ਪੰਨਾ:Guru Granth Sahib Ji.pdf/175

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਜੀਉ ॥ ਵਡਭਾਗੀ ਮਿਲੁ ਸੰਗਤੀ ਮੇਰੇ ਗੋਵਿੰਦਾ ਜਨ ਨਾਨਕ ਨਾਮ ਸਿਧਿ ਕਾਜੈ ਜੀਉ ॥੪॥੪॥੩੦ll੬੮il ਗਉੜੀ ਮਾਝ ਮਹਲਾ ੪ ॥ ਮੈ ਹਰਿ ਨਾਮੈ ਹਰਿ ਬਿਰਹੁ ਲਗਾਈ ਜੀਉ ॥ ਮੇਰਾ ਹਰਿ ਪ੍ਰਭੁ ਮਿਤੁ ਮਿਲੈ ਸੁਖੁ ਪਾਈ ਜੀਉ ॥ ਹਰਿ ਪ੍ਰਭੁ ਦੇਖਿ ਜੀਵਾ ਮੇਰੀ ਮਾਈ ਜੀਉ ॥ ਮੇਰਾ ਨਾਮੁ ਸਖਾ ਹਰਿ ਭਾਈ ਜੀਉ ॥੧॥ ਗੁਣ ਗਾਵਹੁ ਸੰਤ ਜੀਉ ਮੇਰੇ ਹਰਿ ਪ੍ਰਭ ਕੇਰੇ ਜੀਉ ॥ ਜਪਿ ਗੁਰਮੁਖਿ ਨਾਮੁ ਜੀਉ ਭਾਗ ਵਡੇਰੇ ਜੀਉ ॥ ਹਰਿ ਹਰਿ ਨਾਮੁ ਜੀਉ ॥ ਦੇ ਪ੍ਰਾਨ ਹਰਿ ਮੇਰੇ ਜੀਉ ॥ ਫਿਰਿ ਬਹੁੜਿ ਨ ਭਵਜਲ ਫੇਰੇ ਜੀਉ ॥੨॥ ਕਿਉ ਹਰਿ ਪ੍ਰਭ ਵੇਖਾ ਮੇਰੈ ਮਨਿ ਤਨਿ ॥ 2 ਚਾਉ ਜੀਉ ॥ ਹਰਿ ਮੇਲਹੁ ਸੰਤ ਜੀਉ ਮਨਿ ਲਗਾ ਭਾਉ ਜੀਉ ॥ ਗੁਰ ਸਬਦੀ ਪਾਈਐ ਹਰਿ ਪ੍ਰੀਤਮ ਰਾਉ ਜੀਉ ॥ ਦੇ ਵਡਭਾਗੀ ਜਪਿ ਨਾਉ ਜੀਉ ॥੩॥ ਮੇਰੈ ਮਨਿ ਤਨਿ ਵਡੜੀ ਗੋਵਿੰਦ ਪ੍ਰਭ ਆਸਾ ਜੀਉ ॥ ਹਰਿ ਮੇਲਹੁ ਸੰਤ ਜੀਉ ਗੋਵਿਦ ਪ੍ਰਭ ਪਾਸਾ ਜੀਉ ॥ ਸਤਿਗੁਰ ਮਤਿ ਨਾਮੁ ਸਦਾ ਪਰਗਾਸਾ ਜੀਉ ॥ ਜਨ ਨਾਨਕ ਪੂਰਿਅੜੀ ਮਨਿ ਚ ਆਸਾ ਜੀਉ ॥੪॥੫॥੩੧॥੬੯॥ ਗਉੜੀ ਮਾਝ ਮਹਲਾ ੪ ॥ ਮੇਰਾ ਬਿਰਹੀ ਨਾਮੁ ਮਿਲੈ ਤਾ ਜੀਵਾ ਜੀਉ ॥ ਮਨ ਦੇ ਅੰਦਰ ਅੰਮ੍ਰਿਤੁ ਗੁਰਮਤਿ ਹਰਿ ਲੀਵਾ ਜੀਉ ॥ ਮਨੁ ਹਰਿ ਰੰਗਿ ਰਤੜਾ ਹਰਿ ਰਸੁ ਸਦਾ ਪੀਵਾ ਜੀਉ ॥ ਹਰਿ ਦੀ ਪਾਇਅੜਾ ਮਨਿ ਜੀਵਾ ਜੀਉ ॥੧॥ ਮੇਰੈ ਮਨਿ ਤਨਿ ਪ੍ਰੇਮੁ ਲਗਾ ਹਰਿ ਬਾਣੁ ਜੀਉ ॥ ਮੇਰਾ ਪ੍ਰੀਤਮੁ ਮਿ ਹਰਿ ਤੋਂ ਪ ਪੁਰਖੁ ਸੁਜਾਣੁ ਜੀਉ ॥ ਗੁਰੁ ਮੇਲੇ ਸੰਤ ਹਰਿ ਸੁਘੜੁ ਸੁਜਾਣੁ ਜੀਉ ॥ ਹਉ ਨਾਮ ਵਿਟਹੁ ਕੁਰਬਾਣੁ ਜੀਉ ॥੨॥ ਹਉ ਹਰਿ ਹਰਿ ਸਜਣੁ ਹਰਿ ਮੀਤੁ ਦਸਾਈ ਜੀਉ ॥ ਹਰਿ ਦਸਹੁ ਸੰਤਹੁ ਜੀ ਹਰਿ ਖੋਜੁ ਪਵਾਈ ਜੀਉ ॥ ਸਤਿਗੁਰੁ ਤੁਠੜਾ ਦਸੇ ਹਰਿ ਪਾਈ ਜੀਉ ॥ ਹਰਿ ਨਾਮੈ ਨਾਮਿ ਸਮਾਈ ਜੀਉ ॥੩॥ ਮੈ ਵੇਦਨ ਪ੍ਰੇਮੁ ਹਰਿ ਬਿਰਹੁ ਲਗਾਈ ਜੀਉ ॥ ਗੁਰ ਸਰਧਾ ਪੂਰਿ ਅੰਮ੍ਰਿਤੁ ਮੁਖਿ ਪਾਈ ਜੀਉ ॥ ਹਰਿ ਹੋਹੁ ਦਇਆਲੁ ਹਰਿ ਨਾਮੁ ਧਿਆਈ ਜੀਉ ॥ ਜਨ ਕਿ ਨਾਨਕ ਹਰਿ ਰਸੁ ਪਾਈ ਜੀਉ ॥੪॥੬॥੨੦੧੮॥੩੨॥੭oll , ਮਹਲਾ ੫ ਰਾਗੁ ਗਉੜੀ ਗੁਆਰੇਰੀ ਚਉਪਦੇ ੴ ਸਤਿਗੁਰ ਪ੍ਰਸਾਦਿ॥ ਕਿਨ ਬਿਧਿ ਕੁਸਲੁ ਹੋਤ ਮੇਰੇ ਭਾਈ॥ ਕਿਉ ਪਾਈਐ ਹਰਿ ਰਾਮ ਸਹਾਈ॥੧॥ਰਹਾਉ॥ ਕਿ ਕੁਸਲੁ ਨ ਹਿ ਮੇਰੀ ਸਭ ਮਾਇਆ ॥ ਊਚੇ ਮੰਦਰ ਸੁੰਦਰ ਛਾਇਆ ॥ ਝੂਠੇ ਲਾਲਚਿ ਜਨਮੁ ਗਵਾਇਆ ॥