ਪੰਨਾ:Guru Granth Sahib Ji.pdf/179

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਸੋਭਾ ਸੇਤ ॥੧॥ ਮਨ ਮੇਰੇ ਗਹੁ ਹਰਿ ਨਾਮ ਕਾ ੳਲਾ ॥ ਤੁਝੈ ਨ ਲਾਗੈ ਤਾਤਾ ਝੋਲਾ ॥੧॥ ਰਹਾਉ ॥ ਜਿਉ . ਦੇ ਬੋਹਿਥ ਭੈ ਸਾਗਰ ਮਾਹਿ ॥ ਅੰਧਕਾਰ ਦੀਪਕ ਦੀਪਾਹਿ ॥ ਅਗਨਿ ਸੀਤ ਕਾ ਲਾਹਸਿ ਦੂਖ ॥ ਨਾਮੁ ਜਪਤ ਮਨਿ ਕਿ ਹੋਵਤ ਸੂਖ ॥੨॥ ਉਤਰਿ ਜਾਇ ਤੇਰੇ ਮਨ ਕੀ ਪਿਆਸ ॥ਪੂਰਨ ਹੋਵੈ ਸਗਲੀ ਆਸ ॥ ਡੋਲੈ ਨਾਹੀ ਤੁਮਰਾ ਚੀਤੁ॥ ਹੈਕ ਤੋਂ ਅੰਮ੍ਰਿਤ ਨਾਮੁ ਜਪਿ ਗੁਰਮੁਖਿ ਮੀਤ ॥੩॥ ਨਾਮੁ ਅਉਖਧੁ ਸੋਈ ਜਨੁ ਪਾਵੈ ॥ ਕਰਿ ਕਿਰਪਾ ਜਿਸੁ ਆਪਿ ਪਾ ਦਿਵਾਵੈ ॥ ਹਰਿ ਹਰਿ ਨਾਮੁ ਜਾ ਕੈ ਹਿਰਦੈ ਵਸੈ ॥ ਦੂਖੁ ਦਰਦੁ ਤਿਹ ਨਾਨਕ ਨਸੈ ॥੪॥੧੦॥੭੯॥ ਗਉੜੀ ਗੁਆਰੇਰੀ ਮਹਲਾ ੫ ॥ ਬਹੁਤੁ ਦਰਬੁ ਕਰਿ ਮਨੁ ਨ ਅਘਾਨਾ ॥ ਅਨਿਕ ਰੂਪ ਦੇਖਿ ਨਹ ਪਤੀਆਨਾ ॥ ਪੁਤ੍ਰ ਕਲਤ੍ਰ ਉਰਝਿਓ ਜਾਨਿ ਮੇਰੀ ॥ ਓਹ ਬਿਨਸੈ ਓਇ ਭਸਮੈ ਢੇਰੀ ॥੧॥ ਬਿਨੁ ਹਰਿ ਭਜਨ ਦੇਖਉ ਬਿਲਲਾਤੇ ॥ ਨੂੰ ਧਿਗੁ ਤਨੁ ਧਿਗੁ ਧਨੁ ਮਾਇਆ ਸੰਗਿ ਰਾਤੇ ॥੧॥ ਰਹਾਉ ॥ ਜਿਉ ਬਿਗਾਰੀ ਕੇ ਸਿਰ ਦੀਜਹਿ ਦਾਮ ॥ ਓਇ ਕਿ ਖਸਮੈ ਕੇ ਹਿ ਉਨ ਦੂਖ ਸਹਾਮ ॥ ਜਿਉ ਸੁਪਨੈ ਹੋਇ ਬੈਸਤ ਰਾਜਾ ॥ਨੇ ਪਸਾਰੈ ਤਾ ਨਿਰਾਰਥ ਕਾਜਾ ॥੨॥ ਕਿ ਜਿਉ ਰਾਖਾ ਖੇਤ ਉਪਰਿ ਪਰਾਏ ॥ ਖੇਤ ਖਸਮ ਕਾ ਰਾਖਾ ਉਠ ਜਾਏ ॥ ਉਸ ਖੇਤ ਕਾਰਣਿ ਰਾਖਾ ਕੜੈ ॥ ਤਿਸ ਕੇ ਦੀ ਪਾਲੇ ਕਛੂ ਨ ਪੜੈ ॥੩॥ ਜਿਸ ਕਾ ਰਾਜੁ ਤਿਸੈ ਕਾ ਸੁਪਨਾ ॥ ਜਿਨਿ ਮਾਇਆ ਦੀਨੀ ਤਿਨਿ ਲਾਈ ਤ੍ਰਿਸਨਾ ॥ ਆਪਿ ਤੋਂ ਤੇ ਬਿਨਾਹੇ ਆਪਿ ਕਰੇ ਰਾਸਿ ॥ ਨਾਨਕ ਪ੍ਰਭ ਆਗੈ ਅਰਦਾਸਿ ॥੪॥੧੧॥੮੦ll ਗਉੜੀ ਗੁਆਰੇਰੀ ਮਹਲਾ ੫ ॥ ਬਹੁ ਰੰਗ ਮਾਇਆ ਬਹੁ ਬਿਧਿ ਪੇਖੀ ॥ ਕਲਮ ਕਾਗਦ ਸਿਆਨਪ ਲੇਖੀ ॥ ਮਹਰ ਮਲੂਕ ਹੋਇ ਦੇਖਿਆ ਖਾਨ ॥ ਤਾ ਤੇ ਨਾਹੀ ਮਨੁ ਤ੍ਰਿਪਤਾਨ॥੧॥ ਸੋ ਸੁਖੁ ਮੋ ਕਉ ਸੰਤ ਬਤਾਵਹੁ॥ ਤ੍ਰਿਸ਼ਨਾ ਬੂਝੈ ਮਨੁ ਤ੍ਰਿਪਤਾਵਹੁ ॥੧॥ ਰਹਾਉ ॥ ਅਸੁ ਪਵਨ ਹਸਤਿ ਅਸਵਾਰੀ ॥ ਚੋਆ ਚੰਦਨੁ ਸੇਜ ਸੁੰਦਰਿ ਨਾਰੀ ਨਟ ਨਾਟਿਕ ਆਖਾਰੇ ਗਾਇਆ ॥ ਤਾ ਮਹਿ ਮਨਿ ਸੰਤੋਖੁ ਨ ਪਾਇਆ ॥੨॥ ਤਖਤੁ ਸਭਾ ਮੰਡਨ ਦੋਲੀਚੇ ॥ ਸਗਲ ਮੇਵੇ ਸੁੰਦਰ ਬਾਗੀਚੇ ॥ ਆਖੇੜ ਬਿਰਤਿ . ਰਾਜਨ ਕੀ ਲੀਲਾ ॥ ਮਨੁ ਨ ਸੁਹੇਲਾ ਪਰਪੰਚੁ ਹੀਲਾ ॥੩॥ ਕਰਿ ਕਿਰਪਾ ਸੰਤਨ ਸਚੁ ਕਹਿਆ ॥ ਸਰਬ ਸੂਖ ਇਹੁ ਚ ਕਿ ਆਨੰਦੁ ਲਹਿਆ ॥ ਸਾਧਸੰਗਿ ਹਰਿ ਕੀਰਤਨੁ ਗਾਈਐ ॥ ਕਹੁ ਨਾਨਕ ਵਡਭਾਗੀ ਪਾਈਐ ॥੪॥ ਜਾ ਕੈ ਹਰਿ ਧਨੁ ਕਿ ਸੋਈ ਸੁਹੇਲਾ ॥ ਪ੍ਰਭ ਕਿਰਪਾ ਤੇ ਸਾਧਸੰਗਿ ਮੇਲਾ ॥੧॥ ਰਹਾਉ ਦੂਜਾ ॥੧੨॥੮੧॥ ਗਉੜੀ ਗੁਆਰੇਰੀ ਨੇ