ਪੰਨਾ:Guru Granth Sahib Ji.pdf/169

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਸਬਾਈ ਹਰਿ ਨਿਕਟਿ ਵਸੈ ਹਰਿ ਕੋਲੀ ॥੨॥ ਹਰਿ ਹਰਿ ਨਿਕਟਿ ਵਸੈ ਸਭ ਜਗ ਕੇ ਅਪਰੰਪਰ ਪੁਰਖੁ ਅਤੋਲੀ ॥ ਹਰਿ ਹਰਿ ਪ੍ਰਗਟੁ ਕੀਓ ਗੁਰਿ ਪੂਰੈ ਸਿਰੁ ਵੇਚਿਓ ਗੁਰ ਪਹਿ ਮੋਲੀ ॥੩॥ ਹਰਿ ਜੀ ਅੰਤਰਿ ਬਾਹਰਿ ਤੁਮ ਸਰਣਾਗਤਿ ਐਚ ਕ ਤੁਮ ਵਡ ਪੁਰਖ ਵਡੋਲੀ ॥ ਜਨੁ ਨਾਨਕੁ ਅਨਦਿਨੁ ਹਰਿ ਗੁਣ ਗਾਵੈ ਮਿਲਿ ਸਤਿਗੁਰ ਗੁਰ ਵੇਚੋਲੀ ॥੪॥੧॥੧੫॥ ਕਿ ੫੩॥ ਗਉੜੀ ਪੂਰਬੀ ਮਹਲਾ ੪ ॥ ਜਗਜੀਵਨ ਅਪਰੰਪਰ ਸੁਆਮੀ ਜਗਦੀਸੁਰ ਪੁਰਖ ਬਿਧਾਤੇ ॥ ਜਿਤੁ ਮਾਰਗਿ ਤੁਮ ਹੁ ਸੁਆਮੀ ਤਿਤੁ ਮਾਰਗਿ ਹਮ ਜਾਤੇ ॥੧॥ ਰਾਮ ਮੇਰਾ ਮਨੁ ਹਰਿ ਸੇਤੀ ਰਾਤੇ ॥ ਸਤਸੰਗਤਿ ਮਿਲਿ ਰਾਮ ॥ ਰਸੁ ਪਾਇਆ ਹਰਿ ਰਾਮੈ ਨਾਮਿ ਸਮਾਤੇ ॥੧॥ ਰਹਾਉ ॥ ਹਰਿ ਹਰਿ ਨਾਮੁ ਹਰਿ ਹਰਿ ਜਗਿ ਅਵਖਧੁ ਹਰਿ ਹਰਿ ਦੇ ਨਾਮੁ ਹਰਿ ਸਾਤੇ ॥ ਤਿਨ ਕੇ ਪਾਪ ਦੋਖ ਸਭਿ ਬਿਨਸੇ ਜੋ ਗੁਰਮਤਿ ਰਾਮ ਰਸੁ ਖਾਤੇ ॥੨॥ ਜਿਨ ਕਉ ਲਿਖਤੁ ਲਿਖੇ ਆ ਧੁਰਿ ਮਸਤਕਿ ਤੇ ਗੁਰ ਸੰਤੋਖ ਸਰਿ ਨਾਤੇ ॥ ਦੁਰਮਤਿ ਮੈਲੁ ਗਈ ਸਭ ਤਿਨ ਕੀ ਜੋ ਰਾਮ ਨਾਮ ਰੰਗਿ ਰਾਤੇ ॥੩॥ ਨੂੰ ਰਾਮ ਤੁਮ ਆਪੇ ਆਪਿ ਆਪਿ ਪ੍ਰਭੁ ਠਾਕੁਰ ਤੁਮ ਜੇਵਡ ਅਵਰੁ ਨ ਦਾਤੇ॥ ਜਨੁ ਨਾਨਕੁ ਨਾਮੁ ਲਏ ਤਾਂ ਜੀਵੈ ਹਰਿ ਕਿ ਜਪੀਐ ਹਰਿ ਕਿਰਪਾ ਤੇ ॥੪॥੨॥੧੬॥੫੪॥ ਗਉੜੀ ਪੂਰਬੀ ਮਹਲਾ ੪ ॥ ਕਰਹੁ ਕ੍ਰਿਪਾ ਜਗਜੀਵਨ ਦਾਤੇ ਮੇਰਾ ਕਿ ਕਿ ਮਨੁ ਹਰਿ ਸੇਤੀ ਰਾਚੇ ॥ ਸਤਿਗੁਰਿ ਬਚਨੁ ਦੀਓ ਅਤਿ ਨਿਰਮਲੁ ਜਪਿ ਹਰਿ ਹਰਿ ਹਰਿ ਮਨੁ ਮਾਚੇ ॥੧॥ ਰਾਮ ਮੇਰਾ ਆ ਮਨੁ ਤਨੁ ਬੇਧਿ ਲੀਓ ਹਰਿ ਸਾਚੇ ॥ ਜਿਹ ਕਾਲ ਕੈ ਮੁਖਿ ਜਗਤੁ ਸਭੁ ਸਿਆ ਗੁਰ ਸਤਿਗੁਰ ਕੈ ਬਚਨਿ ਹਰਿ ਹਮ ਦੇ ਬਾਚੇ ॥੧॥ ਰਹਾਉ ॥ ਜਿਨ ਕਉ ਪ੍ਰੀਤਿ ਨਾਹੀ ਹਰਿ ਸੇਤੀ ਤੇ ਸਾਕਤ ਮੂੜ ਨਰ ਕਾਚੇ ॥ ਤਿਨ ਕਉ ਜਨਮੁ ਮਰਣੁ A ਅਤਿ ਭਾਰੀ ਵਿਚ ਵਿਸਟਾ ਮਰਿ ਮਰਿ ਪਾਚੇ ॥੨॥ ਤੁਮ ਦਇਆਲ ਸਰਣਿ ਤਿਪਾਲਕ ਮੋ ਕਉ ਦੀਜੈ ਦਾਨੁ ਹਰਿ ਹਮ ਜਾਚੇ॥ ਹਰਿ ਕੇ ਦਾਸ ਦਾਸ ਹਮ ਕੀਜੈ ਮਨੁ ਨਿਰਤਿ ਕਰੇ ਕਰਿ ਨਾਚੇ ॥੩॥ ਆਪੇ ਸਾਹ ਵਡੇ ਪ੍ਰਭ ਸੁਆਮੀ ਹਮ ਦੇ ਵਣਜਾਰੇ ਹਹਿ ਤਾ ਚੇ ॥ ਮੇਰਾ ਮਨੁ ਤਨੁ ਜੀਉ ਰਾਸਿ ਸਭ ਤੇਰੀ ਜਨ ਨਾਨਕ ਕੇ ਸਾਹ ਪ੍ਰਭ ਸਾਚੇ ॥੪॥੩॥੧੭॥੫੫॥ ਕਿ ਗਉੜੀ ਪੂਰਬੀ ਮਹਲਾ ੪ ॥ ਤੁਮ ਦਇਆਲ ਸਰਬ ਦੁਖ ਭੰਜਨ ਇਕ ਬਿਨਉ ਸੁਨਹੁ ਦੇ ਕਾਨੇ ॥ ਜਿਸ ਤੇ ਤੁਮ ਚੁੱਕ ਕਿ ਹਰਿ ਜਾਨੇ ਸੁਆਮੀ ਸੋ ਸਤਿਗੁਰੁ ਮੇਲਿ ਮੇਰਾ ਪ੍ਰਾਨੇ ॥੧॥ ਰਾਮ ਹਮ ਸਤਿਗੁਰ ਪਾਰਬ੍ਰਹਮ ਕਰਿ ਮਾਨੇ ॥ ਹਮ ਤੇ ਮੁੜ ਮੁਗਧ ਅਸੁਧ ਮਤਿ ਹੋਤੇ ਗੁਰ ਸਤਿਗੁਰ ਕੈ ਬਚਨਿ ਹਰਿ ਹਮ ਜਾਨੇ ॥੧॥ ਰਹਾਉ ॥ ਜਿਤਨੇ ਰਸ ਅਨ ਰਸ