ਪੰਨਾ:Guru Granth Sahib Ji.pdf/181

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਇਸ ਹੀ ਮਧੇ ਬਸਤੁ ਅਪਾਰ ॥ ਇਸ ਹੀ ਭੀਤਰਿ ਸੁਨੀਅਤ ਸਾਹੁ ॥ ਕਵਨੁ ਬਾਪਾਰੀ ਜਾ ਕਾ ਊਹਾ ਵਿਸਾਹੁ ॥੧॥ ਕਿ ਨਾਮ ਰਤਨ ਕੋ ਕੋ ਬਿਉਹਾਰੀ ॥ ਅੰਮ੍ਰਿਤ ਭੋਜਨੁ ਕਰੇ ਆਹਾਰੀ ॥੧॥ ਰਹਾਉ ॥ ਮਨੁ ਤਨੁ ਅਰਪੀ ਸੇਵ ਕਰੀਜੈ ॥ ਕਿ ਕਵਨ ਸੁ ਜੁਗਤਿ ਜਿਤੁ ਕਰਿ ਭੀਜੈ ॥ ਪਾਇ ਲਗਉ ਤਜਿ ਮੇਰਾ ਤੇਰੈ ॥ ਕਵਨੁ ਸੁ ਜਨੁ ਜੋ ਸਉਦਾ ਜੋਰੈ ॥੨॥ ਪੈਕ ਮਹਲੁ ਸਾਹ ਕਾ ਕਿਨ ਬਿਧਿ ਪਾਵੈ ॥ ਕਵਨ ਸੁ ਬਿਧਿ ਜਿਤੁ ਭੀਤਰਿ ਬੁਲਾਵੈ ॥ ਤੂੰ ਵਡ ਸਾਹੁ ਜਾ ਕੇ ਕੋਟਿ ॥ ਦੇ ਵਣਜਾਰੇ ॥ ਕਵਨੁ ਸੁ ਦਾਤਾ ਲੇ ਸੰਚਾਰੇ ॥੩॥ ਖੋਜਤ ਖੋਜਤ ਨਿਜ ਘਰੁ ਪਾਇਆ ॥ ਅਮੋਲ ਰਤਨੁ ਸਾਚੁ ॥ ਦਿਖਲਾਇਆ ॥ ਕਰਿ ਕਿਰਪਾ ਜਬ ਮੇਲੇ ਸਾਹਿ ॥ ਕਹੁ ਨਾਨਕ ਗੁਰ ਕੈ ਵੇਸਾਹਿ ॥੪॥੧੬॥੮੫॥ ਗਉੜੀ 2 ਮਹਲਾ ੫ ਗੁਆਰੇਰੀ ॥ ਰੈਣਿ ਦਿਨਸੁ ਰਹੈ ਇਕ ਰੰਗਾ ॥ ਪ੍ਰਭ ਕਉ ਜਾਣੈ ਸਦ ਹੀ ਸੰਗਾ ॥ ਠਾਕੁਰ ਨਾਮੁ ਕੀਓ . ਉਨਿ ਵਰਨਿ ॥ ਤ੍ਰਿਪਤਿ ਅਘਾਵਨੁ ਹਰਿ ਕੈ ਦਰਸਨਿ ॥੧॥ ਹਰਿ ਸੰਗਿ ਰਾਤੇ ਮਨ ਤਨ ਹਰੇ ॥ ਗੁਰ ਪੂਰੇ ਕੀ . ਕਿ ਸਰਨੀ ਰੇ ॥੧॥ ਰਹਾਉ ॥ ਚਰਣ ਕਮਲ ਆਤਮ ਆਧਾਰ ॥ ਏਕੁ ਨਿਹਾਰਹਿ ਆਗਿਆਕਾਰ ॥ ਏਕੋ ਬਨਜੁ ਜੂਨ ਕਿ ਏਕੋ ਬਿਉਹਾਰੀ ॥ ਅਵਰੁ ਨ ਜਾਨਹਿ ਬਿਨੁ ਨਿਰੰਕਾਰੀ ॥੨॥ ਹਰਖ ਸੋਗ ਦੁਹਹੁੰ ਤੇ ਮੁਕਤੇ ॥ ਸਦਾ ਅਲਿਪਤੁ ਕਿ ਦੀ ਜੋਗ ਅਰੁ ਜੁਗਤੇ ॥ ਦੀਸਹਿ ਸਭ ਮਹਿ ਸਭ ਤੇ ਰਹਤੇ ॥ ਪਾਰਬ੍ਰਹਮ ਕਾ ਓਇ ਧਿਆਨੁ ਧਰਤੇ ॥੩॥ ਸੰਤਨ ਕੀ ਹੋ ਮਹਿਮਾ ਕਵਨ ਵਖਾਨਉ ॥ ਅਗਾਧਿ ਬੋਧਿ ਕਿਛੁ ਮਿਤਿ ਨ ਜਾਨਉ ॥ ਪਾਰਬ੍ਰਹਮ ਮੋਹਿ ਕਿਰਪਾ ਕੀਜੈ ॥ ਧੂਰਿ ਕੇ ਸੰਤਨ ਕੀ ਨਾਨਕ ਦੀਜੈ ॥੪॥੧੭॥੮੬॥ ਗਉੜੀ ਗੁਆਰੇਰੀ ਮਹਲਾ ੫ ॥ ਤੂੰ ਮੇਰਾ ਸਖਾ ਤੂੰਹੀ ਮੇਰਾ ਮੀਤੁ ॥ ਤੂੰ ਮੇਰਾ ਪ੍ਰੀਤਮੁ ਤੁਮ ਸੰਗਿ ਹੀਤੁ ॥ ਤੂੰ ਮੇਰੀ ਪਤਿ ਤੂਹੈ ਮੇਰਾ ਗਹਣਾ ॥ ਤੁਝ ਬਿਨੁ ਨਿਮਖੁ ਨ ਜਾਈ ਰਹਣਾ ॥੧॥ ਤੂੰ , ਮੇਰੇ ਲਾਲਨ ਤੂੰ ਮੇਰੇ ਨ॥ਤੂੰ ਮੇਰੇ ਸਾਹਿਬ ਤੂੰ ਮੇਰੇ ਖਾਨ॥੧॥ ਰਹਾਉ ॥ ਜਿਉ ਤੁਮ ਰਾਖਹੁ ਤਿਵ ਹੀ ਰਹਨਾ ॥ . ਜੋ ਤੁਮ ਕਹਹੁ ਸੋਈ ਮੋਹਿ ਕਰਨਾ ॥ ਜਹ ਪੇਖਉ ਤਹਾ ਤੁਮ ਬਸਨਾ ॥ ਨਿਰਭਉ ਨਾਮੁ ਜਪਉ ਤੇਰਾ ਰਸਨਾ ॥੨॥ ਤੂੰ ਮੇਰੀ ਨਵ ਨਿਧਿ ਤੂੰ ਭੰਡਾਰੁ ॥ਰੰਗ ਰਸਾ ਤੂੰ ਮਨਹਿ ਅਧਾਰੁ॥ ਤੂੰ ਮੇਰੀ ਸੋਭਾ ਤੁਮ ਸੰਗਿ ਰਚੀਆ ॥ ਤੂੰ ਮੇਰੀ ਓਟ ਤੂੰ ਚ ਕਿ ਹੈ ਮੇਰਾ ਤਕੀਆ ॥੩॥ ਮਨ ਤਨ ਅੰਤਰਿ ਤੁਹੀ ਧਿਆਇਆ ॥ ਮਰਮੁ ਤੁਮਾਰਾ ਗੁਰ ਤੇ ਪਾਇਆ ॥ ਸਤਿਗੁਰ ਤੇ ਜੋ ਦੀ ੜਿਆ ਇਕੁ ਏਕੈ ॥ ਨਾਨਕ ਦਾਸ ਹਰਿ ਹਰਿ ਹਰਿ ਟੇਕੈ ॥੪॥੧੮॥੮੭ll ਗਉੜੀ ਗੁਆਰੇਰੀ ਮਹਲਾ ੫ ॥ ਜੋ ॥ = ° ° ਕਾਕਾਕਾਕਾਕਾਕਾਕਾਕਾਕਾਕਾਕਾਕਾਕਾਕੀ