ਪੰਨਾ:Guru Granth Sahib Ji.pdf/174

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਤਨੁ ਬਹੁਤੁ ਬੈਰਾਗਿਆ ਮੇਰੇ ਗੋਵਿੰਦਾ ਹਰਿ ਬਾਝਹੁ ਧਨ ਕੁਮਲੇਣੀ ਜੀਉ ॥ ਸੰਤ ਜਨਾ ਮਿਲਿ ਪਾਇਆ ਮੇਰੇ ਗੋਵਿਦਾ ਮੇਰਾ ਹਰਿ ਪ੍ਰਭੁ ਸਜਣੁ ਸੈਣੀ ਜੀਉ ॥ ਹਰਿ ਆਇ ਮਿਲਿਆ ਜਗਜੀਵਨੁ ਮੇਰੇ ਗੋਵਿੰਦਾ ਮੈ ਸੁਖਿ ਵਿਹਾਣੀ ਰੈਣੀ ਜੀਉ ਕੇ ਕ ॥੨॥ ਮੈ ਮੇਲਹੁ ਸੰਤ ਮੇਰਾ ਹਰਿ ਪ੍ਰਭੁ ਸਜਣੁ ਮੈ ਮਨਿ ਤਨਿ ਭੁਖ ਲਗਾਈਆ ਜੀਉ ॥ ਹਉ ਰਹਿ ਨ ਸਕਉ ਬਿਨੁ ਕਿ ਦੇ ਦੇਖੇ ਮੇਰੇ ਪ੍ਰੀਤਮ ਮੈ ਅੰਤਰਿ ਬਿਰਹੁ ਹਰਿ ਲਾਈਆ ਜੀਉ ॥ ਹਰਿ ਰਾਇਆ ਮੇਰਾ ਸਜਣੁ ਪਿਆਰਾ ਗੁਰੁ ਮੇਲੇ ਮੇਰਾ ਤੇ ਮਨੁ ਜੀਵਾਈਆ ਜੀਉ ॥ ਮੇਰੈ ਮਨਿ ਤਨਿ ਆਸਾ ਪੁਰੀਆ ਮੇਰੇ ਗੋਵਿੰਦਾ ਹਰਿ ਮਿਲਿਆ ਮਨਿ ਵਾਧਾਈਆ ਜੀਉ ॥ ੩॥ ਵਾਰੀ ਮੇਰੇ ਗੋਵਿੰਦਾ ਵਾਰੀ ਮੇਰੇ ਪਿਆਰਿਆ ਹਉ ਤੁਧੁ ਵਿਟੜਿਅਹੁ ਸਦ ਵਾਰੀ ਜੀਉ ॥ ਮੇਰੈ ਮਨਿ ਤਨਿ ਪ੍ਰੇਮੁ ਨ ਪਿਰੰਮ ਕਾ ਮੇਰੇ ਗੋਵਿਦਾ ਹਰਿ ਪੂੰਜੀ ਰਾਖੁ ਹਮਾਰੀ ਜੀਉ ॥ ਸਤਿਗੁਰੁ ਵਿਸਟੁ ਮੇਲਿ ਮੇਰੇ ਗੋਵਿੰਦਾ ਹਰਿ ਮੇਲੇ ਕਰਿ ਦੇ ਹੈ ਰੈਬਾਰੀ ਜੀਉ ॥ ਹਰਿ ਨਾਮੁ ਦਇਆ ਕਰਿ ਪਾਇਆ ਮੇਰੇ ਗੋਵਿੰਦਾ ਜਨ ਨਾਨਕੁ ਸਰਣਿ ਤੁਮਾਰੀ ਜੀਉ ॥੪॥੩॥ ਕਿ ੨੯॥੬੭॥ ਗਉੜੀ ਮਾਝ ਮਹਲਾ ੪ ॥ ਚੋਜੀ ਮੇਰੇ ਗੋਵਿੰਦਾ ਚੋਜੀ ਮੇਰੇ ਪਿਆਰਿਆ ਹਰਿ ਪ੍ਰਭੁ ਮੇਰਾ ਚੋਜੀ ਜੀਉ ॥ ਜੋ ਹਰਿ ਆਪੇ ਕਾਨ ਉਪਾਇਦਾ ਮੇਰੇ ਗੋਵਿਦਾ ਹਰਿ ਆਪੇ ਗੋਪੀ ਖੋਜੀ ਜੀਉ ॥ ਹਰਿ ਆਪੇ ਸਭ ਘਟ ਭੋਗਦਾ ਮੇਰੇ ਕਿ ਕਿ ਗੋਵਿੰਦਾ ਆਪੇ ਰਸੀਆ ਭੋਗੀ ਜੀਉ ॥ ਹਰਿ ਸੁਜਾਣੁ ਨ ਭੁਲਈ ਮੇਰੇ ਗੋਵਿੰਦਾ ਆਪੇ ਸਤਿਗੁਰੁ ਜੋਗੀ ਜੀਉ ॥ ਤੇ ॥ ਆਪੇ ਜਗਤੁ ਉਪਾਇਦਾ ਮੇਰੇ ਗੋਵਿਦਾ ਹਰਿ ਆਪਿ ਖੇਲੈ ਬਹੁ ਰੰਗੀ ਜੀਉ ॥ ਇਕਨਾ ਭੋਗ ਭੋਗਾਇਦਾ ਮੇਰੇ ਤੇ ਗੋਵਿੰਦਾ ਇਕਿ ਨਗਨ ਫਿਰਹਿ ਨੰਗ ਨੰਗੀ ਜੀਉ ॥ ਆਪੇ ਜਗਤੁ ਉਪਾਇਦਾ ਮੇਰੇ ਗੋਵਿਦਾ ਹਰਿ ਦਾਨੁ ਦੇਵੈ ਸਭ ਦੇ ਨੇ ਮੰਗੀ ਜੀਉ ॥ ਭਗਤਾ ਨਾਮੁ ਆਧਾਰੁ ਹੈ ਮੇਰੇ ਗੋਵਿੰਦਾ ਹਰਿ ਕਥਾ ਮੰਗਹਿ ਹਰਿ ਚੰਗੀ ਜੀਉ ॥੨॥ ਹਰਿ ਆਪੇ ॥ ਭਗਤਿ ਕਰਾਇਦਾ ਮੇਰੇ ਗੋਵਿੰਦਾ ਹਰਿ ਭਗਤਾ ਲੋਚ ਮਨਿ ਪੁਰੀ ਜੀਉ ॥ ਆਪੇ ਜਲਿ ਥਲਿ ਵਰਤਦਾ ਮੇਰੇ ਗੋਵਿਦਾ ਰਵਿ ਰਹਿਆ ਨਹੀ ਦੁਰੀ ਜੀਉ ॥ ਹਰਿ ਅੰਤਰਿ ਬਾਹਰਿ ਆਪਿ ਹੈ ਮੇਰੇ ਗੋਵਿਦਾ ਹਰਿ ਆਪਿ ਰਹਿਆ ਭਰਪੁਰੀ , ਕਿ ਜੀਉ ॥ ਹਰਿ ਆਤਮ ਰਾਮੁ ਪਸਾਰਿਆ ਮੇਰੇ ਗੋਵਿੰਦਾ ਹਰਿ ਵੇਖੈ ਆਪਿ ਹਦੂਰੀ ਜੀਉ ॥੩॥ ਹਰਿ ਅੰਤਰਿ ਵਾਜਾ ਕਿ ਪਉਣੁ ਹੈ ਮੇਰੇ ਗੋਵਿੰਦਾ ਹਰਿ ਆਪਿ ਵਜਾਏ ਤਿਉ ਵਾਜੈ ਜੀਉ ॥ ਹਰਿ ਅੰਤਰਿ ਨਾਮੁ ਨਿਧਾਨੁ ਹੈ ਮੇਰੇ ਗੋਵਿੰਦਾ ਨੇ ਨੇ ਗੁਰ ਸਬਦੀ ਹਰਿ ਪ੍ਰਭੁ ਗਾਜੈ ਜੀਉ ॥ ਆਪੇ ਸਰਣਿ ਪਵਾਇਦਾ ਮੇਰੇ ਗੋਵਿੰਦਾ ਹਰਿ ਭਗਤ ਜਨਾ ਰਾਖੁ ਲਾਜੇ ਦੀ ਤੋਂ ਦਾਰਾ ਦਾ