ਮਾਨੁ॥ਉਕਤਿ ਸਿਆਣਪ ਸਗਲੀ ਤਿਆਗੁ ॥ ਸੰਤ ਜਨਾ ਕੀ ਚਰਣੀ ਲਾਗੁ ॥੨॥ਸਰਬ ਜੀਅ ਹਹਿ ਜਾ ਕੈ ਹਾਥਿ ॥ ਕਿ ਕਦੇ ਨ ਵਿਛੁੜੈ ਸਭ ਕੈ ਸਾਥਿ ॥ ਉਪਾਵ ਛੋਡਿ ਗਹੁ ਤਿਸ ਕੀ ਓਟ ॥ ਨਿਮਖ ਮਾਹਿ ਹੋਵੈ ਤੇਰੀ ਛੋਟਿ ॥੩॥ ਸਦਾ ਕਿ ਨਿਕਟਿ ਕਰਿ ਤਿਸ ਨੋ ਜਾਣੁ ॥ ਪ੍ਰਭ ਕੀ ਆਗਿਆ ਸਤਿ ਕਰਿ ਮਾਨੁ॥ ਗੁਰ ਕੈ ਬਚਨਿ ਮਿਟਾਵਹੁ ਆਪੁ॥ ਹਰਿ ਹਰਿ ਨਾਮੁ ਨਾਨਕ ਜਪਿ ਜਾਪੁ ॥੪॥੪॥੭੩॥ ਗਉੜੀ ਗੁਆਰੇਰੀ ਮਹਲਾ ੫ ॥ ਗੁਰ ਕਾ ਬਚਨੁ ਸਦਾ ਅਬਿਨਾਸੀ ॥ ਗੁਰ ਕੈ ਬਚਨਿ ਕਟੀ ਜਮ ਫਾਸੀ ॥ ਗੁਰ ਕਾ ਬਚਨੁ ਜੀਅ ਕੈ ਸੰਗਿ ॥ ਗੁਰ ਕੈ ਬਚਨਿ ਰਚੈ ਰਾਮ ਕੈ ਰੰਗਿ ॥੧॥ ਜੋ ਗੁਰਿ ਦੀਆ ਸੁ ਮਨ ਕੈ ਕਾਮਿ ॥ ਸੰਤ ਕਾ ਕੀਆ ਸਤਿ ਕਰਿ ਮਾਨਿ ॥੧॥ ਰਹਾਉ ॥ ਗੁਰ ਕਾ ਬਚਨੁ ਅਟਲ : ਅਛੇਦ ॥ ਗੁਰ ਕੈ ਬਚਨਿ ਕਟੇ ਭ੍ਰਮ ਭੇਦ ॥ ਗੁਰ ਕਾ ਬਚਨੁ ਕਤਹੁ ਨ ਜਾਇ ॥ ਗੁਰ ਕੈ ਬਚਨਿ ਹਰਿ ਕੇ ਗੁਣ ਗਾਇ ॥੨॥ ਗੁਰ ਕਾ ਬਚਨੁ ਜੀਅ ਕੇ ਸਾਥ ॥ ਗੁਰ ਕਾ ਬਚਨੁ ਅਨਾਥ ਕੇ ਨਾਥ ॥ ਗੁਰ ਕੈ ਬਚਨਿ ਨਰਕਿ ਨ ਦੇ ਨੂੰ ਪਵੈ ॥ ਗੁਰ ਕੈ ਬਚਨਿ ਰਸਨਾ ਅੰਮ੍ਰਿਤੁ ਰਵੈ ॥੩॥ ਗੁਰ ਕਾ ਬਚਨੁ ਪਰਗਟੁ ਸੰਸਾਰਿ॥ ਗੁਰ ਕੈ ਬਚਨਿ ਨ ਆਵੈ ਕਿ ਨੂੰ ਹਾਰਿ ॥ ਜਿਸੁ ਜਨ ਹੋਏ ਆਪਿ ਕ੍ਰਿਪਾਲ ॥ ਨਾਨਕ ਸਤਿਗੁਰ ਸਦਾ ਦਇਆਲ ॥੪॥੫॥੭੪॥ ਗਉੜੀ ਗੁਆਰੇਰੀ ਦੇ ਦੀ ਮਹਲਾ ੫ ॥ ਜਿਨਿ ਕੀਤਾ ਮਾਟੀ ਤੇ ਰਤਨੁ ॥ ਗਰਭ ਮਹਿ ਰਾਖਿਆ ਜਿਨਿ ਕਰਿ ਜਤਨੁ ॥ ਜਿਨਿ ਦੀਨੀ ਸੋਭਾ ਦੇ • ਵਡਿਆਈ ॥ ਤਿਸੁ ਪ੍ਰਭ ਕਉ ਆਠ ਪਹਰ ਧਿਆਈ ॥੧॥ ਰਮਈਆ ਰੇਨੁ ਸਾਧ ਜਨ ਪਾਵਉ ॥ ਗੁਰ ਮਿਲਿ ਅਪੁਨਾ ਖਸਮੁ ਧਿਆਵਉ ॥੧॥ ਰਹਾਉ ॥ ਜਿਨਿ ਕੀਤਾ ਮੂੜ ਤੇ ਬਕਤਾ ॥ ਜਿਨਿ ਕੀਤਾ ਬੇਸੁਰਤ ਤੇ ਸੁਰਤਾ ॥ ਜਿਸੁ ਪਰਸਾਦਿ ਨਵੈ ਨਿਧਿ ਪਾਈ ॥ ਸੋ ਪ੍ਰਭੁ ਮਨ ਤੇ ਬਿਸਰਤ ਨਾਹੀ ॥੨॥ ਜਿਨਿ ਦੀਆ ਨਿਥਾਵੇ ਕਉ ਥਾਨੁ ॥ ਜਿਨਿ ॥ ਦੀਆ ਨਿਮਾਣੇ ਕਉ ਮਾਨੁ ॥ ਜਿਨਿ ਕੀਨੀ ਸਭ ਪੂਰਨ ਆਸਾ ॥ ਸਿਮਰਉ ਦਿਨੁ ਰੈਨਿ ਸਾਸ ਗਿਰਾਸਾ ॥੩॥ ਜਿਸੁ ਪ੍ਰਸਾਦਿ ਮਾਇਆ ਸਿਲਕ ਕਾਟੀ ॥ ਗੁਰ ਪ੍ਰਸਾਦਿ ਅੰਮ੍ਰਿਤੁ ਬਿਖੁ ਖਾਟੀ ॥ ਕਹੁ ਨਾਨਕ ਇਸ ਤੇ ਕਿਛੁ ਨਾਹੀ ॥ ਦੀ ਰਾਖਨਹਾਰੇ ਕਉ ਸਾਲਾਹੀ ॥੪॥੬॥੭੫॥ ਗਉੜੀ ਗੁਆਰੇਰੀ ਮਹਲਾ ੫ ॥ ਤਿਸ ਕੀ ਸਰਣਿ ਨਾਹੀ ਭਉ ਐਂਡ ਸੋਗੁ ॥ ਉਸ ਤੇ ਬਾਹਰਿ ਕਛੁ ਨ ਹੋਗੁ ॥ ਤਜੀ ਸਿਆਣਪ ਬਲ ਬੁਧਿ ਬਿਕਾਰ ॥ ਦਾਸ ਅਪਨੇ ਕੀ ਰਾਖਨਹਾਰ ॥ ਤੇ ਦੀ ੧॥ ਜਪਿ ਮਨ ਮੇਰੇ ਰਾਮ ਰਾਮ ਰੰਗਿ ॥ ਘਰਿ ਬਾਹਰਿ ਤੇਰੈ ਸਦ ਸੰਗਿ ॥੧॥ ਰਹਾਉ ॥ ਤਿਸ ਕੀ ਟੇਕ ਮਨੈ ਮਹਿ ਕੇ ਰਾਗ ਨਾਦਾਰਾਜਾ
ਪੰਨਾ:Guru Granth Sahib Ji.pdf/177
ਦਿੱਖ