ਪੰਨਾ:Guru Granth Sahib Ji.pdf/186

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸਹਜਿ ਸੁਭਾਇ ॥੧॥ ਰਹਾਉ ॥ ਪੀਊ ਦਾਦੇ ਕਾ ਖੋਲਿ ਡਿਠਾ ਖਜਾਨਾ ॥ ਤਾ ਮੇਰੈ ਮਨਿ ਭਇਆ ਨਿਧਾਨਾ ॥੧॥ ਕਿ ਰਤਨ ਲਾਲ ਜਾ ਕਾ ਕਛੂ ਨ ਮੋਲੁ ॥ ਭਰੇ ਭੰਡਾਰ ਅਖੂਟ ਅਤੋਲ ॥੨॥ ਖਾਵਹਿ ਖਰਚਹਿ ਰਲਿ ਮਿਲਿ ਭਾਈ ॥ ਤੋਟਿ ਪੈਕ ਨ ਆਵੈ ਵਧਦੋ ਜਾਈ ॥੩॥ ਕਹੁ ਨਾਨਕ ਜਿਸੁ ਮਸਤਕਿ ਲੇਖੁ ਲਿਖਾਇ ॥ ਸੁ ਏਤੁ ਖਜਾਨੈ ਲਇਆ ਰਲਾਇ ਜੀ ॥੪॥੩੧॥੧੦੦ll ਗਉੜੀ ਮਹਲਾ ੫ ॥ ਡਰਿ ਡਰਿ ਮਰਤੇ ਜਬ ਜਾਨੀਐ ਦੂਰਿ ॥ ਡਰੁ ਚੁਕਾ ਦੇਖਿਆ ਭਰਪੂਰਿ ॥ ਜਾ ॥ ਸਤਿਗੁਰ ਅਪਨੇ ਕਉ ਬਲਿਹਾਰੈ ॥ ਛੋਡਿ ਨ ਜਾਈ ਸਰਪਰ ਤਾਰੈ ॥੧॥ ਰਹਾਉ ॥ ਦੁਖੁ ਰੋਗੁ ਸੋਗੁ ਬਿਸਰੈ ॥ ਜਬ ਨਾਮੁ ॥ ਸਦਾ ਅਨੰਦੁ ਜਾ ਹਰਿ ਗੁਣ ਗਾਮੁ ॥੨॥ ਬੁਰਾ ਭਲਾ ਕੋਈ ਨ ਕਹੀਜੈ ॥ ਛੋਡਿ ਮਾਨੁ ਹਰਿ ਚਰਨ ਦੇ ਗਹੀਜੈ ॥੩॥ ਕਹੁ ਨਾਨਕ ਗੁਰ ਮੰਤ੍ਰ ਚਿਤਾਰਿ ॥ ਸੁਖੁ ਪਾਵਹਿ ਸਾਚੈ ਦਰਬਾਰਿ ॥੪॥੩੨॥੧੦੧॥ ਗਉੜੀ 2 ਮਹਲਾ ੫ ॥ ਜਾ ਕਾ ਮੀਤੁ ਸਾਜਨੁ ਹੈ ਸਮੀਆ ॥ ਤਿਸੁ ਜਨ ਕਉ ਕਹੁ ਕਾ ਕੀ ਕਮੀਆ ॥੧॥ ਜਾ ਕੀ ਪ੍ਰੀਤਿ ਗੋਬਿੰਦ ਕ ਸਿਉ ਲਾਗੀ ॥ ਦੂਖੁ ਦਰਦੁ ਭ੍ਰਮੁ ਤਾ ਕਾ ਭਾਗੀ ॥੧॥ ਰਹਾਉ ॥ ਜਾ ਕਉ ਰਸੁ ਹਰਿ ਰਸੁ ਹੈ ਆਇਓ ॥ ਸੋ ਅਨ ਰਸ ਵਿੱਚ ਕਿ ਨਾਹੀ ਲਪਟਾਇਓ ॥੨॥ ਜਾ ਕਾ ਕਹਿਆ ਦਰਗਹ ਚਲੈ ॥ ਸੋ ਕਿਸ ਕਉ ਨਦਰਿ ਲੈ ਆਵੈ ਤਲੈ ॥੩॥ ਜਾ ਕਾ ਸਭੁ ਕਿਛੁ ਤਾ ਕਾ ਹੋਇ ॥ਨਾਨਕ ਤਾ ਕਉ ਸਦਾ ਸੁਖੁ ਹੋਇ ॥੪॥੩੩॥੧੦੨॥ ਗਉੜੀ ਮਹਲਾ ੫ ॥ ਜਾ ਕੈ ਦੁਖੁ ਸੁਖੁ ਹੋ ਨੂੰ ਸਮ ਕਰਿ ਜਾਪੈ ॥ ਤਾ ਕਉ ਕਾੜਾ ਕਹਾ ਬਿਆਪੈ ॥੧॥ ਸਹਜ ਅਨੰਦ ਹਰਿ ਸਾਧੁ ਮਾਹਿ ॥ ਆਗਿਆਕਾਰੀ ਹਰਿ ਆ ਹਰਿ ਰਾਇ ॥੧॥ ਰਹਾਉ ॥ ਜਾ ਕੈ ਅਚਿੰਤੁ ਵਸੈ ਮਨਿ ਆਇ ॥ ਤਾ ਕਉ ਚਿੰਤਾ ਕਤਹੂੰ ਨਾਹਿ॥੨॥ ਜਾ ਕੈ ਬਿਨਸਿਓ ਤੇ ਦੇ ਮਨ ਤੇ ਭਰਮਾ ॥ ਤਾ ਕੈ ਕਛੁ ਨਾਹੀ ਡਰੁ ਜਮਾ ॥੩॥ ਜਾ ਕੈ ਹਿਰਦੈ ਦੀਓ ਗੁਰਿ ਨਾਮਾ ॥ ਕਹੁ ਨਾਨਕ ਤਾ ਕੈ ॥ ਸਗਲ ਨਿਧਾਨਾ ॥੪॥੩੪॥੧੦੩॥ ਗਉੜੀ ਮਹਲਾ ੫ ॥ ਅਗਮ ਰੂਪ ਕਾ ਮਨ ਮਹਿ ਥਾਨਾ ॥ ਗੁਰ ਪ੍ਰਸਾਦਿ ਕਿਨੈ ਵਿਰਲੇ ਜਾਨਾ ॥੧॥ ਸਹਜ ਕਥਾ ਕੇ ਅੰਮ੍ਰਿਤ ਕੁੰਟਾ ॥ ਜਿਸਹਿ ਪਰਾਪਤਿ ਤਿਸੁ ਲੇ ਭੰਚਾ ॥੧॥ ਰਹਾਉ ॥ ਕਿ ਅਨਹਤ ਬਾਣੀ ਥਾਨ ਨਿਰਾਲਾ ॥ ਤਾ ਕੀ ਧੁਨਿ ਮੋਹੇ ਗੋਪਾਲਾ ॥੨॥ ਤਹ ਸਹਜ ਅਖਾਰੇ ਅਨੇਕ ਅਨੰਤਾ ॥ ਕਿ ਪਾਰਬ੍ਰਹਮ ਕੇ ਸੰਗੀ ਸੰਤਾ ॥੩॥ ਹਰਖ ਅਨੰਤ ਸੋਗ ਨਹੀ ਬੀਆ ॥ ਸੋ ਘਰੁ ਗੁਰਿ ਨਾਨਕ ਕਉ ਦੀਆ ॥ · ੪॥੩੫॥੧੦੪॥ ਗਉੜੀ ਮਃ ੫ ॥ ਕਵਨ ਰੂਪੁ ਤੇਰਾ ਆਰਾਧਉ ॥ ਕਵਨ ਜੋਗ ਕਾਇਆ ਲੇ ਸਾਧਉ ॥੧॥ ਤੇ