ਸਮੱਗਰੀ 'ਤੇ ਜਾਓ

ਪੰਨਾ:Guru Granth Sahib Ji.pdf/176

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

੧॥ ਹਸਤੀ ਘੋੜੇ ਦੇਖਿ ਵਿਗਾਸਾ ॥ ਲਸਕਰ ਜੋੜੇ ਨੇਬ ਖਵਾਸਾ ॥ ਗਲਿ ਜੇਵੜੀ ਹਉਮੈ ਕੇ ਫਾਸਾ ॥੨॥ ਰਾਜੁ ਕਿ ਕਮਾਵੈ ਦਹ ਦਿਸ ਸਾਰੀ ॥ ਮਾਣੈ ਰੰਗ ਭੋਗ ਬਹੁ ਨਾਰੀ ॥ ਜਿਉ ਨਰਪਤਿ ਸੁਪਨੈ ਭੇਖਾਰੀ ॥੩॥ ਏਕੁ ਕੁਸਲੁ ਮੋ ਕਉ ਕਿ ਕਿ ਸਤਿਗੁਰੂ ਬਤਾਇਆ ॥ ਹਰਿ ਜੋ ਕਿਛੁ ਕਰੇ ਸੁ ਹਰਿ ਕਿਆ ਭਗਤਾ ਭਾਇਆ ॥ ਜਨ ਨਾਨਕ ਹਉਮੈ ਮਾਰਿ ਨ ਦੇ ਸਮਾਇਆ ॥੪॥ ਇਨ ਬਿਧਿ ਕੁਸਲ ਹੋਤ ਮੇਰੇ ਭਾਈ ॥ ਇਉ ਪਾਈਐ ਹਰਿ ਰਾਮ ਸਹਾਈ ॥੧॥ ਰਹਾਉ ਦੂਜਾ ॥ ਗਉੜੀ ਗੁਆਰੇਰੀ ਮਹਲਾ ੫ ॥ ਕਿਉ ਮੀਐ ਭ੍ਰਮੁ ਕਿਸ ਕਾ ਹੋਈ ॥ ਜਾ ਜਲਿ ਥਲਿ ਮਹੀਅਲਿ ਰਵਿਆ ਸੋਈ ॥ ਗੁਰਮੁਖਿ ਉਬਰੇ ਮਨਮੁਖ ਪਤਿ ਖੋਈ ॥੧॥ ਜਿਸੁ ਰਾਖੈ ਆਪਿ ਰਾਮੁ ਦਇਆਰਾ ॥ ਤਿਸੁ ਨਹੀ ਦੂਜਾ ਕੋ ਪਹੁਚਨਹਾਰਾ ॥੧॥ ਰਹਾਉ ॥ ਸਭ ਮਹਿ ਵਰਤੈ ਏਕੁ ਅਨੰਤਾ ॥ ਤਾ ਤੂੰ ਸੁਖਿ ਸੋਉ ਹੋਇ ਅਚਿੰਤਾ ॥ ਓਹੁ ਸਭੁ ਕਿਛੁ ਹੈ ਨ ਜਾਣੈ ਜੋ ਵਰਤੰਤਾ ॥੨॥ ਮਨਮੁਖ ਮੁਏ ਜਿਨ ਦੂਜੀ ਪਿਆਸਾ ॥ ਬਹੁ ਜੋਨੀ ਭਵਹਿ ਧੁਰਿ ਕਿਰਤਿ ਲਿਖਿਆਸਾ ॥ ਕਿ ਜੈਸਾ ਬੀਜਹਿ ਤੈਸਾ ਖਾਸਾ ॥੩॥ ਦੇਖਿ ਦਰਸੁ ਮਨਿ ਭਇਆ ਵਿਗਾਸਾ ॥ ਸਭੁ ਨਦਰੀ ਆਇਆ ਬ੍ਰਹਮੁ ਪਰਗਾਸਾ ॥ ਮੈਂ ਕਿ ਜਨ ਨਾਨਕ ਕੀ ਹਰਿ ਪੂਰਨ ਆਸਾ ॥੪॥੨॥੭੧॥ ਗਉੜੀ ਗੁਆਰੇਰੀ ਮਹਲਾ ੫ ॥ ਕਈ ਜਨਮ ਭਏ ਕੀਟ ਦੀ ਪਤੰਗਾ ॥ ਕਈ ਜਨਮ ਗਜ ਮੀਨ ਕੁਰੰਗਾ ॥ ਕਈ ਜਨਮ ਪੰਖੀ ਸਰਪ ਹੋਇਓ ॥ ਕਈ ਜਨਮ ਹੈਵਰ ਬ੍ਰਿਖ ਜੋਇਓ ॥ ਜੋ ਤੇ ੧॥ ਮਿਲੁ ਜਗਦੀਸ ਮਿਲਨ ਕੀ ਬਰੀਆ ॥ ਚਿਰੰਕਾਲ ਇਹ ਦੇਹ ਸੰਜਰੀਆ ॥੧॥ ਰਹਾਉ ॥ ਕਈ ਜਨਮ ਸੈਲ ਗਿਰਿ ਕਰਿਆ ॥ ਕਈ ਜਨਮ ਗਰਭ ਹਿਰਿ ਖਰਿਆ ॥ ਕਈ ਜਨਮ ਸਾਖ ਕਰਿ ਉਪਾਇਆ ॥ ਲਖ ਚਉਰਾਸੀਹ ਜੋਨਿ ਭ੍ਰਮਾਇਆ ॥੨॥ ਸਾਧਸੰਗਿ ਭਇਓ ਜਨਮੁ ਪਰਾਪਤਿ ॥ ਕਰਿ ਸੇਵਾ ਭਜੁ ਹਰਿ ਹਰਿ ਗੁਰਮਤਿ ॥ ਤਿਆਗਿ ਮਾਨੁ ਝੂਠੁ ਅਭਿਮਾਨੁ ॥ ਜੀਵਤ ਮਰਹਿ ਦਰਗਹ ਪਰਵਾਨੁ ॥੩॥ ਜੋ ਕਿਛੁ ਹੋਆ ਸੁ ਤੁਝ ਤੇ ਹੋਗੁ ॥ ਅਵਰੁ ਨ ਦੂਜਾ ਕਰਣੈ ਜੋਗੁ ॥ ਤਾ ਮਿਲੀਐ ਜਾ ਲੈਹਿ ਮਿਲਾਇ ॥ ਕਹੁ ਨਾਨਕ ਹਰਿ ਹਰਿ ਗੁਣ ਗਾਇ ॥੪॥੩॥੭੨॥ ਕ ਗਉੜੀ ਗੁਆਰੇਰੀ ਮਹਲਾ ੫ ॥ ਕਰਮ ਭੂਮਿ ਮਹਿ ਬੋਅਹੁ ਨਾਮੁ ॥ ਪੂਰਨ ਹੋਇ ਤੁਮਾਰਾ ਕਾਮੁ ॥ ਫਲ ਪਾਵਹਿ ਜੀ ਮਿਟੈ ਜਮ ਤਾਸ ॥ ਨਿਤ ਗਾਵਹਿ ਹਰਿ ਹਰਿ ਗੁਣ ਜਾਸ ॥੧॥ ਹਰਿ ਹਰਿ ਨਾਮੁ ਅੰਤਰਿ ਉਰਿ ਧਾਰਿ ॥ ਦੇ ਕੇ ਸੀਘਰ ਕਾਰਜੁ ਲੇਹੁ ਸਵਾਰਿ ॥੧॥ ਰਹਾਉ ॥ ਅਪਨੇ ਪ੍ਰਭ ਸਿਉ ਹੋਹੁ ਸਾਵਧਾਨੁ ॥ ਤਾ ਤੂੰ ਦਰਗਹ ਪਾਵਹਿ ਜੀ