ਪੰਨਾ:Guru Granth Sahib Ji.pdf/173

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਕਰਿ ਗੁਰੁ ਪੁਰਖੁ ਅਜਨਮਾ ॥ ਵਡਭਾਗੀ ਮਿਲੁ ਰਾਮਾ ॥੧॥ ਗੁਰੁ ਜੋਗੀ ਪੁਰਖੁ ਮਿਲਿਆ ਰੰਗੁ ਮਾਣੀ ਜੀਉ ॥ ਕਿ ਗੁਰੂ ਹਰਿ ਰੰਗਿ ਰਤੜਾ ਸਦਾ ਨਿਰਬਾਣੀ ਜੀਉ ॥ ਵਡਭਾਗੀ ਮਿਲੁ ਸੁਘੜ ਸੁਜਾਣੀ ਜੀਉ ॥ ਮੇਰਾ ਮਨੁ ਤਨੁ ਹਰਿ ਮੈਚ ਕ ਰੰਗਿ ਭਿੰਨਾ ॥੨॥ ਆਵਹੁ ਸੰਤਹੁ ਮਿਲਿ ਨਾਮੁ ਜਪਾਹਾ ॥ ਵਿਚਿ ਸੰਗਤਿ ਨਾਮੁ ਸਦਾ ਲੈ ਲਾਹਾ ਜੀਉ ॥ ਕਰਿ ਕਿ ਸੇਵਾ ਸੰਤਾ ਅੰਮ੍ਰਿਤੁ ਮੁਖਿ ਪਾਹਾ ਜੀਉ ॥ ਮਿਲੁ ਪੂਰਬਿ ਲਿਖਿਅੜੇ ਧੁਰਿ ਕਰਮਾ ॥੩॥ ਸਾਵਣਿ ਵਰਸੁ ਅੰਤਿ ਏ ਜਗੁ ਛਾਇਆ ਜੀਉ ॥ ਮਨੁ ਮੋਰੁ ਕੁਹੁਕਿਅੜਾ ਸਬਦੁ ਮੁਖਿ ਪਾਇਆ ॥ ਹਰਿ ਅੰਮ੍ਰਿਤੁ ਵੁਠੜਾ ਮਿਲਿਆ ਹਰਿ ਰਾਇਆ ਜੀਉ ॥ ਜਨ ਨਾਨਕ ਪ੍ਰੇਮਿ ਰਤਨਾ ॥੪॥੧॥੨੭॥੬੫॥ ਗਉੜੀ ਮਾਝ ਮਹਲਾ ੪ ॥ ਆਉ ਸਖੀ ਗੁਣ ਹੋ ਕਾਮਣ ਕਰੀਹਾ ਜੀਉ ॥ ਮਿਲਿ ਸੰਤ ਜਨਾ ਰੰਗੁ ਮਾਣਿਹ ਰਲੀਆ ਜੀਉ ॥ ਗੁਰ ਦੀਪਕੁ ਗਿਆਨੁ ਸਦਾ ਮਨਿ ਬਲੀਆ ਜੀਉ ॥ ਹਰਿ ਤੁਠੈ ਚੁਲਿ ਢੁਲਿ ਮਿਲੀਆ ਜੀਉ ॥੧॥ ਮੇਰੈ ਮਨਿ ਤਨਿ ਪ੍ਰੇਮੁ ਲਗਾ ਹਰਿ ਢੋਲੇ ਜੀਉ ॥ ਕਿ ਮੈ ਮੇਲੇ ਮਿਤ੍ਰ ਸਤਿਗੁਰੁ ਵੇਚੋਲੇ ਜੀਉ ॥ ਮਨੁ ਦੇਵਾਂ ਸੰਤਾ ਮੇਰਾ ਪ੍ਰਭੁ ਮੇਲੇ ਜੀਉ ॥ ਹਰਿ ਵਿਟੜਿਅਹੁ ਸਦਾ ਘੋਲੇ ਚੁੱਕ ਕੇ ਜੀਉ ॥੨॥ ਵਸੁ ਮੇਰੇ ਪਿਆਰਿਆ ਵਸੁ ਮੇਰੇ ਗੋਵਿਦਾ ਹਰਿ ਕਰਿ ਕਿਰਪਾ ਮਨਿ ਵਸੁ ਜੀਉ ॥ ਮਨਿ ਚਿੰਦਿਅੜਾ ਕੇ ਨੂੰ ਫਲੁ ਪਾਇਆ ਮੇਰੇ ਗੋਵਿੰਦ ਗੁਰੁ ਪੂਰਾ ਵੇਖਿ ਵਿਗਸੁ ਜੀਉ ॥ ਹਰਿ ਨਾਮੁ ਮਿਲਿਆ ਸੋਹਾਗਣੀ ਮੇਰੇ ਗੋਵਿੰਦਾ ਮਨਿ ਜੋ ਅਨਦਿਨੁ ਅਨਦੁ ਰਸੁ ਜੀਉ ॥ ਹਰਿ ਪਾਇਅੜਾ ਵਡਭਾਗੀਈ ਮੇਰੇ ਗੋਵਿੰਦਾ ਨਿਤ ਲੈ ਲਾਹਾ ਮਨਿ ਹਸੁ ਜੀਉ ॥ ॥੩॥ ਹਰਿ ਆਪਿ ਉਪਾਏ ਹਰਿ ਆਪੇ ਵੇਖੈ ਹਰਿ ਆਪੇ ਕਾਰੈ ਲਾਇਆ ਜੀਉ ॥ ਇਕਿ ਖਾਵਹਿ ਬਖਸ ਤੋਟਿ ਨ ਨ ਆਵੈ ਇਕਨਾ ਫਕਾ ਪਾਇਆ ਜੀਉ ॥ ਇਕਿ ਰਾਜੇ ਤਖਤਿ ਬਹਹਿ ਨਿਤ ਸੁਖੀਏ ਇਕਨਾ ਭਿਖ ਮੰਗਾਇਆ ਜੀਉ ॥ ਸਭੁ ਇਕੋ ਸਬਦੁ ਵਰਤਦਾ ਮੇਰੇ ਗੋਵਿਦਾ ਜਨ ਨਾਨਕ ਨਾਮੁ ਧਿਆਇਆ ਜੀਉ ॥੪॥੨॥੨੮il੬੬॥ ਗਉੜੀ ਮਾਝ ਮਹਲਾ ੪ ॥ ਮਨ ਮਾਹੀ ਮਨ ਮਾਹੀ ਮੇਰੇ ਗੋਵਿੰਦਾ ਹਰਿ ਰੰਗਿ ਰਤਾ ਮਨ ਮਾਹੀ ਜੀਉ ॥ ਹਰਿ ਰੰਗੁ ਕਿ ਕ ਨਾਲਿ ਨ ਲਖੀਐ ਮੇਰੇ ਗੋਵਿਦਾ ਗੁਰੁ ਪੂਰਾ ਅਲਖੁ ਲਖਾਹੀ ਜੀਉ ॥ ਹਰਿ ਹਰਿ ਨਾਮੁ ਪਰਗਾਸਿਆ ਮੇਰੇ ਗੋਵਿੰਦਾ ਚ ਨੇ ਸਭ ਦਾਦ ਦੁਖ ਲਹਿ ਜਾਹੀ ਜੀਉ ॥ ਹਰਿ ਪਦੁ ਉਤਮੁ ਪਾਇਆ ਮੇਰੇ ਗੋਵਿੰਦਾ ਵਡਭਾਗੀ ਨਾਮਿ ਸਮਾਹੀ ਦੀ ਜੀਉ ॥੧॥ ਨੈਣੀ ਮੇਰੇ ਪਿਆਰਿਆ ਨੈਣੀ ਮੇਰੇ ਗੋਵਿਦਾ ਕਿਨੈ ਹਰਿ ਪ੍ਰਭੁ ਡਿਠੜਾ ਨੈਣੀ ਜੀਉ ॥ ਮੇਰਾ ਮਨੁ ਦਾਰਾ ਦਾ