰਮ ਹਰਿ ਮੇਰੇ ॥ ਗੁਣਵੰਤਾ ਹਰਿ ਹਰਿ ਨ ਦਇਆਲੁ ਕਰਿ ਕਿਰਪਾ ਬਖਸਿ ਅਵਗਣ ਸਭਿ ਮੇਰੇ ॥੧॥ ਰਹਾਉ ॥ ਕਿਛੁ ਰੂਪੁ ਨਹੀ ਕਿਛੁ ਜਾਤਿ ਨਾਹੀ ਕਿਛੁ . ਨੂੰ ਢੰਗੁ ਨ ਮੇਰਾ ॥ ਕਿਆ ਮੁਹੁ ਲੈ ਬੋਲਹ ਗੁਣ ਬਿਹੂਨ ਨਾਮੁ ਜਪਿਆ ਨ ਤੇਰਾ ॥ ਹਮ ਪਾਪੀ ਸੰਗਿ ਗੁਰ ਉਬਰੇ ਪੁੰਨ ਕੇ ਕਿ ਸਤਿਗੁਰ ਕੇਰਾ ॥੨॥ ਸਭੁ ਜੀਉ ਪਿੰਡੁ ਮੁਖੁ ਨਕੁ ਦੀਆ ਵਰਤਣ ਕਉ ਪਾਣੀ ॥ ਅੰਨੁ ਖਾਣਾ ਕਪੜੁ ਪੈਨਣੁ ਦੀਆ ਕਿ ਕਿ ਰਸ ਅਨਿ ਭੋਗਾਣੀ ॥ ਜਿਨਿ ਦੀਏ ਸੁ ਚਿਤਿ ਨ ਆਵਈ ਪਸੁ ਹਉ ਕਰਿ ਜਾਣੀ ॥੩॥ ਸਭੁ ਕੀਤਾ ਤੇਰਾ ਵਰਤਦਾ ਤੂੰ ਕਿ ਦੇ ਅੰਤਰਜਾਮੀ ॥ ਹਮ ਜੰਤ ਵਿਚਾਰੇ ਕਿਆ ਕਰਹ ਸਭੁ ਖੇਲੁ ਤੁਮ ਸੁਆਮੀ ॥ ਜਨ ਨਾਨਕੁ ਹਾਟਿ ਵਿਹਾਝਿਆ ਹਰਿ