ਪੰਨਾ:Guru Granth Sahib Ji.pdf/188

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਠਾਕੁਰ ਮੇਰੇ ॥ ਮਾਨੁ ਮਹਤੁ ਨਾਨਕ ਪ੍ਰਭੁ ਤੇਰੇ ॥੪॥੪੦॥੧੦੯॥ ਗਉੜੀ ਮਹਲਾ ੫ ॥ ਜਾ ਕਉ ਤੁਮ ਭਏ ॥ ਦੀ ਸਮਰਥ ਅੰਗਾ ॥ ਤਾ ਕਉ ਕਛੁ ਨਾਹੀ ਕਾਲੰਗਾ ॥੧॥ ਮਾਧਉ ਜਾ ਕਉ ਹੈ ਆਸ ਤੁਮਾਰੀ ॥ ਤਾ ਕਉ ਕਛੁ ਨਾਹੀ ਕਿ ਕਿ ਸੰਸਾਰੀ ॥੧॥ ਰਹਾਉ ॥ ਜਾ ਕੈ ਹਿਰਦੈ ਠਾਕੁਰੁ ਹੋਇ ॥ ਤਾ ਕਉ ਸਹਸਾ ਨਾਹੀ ਕੋਇ ॥੨॥ ਜਾ ਕਉ ਤੁਮ ਦੀਨੀ ਪੈਕ * ਪ੍ਰਭ ਧੀਰ ॥ ਤਾ ਕੈ ਨਿਕਟਿ ਨ ਆਵੈ ਪੀਰ ॥੩॥ ਕਹੁ ਨਾਨਕ ਮੈ ਸੋ ਗੁਰੁ ਪਾਇਆ ॥ ਪਾਰਬ੍ਰਹਮ ਪੂਰਨ ਹੈ ਦੇਖਾਇਆ ॥੪॥੪੧॥੧੧੦ll ਗਉੜੀ ਮਹਲਾ ੫ ॥ ਦੁਲਭ ਦੇਹ ਪਾਈ ਵਡਭਾਗੀ ॥ ਨਾਮੁ ਨ ਜਪਹਿ ਤੇ ਦੀ ਆਤਮ ਘਾਤੀ ॥੧॥ ਮਰਿ ਨ ਜਾਹੀ ਜਿਨਾ ਬਿਸਰਤ ਰਾਮ ॥ ਨਾਮ ਬਿਹੂਨ ਜੀਵਨ ਕਉਨ ਕਾਮ ॥੧॥ ਰਹਾਉ ॥ ਖਾਤ ਪੀਤ ਖੇਲਤ ਹਸਤ ਬਿਸਥਾਰ ॥ ਕਵਨ ਅਰਥ ਮਿਰਤਕ ਸੀਗਾਰ ॥੨॥ ਜੋ ਨ ਸੁਨਹਿ ਜਸੁ ਪਰਮਾਨੰਦਾ ॥ ਪਸੁ ਪੰਖੀ ਤ੍ਰਿਗਦ ਜੋਨਿ ਤੇ ਮੰਦਾ ॥੩॥ ਕਹੁ ਨਾਨਕ ਗੁਰਿ ਮੰਤ੍ਰ ਦ੍ਰਿੜਾਇਆ ॥ ਕੇਵਲ ਨਾਮੁ ਰਿਦ ਮਾਹਿ ਕਿ ਸਮਾਇਆ ॥੪॥੪੨॥੧੧੧॥ ਗਉੜੀ ਮਹਲਾ ੫ ॥ ਜਾ ਕੀ ਮਾਈ ਕਾ ਕੋ ਬਾਪ ॥ਨਾਮ ਧਾਕ ਝੂਠੇ ਸਭਿ ਸਾਕ ਕਿ ॥੧॥ ਕਾਹੇ ਕਉ ਮੂਰਖ ਭਖਲਾਇਆ ॥ ਮਿਲਿ ਸੰਜੋਗਿ ਹੁਕਮਿ ਤੂੰ ਆਇਆ ॥੧॥ ਰਹਾਉ ॥ ਏਕਾ ਮਾਟੀ ਕੇ ਦੀ ਏਕਾ ਜੋਤਿ ॥ ਏਕੋ ਪਵਨੁ ਕਹਾ ਕਉਨੁ ਹੋਤਿ ॥੨॥ ਮੇਰਾ ਮੇਰਾ ਕਰਿ ਬਿਲਲਾਹੀ ॥ ਮਰਣਹਾਰੁ ਇਹੁ ਜੀਅਰਾ ਤੇ ਨਾਹੀ ॥੩॥ ਕਹੁ ਨਾਨਕ ਗੁਰਿ ਖੋਲੇ ਕਪਾਟ ॥ ਮੁਕਤੁ ਭਏ ਬਿਨਸੇ ਭ੍ਰਮ ਥਾਟ ॥੪॥੪੩॥੧੧੨॥ ਗਉੜੀ ਮਹਲਾ ੫ ॥ ਵਡੇ ਵਡੇ ਜੋ ਦੀਸਹਿ ਲੋਗ ॥ ਤਿਨ ਕਉ ਬਿਆਪੈ ਚਿੰਤਾ ਰੋਗ ॥੧॥ ਕਉਨ ਵਡਾ ਮਾਇਆ ॥ ਨੂੰ ਵਡਿਆਈ ॥ ਸੋ ਵਡਾ ਜਿਨਿ ਰਾਮ ਲਿਵ ਲਾਈ ॥੧॥ ਰਹਾਉ ॥ ਭੂਮੀਆ ਭੂਮਿ ਊਪਰਿ ਨਿਤ ਲੁਝੈ ॥ ਛੋਡਿ ਚਲੇ ਤ੍ਰਿਸਨਾ ਨਹੀ ਬੁਝੈ ॥੨॥ ਕਹੁ ਨਾਨਕ ਇਹੁ ਤਤੁ ਬੀਚਾਰਾ ॥ ਬਿਨੁ ਹਰਿ ਭਜਨ ਨਾਹੀ ਛੁਟਕਾਰਾ ॥੩॥੪੪॥ ਨੇ ੧੧੩॥ ਗਉੜੀ ਮਹਲਾ ੫ ॥ ਪੂਰਾ ਮਾਰਗੁ ਪੂਰਾ ਇਸਨਾਨੁ ॥ ਸਭੁ ਕਿਛੁ ਪੂਰਾ ਹਿਰਦੈ ਨਾਮੁ ॥੧॥ ਪੂਰੀ ਰਹੀ ਮੈਂ ਕ ਜਾ ਪੂਰੈ ਰਾਖੀ ॥ ਪਾਰਬ੍ਰਹਮ ਕੀ ਸਰਣਿ ਜਨ ਤਾਕੀ ॥੧॥ ਰਹਾਉ ॥ ਪੂਰਾ ਸੁਖੁ ਪੂਰਾ ਸੰਤੋਖੁ ॥ ਪੂਰਾ ਤਪੁ ਜੀ ਜੋ ਪੂਰਨ ਰਾਜੁ ਜੋਗੁ ॥੨॥ ਹਰਿ ਕੈ ਮਾਰਗਿ ਪਤਿਤ ਪੁਨੀਤ ॥ ਪੂਰੀ ਸੋਭਾ ਪੂਰਾ ਲੋਕੀਕ ॥੩॥ ਕਰਣਹਾਰੁ ਸਦ ਕੇ ਵਸੈ ਹਰਾ ॥ ਕਹੁ ਨਾਨਕ ਮੇਰਾ ਸਤਿਗੁਰ ਪਰਾ ॥੪॥੪੫॥੧੧੪॥ ਗਉੜੀ ਮਹਲਾ ੫ ॥ ਸੰਤ ਕੀ ਧੂਰਿ ॥