ਪੰਨਾ:Guru Granth Sahib Ji.pdf/184

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਜਨ ਕੀ ਟੇਕ ਏਕ ਗੋਪਾਲ ॥ ਏਕਾ ਲਿਵ ਏਕੋ ਮਨਿ ਭਾਉ ॥ ਸਰਬ ਨਿਧਾਨ ਜਨ ਕੈ ਹਰਿ ਨਾਉ ॥੩॥ ਪਾਰਬ੍ਰਹਮ ਕੇ ਸਿਉ ਲਾਗੀ ਪ੍ਰੀਤਿ ॥ ਨਿਰਮਲ ਕਰਣੀ ਸਾਚੀ ਪ੍ਰੀਤਿ॥ ਗੁਰਿ ਪੂਰੈ ਮੇਟਿਆ ਅੰਧਿਆਰਾ ॥ਨਾਨਕ ਕਾ ਪ੍ਰਭੁ ਅਪਰ ਕਿ ਅਪਾਰਾ ॥੪॥੨੪॥੯੩॥ ਗਉੜੀ ਗੁਆਰੇਰੀ ਮਹਲਾ ੫ ॥ ਜਿਸੁ ਮਨਿ ਵਸੈ ਤਰੈ ਜਨੁ ਸੋਇ ॥ ਜਾ ਕੈ ਕਰਮਿ ਕਿ * ਪਰਾਪਤਿ ਹੋਇ ॥ ਦੂਖੁ ਰੋਗੁ ਕਛੁ ਭਉ ਨ ਬਿਆਪੈ ॥ ਅੰਮ੍ਰਿਤ ਨਾਮੁ ਰਿਦੈ ਹਰਿ ਜਾਪੈ ॥੧॥ ਪਾਰਬ੍ਰਹਮੁ ਪਰਮੇਸਰੁ ਏ ਧਿਆਈਐ ॥ ਗੁਰ ਪੂਰੇ ਤੇ ਇਹ ਮਤਿ ਪਾਈਐ ॥੧॥ ਰਹਾਉ ॥ ਕਰਣ ਕਰਾਵਨਹਾਰ ਦਇਆਲ ॥ ਜੀਅ ਜੰਤ ਸਗਲੇ ਤਿਪਾਲ ॥ ਅਗਮ ਅਗੋਚਰ ਸਦਾ ਬੇਅੰਤਾ ॥ ਸਿਮਰਿ ਮਨਾ ਪੂਰੇ ਗੁਰ ਮੰਤਾ ॥੨॥ ਜਾ ਕੀ ਸੇਵਾ ਸਰਬ ਨਿਧਾਨੁ ॥ ਪ੍ਰਭ ਕੀ ਪੂਜਾ ਪਾਈਐ ਮਾਨੁ ॥ ਜਾ ਕੀ ਟਹਲ ਨ ਬਿਰਥੀ ਜਾਇ ॥ ਸਦਾ ਸਦਾ ਹਰਿ ਕੇ ਗੁਣ ਗਾਇ ॥ ੩॥ ਕਰਿ ਕਿਰਪਾ ਪ੍ਰਭ ਅੰਤਰਜਾਮੀ ॥ ਸੁਖ ਨਿਧਾਨ ਹਰਿ ਅਲਖ ਸੁਆਮੀ ॥ ਜੀਅ ਜੰਤ ਤੇਰੀ ਸਰਣਾਈ ॥ ਕੇ ਕਿ ਨਾਨਕ ਨਾਮੁ ਮਿਲੈ ਵਡਿਆਈ ॥੪॥੨੫॥੯੪॥ ਗਉੜੀ ਗੁਆਰੇਰੀ ਮਹਲਾ ੫ ॥ ਜੀਅ ਜੁਗਤਿ ਜਾ ਕੈ ਹੈ ਹਾਥ ॥ ਕੁ ਸੋ ਸਿਮਰਹੁ ਅਨਾਥ ਕੋ ਨਾਥੁ ॥ ਪ੍ਰਭ ਚਿਤਿ ਆਏ ਸਭੁ ਦੁਖੁ ਜਾਇ ॥ ਭੈ ਸਭ ਬਿਨਸਹਿ ਹਰਿ ਕੈ ਨਾਇ ॥੧॥ ਬਿਨੁ ਹਰਿ ਭਉ ਕਾਹੇ ਕਾ ਮਾਨਹਿ ॥ ਹਰਿ ਬਿਸਰਤ ਕਾਹੇ ਸੁਖੁ ਜਾਨਹਿ ॥੧॥ ਰਹਾਉ ॥ ਜਿਨਿ ਧਾਰੇ ਬਹੁ ਧਰਣਿ ਜੋ ਦੇ ਅਗਾਸ ॥ ਜਾ ਕੀ ਜੋਤਿ ਜੀਅ ਪਰਗਾਸ ॥ ਜਾ ਕੀ ਬਖਸ ਨ ਮੇਟੈ ਕੋਇ ॥ ਸਿਮਰਿ ਸਿਮਰਿ ਪ੍ਰਭੁ ਨਿਰਭਉ ਹੋਇ ਦੇ ॥੨॥ ਆਠ ਪਹਰ ਸਿਮਰਹੁ ਪ੍ਰਭ ਨਾਮੁ ॥ ਅਨਿਕ ਤੀਰਥ ਮਜਨੁ ਇਸਨਾਨੁ ॥ ਪਾਰਬ੍ਰਹਮ ਕੀ ਸਰਣੀ ਪਾਹਿ ॥ ਨੂੰ ਕੋਟਿ ਕਲੰਕ ਖਿਨ ਮਹਿ ਮਿਟਿ ਜਾਹਿ ॥੩॥ ਬੇਮੁਹਤਾਜੁ ਪੂਰਾ ਪਾਤਿਸਾਹੁ ॥ ਪ੍ਰਭ ਸੇਵਕ ਸਾਚਾ ਵੇਸਾਹੁ ॥ ਗੁਰਿ 2 ਪੂਰੈ ਰਾਖੇ ਦੇ ਹਾਥ ॥ ਨਾਨਕ ਪਾਰਬ੍ਰੜ੍ਹਮ ਸਮਰਾਥ ॥੪॥੨੬॥੯੫॥ ਗਉੜੀ ਗੁਆਰੇਰੀ ਮਹਲਾ ੫ ॥ ਗੁਰ ਨੂੰ ਪਰਸਾਦਿ ਨਾਮਿ ਮਨੁ ਲਾਗਾ ॥ ਜਨਮ ਜਨਮ ਕਾ ਸੋਇਆ ਜਾਗਾ ॥ ਅੰਮ੍ਰਿਤ ਗੁਣ ਉਚਰੈ ਪ੍ਰਭ ਬਾਣੀ ॥ ਕਿ ਪੂਰੇ ਗੁਰ ਕੀ ਸੁਮਤਿ ਪਰਾਣੀ ॥੧॥ ਪ੍ਰਭ ਸਿਮਰਤ ਕੁਸਲ ਸਭਿ ਪਾਏ ॥ ਘਰਿ ਬਾਹਰਿ ਸੁਖ ਸਹਜ ਬੈਂਕ ਕਿ ਸਬਾਏ ॥੧॥ ਰਹਾਉ ॥ ਸੋਈ ਪਛਾਤਾ ਜਿਨਹਿ ਉਪਾਇਆ ॥ ਕਰਿ ਕਿਰਪਾ ਪ੍ਰਭਿ ਆਪਿ ਮਿਲਾਇਆ ॥ ਤੇ ਬਾਹ ਪਕਰਿ ਲੀਨੋ ਕਰਿ ਅਪਨਾ ॥ ਹਰਿ ਹਰਿ ਕਥਾ ਸਦਾ ਜਪੁ ਜਪਨਾ ॥੨॥ ਮੰਤ੍ਰ ਤੰਤ੍ਰ ਅਉਖਧੁ ਪੁਨਹਚਾਰੁ॥ ਪੰ