ਪੰਨਾ:Guru Granth Sahib Ji.pdf/193

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਦਿਨ ਰਾਤਿ ॥੪॥੬੫॥੧੩੪॥ ਗਉੜੀ ਮਹਲਾ ੫ ॥ ਤੂੰ ਸਮਰਥੁ ਤੂੰਹੈ ਮੇਰਾ ਸੁਆਮੀ ॥ ਸਭੁ ਕਿਛੁ ਤੁਮ ਤੇ ਤੂੰ ਆ ਦੀ ਅੰਤਰਜਾਮੀ ॥੧॥ ਪਾਰਬ੍ਰਹਮ ਪੂਰਨ ਜਨ ਓਟ ॥ ਤੇਰੀ ਸਰਣਿ ਉਧਰਹਿ ਜਨ ਕੋਟਿ ॥੧॥ ਰਹਾਉ ॥ ਜੇਤੇ ਜੀਅ ਕਿ ਕਿ ਤੇਤੇ ਸਭਿ ਤੇਰੇ ॥ ਤੁਮਰੀ ਕ੍ਰਿਪਾ ਤੇ ਸੂਖ ਘਨੇਰੇ ॥੨॥ ਜੋ ਕਿਛੁ ਵਰਤੈ ਸਭ ਤੇਰਾ ਭਾਣਾ ॥ ਹੁਕਮੁ ਬੂਝੈ ਸੋ ਸਚਿ ਨੇ ਤੇ ਸਮਾਣਾ ॥੩॥ ਕਰਿ ਕਿਰਪਾ ਦੀਜੈ ਪ੍ਰਭੁ ਦਾਨੁ ॥ ਨਾਨਕ ਸਿਮਰੈ ਨਾਮੁ ਨਿਧਾਨੁ ॥੪॥੬੬॥੧੩੫॥ ਗਉੜੀ ਤੇ ਮਹਲਾ ੫ ॥ ਤਾ ਕਾ ਦਰਸੁ ਪਾਈਐ ਵਡਭਾਗੀ ॥ ਜਾ ਕੀ ਰਾਮ ਨਾਮਿ ਲਿਵ ਲਾਗੀ ॥੧॥ ਜਾ ਕੈ ਹਰਿ ਵਸਿਆ ॥ ਮਨ ਮਾਹੀ ॥ ਤਾ ਕਉ ਦੁਖੁ ਸੁਪਨੈ ਭੀ ਨਾਹੀ ॥੧॥ ਰਹਾਉ ॥ ਸਰਬ ਨਿਧਾਨ ਰਾਖੇ ਜਨ ਮਾਹਿ ॥ ਤਾ ਕੈ ਸੰਗਿ । 1 ਕਿਲਵਿਖ ਦੁਖ ਜਾਹਿ ॥੨॥ ਜਨ ਕੀ ਮਹਿਮਾ ਕਥੀ ਨ ਜਾਇ ॥ ਪਾਰਬ੍ਰਹਮੁ ਜਨੁ ਰਹਿਆ ਸਮਾਇ ॥੩॥ ਕਰਿ ਕਿ ਕਿਰਪਾ ਪ੍ਰਭ ਬਿਨਉ ਸੁਨੀਜੈ ॥ ਦਾਸ ਕੀ ਧੂਰਿ ਨਾਨਕ ਕਉ ਦੀਜੈ ॥੪॥੬੭॥੧੩੬l ਗਉੜੀ ਮਹਲਾ ੫ ॥ · ਹਰਿ ਸਿਮਰਤ ਤੇਰੀ ਜਾਇ ਬਲਾਇ ॥ ਸਰਬ ਕਲਿਆਣ ਵਸੈ ਮਨਿ ਆਇ ॥੧॥ ਭਜੁ ਮਨ ਮੇਰੇ ਏਕੋ ਨਾਮ ॥ ਚ ਕਿ ਜੀਅ ਤੇਰੇ ਕੈ ਆਵੈ ਕਾਮ ॥੧॥ ਰਹਾਉ ॥ ਰੈਣਿ ਦਿਨਸੁ ਗੁਣ ਗਾਉ ਅਨੰਤਾ ॥ ਗੁਰ ਪੂਰੇ ਕਾ ਨਿਰਮਲ ਮੰਤਾ ਕਿ ॥੨॥ ਛੋਡਿ ਉਪਾਵ ਏਕ ਟੇਕ ਰਾਖੁ ॥ ਮਹਾ ਪਦਾਰਥੁ ਅੰਮ੍ਰਿਤ ਰਸੁ ਚਾਖੁ ॥੩॥ ਬਿਖਮ ਸਾਗਰੁ ਤੇਈ ਜਨ ਤਰੇ ॥ ਤੇ ਨਾਨਕ ਜਾ ਕਉ ਨਦਰਿ ਕਰੇ ॥੪॥੬੮॥੧੩੭॥ ਗਉੜੀ ਮਹਲਾ ੫ ॥ ਹਿਰਦੈ ਚਰਨ ਕਮਲ ਪ੍ਰਭ ਧਾਰੇ ॥ ( ਪੂਰੇ ਸਤਿਗੁਰ ਮਿਲਿ ਨਿਸਤਾਰੇ ॥੧॥ ਗੋਵਿੰਦ ਗੁਣ ਗਾਵਹੁ ਮੇਰੇ ਭਾਈ ॥ ਮਿਲਿ ਸਾਧੂ ਹਰਿ ਨਾਮੁ ਧਿਆਈ ॥ ਦੇ ॥੧॥ ਰਹਾਉ ॥ ਦੁਲਭ ਦੇਹ ਹੋਈ ਪਰਵਾਨੁ ॥ ਸਤਿਗੁਰ ਤੇ ਪਾਇਆ ਨਾਮ ਨੀਸਾਨੁ ॥੨॥ ਹਰਿ ਸਿਮਰਤ ਪੂਰਨ ਪਦੁ ਪਾਇਆ ॥ ਸਾਧਸੰਗਿ ਭੈ ਭਰਮ ਮਿਟਾਇਆ ॥੩॥ ਜਤ ਕਤ ਦੇਖਉ ਤਤ ਰਹਿਆ ਸਮਾਇ ॥ ਨਾਨਕ ਦਾਸ ਹਰਿ ਕੀ ਸਰਣਾਇ ॥੪॥੬੯॥੧੩੮॥ ਗਉੜੀ ਮਹਲਾ ੫ ॥ ਗੁਰ ਜੀ ਕੇ ਦਰਸਨ ਕਉ ਬਲਿ ਕੇ ਕਿ ਜਾਉ ॥ ਜਪਿ ਜਪਿ ਜੀਵਾ ਸਤਿਗੁਰ ਨਾਉ ॥੧॥ ਪਾਰਬ੍ਰਹਮ ਪੂਰਨ ਗੁਰਦੇਵ ॥ ਕਰਿ ਕਿਰਪਾ ਲਾਗਉ ਤੇਰੀ ਮੌਤ ਜੋ ਸੇਵ ॥੧॥ ਰਹਾਉ ॥ ਚਰਨ ਕਮਲ ਹਿਰਦੈ ਉਰ ਧਾਰੀ ॥ ਮਨ ਤਨ ਧਨ ਗੁਰ ਪ੍ਰਾਨ ਅਧਾਰੀ ॥੨॥ ਸਫਲ ਜਨਮੁ ਜੋ ਹੋਵੈ ਪਰਵਾਣ ॥ ਗੁਰ ਪਾਰਬਹਮ ਨਿਕਟਿ ਕਰਿ ਜਾਣ ॥੩॥ ਸੰਤ ਧਰਿ ਪਾਈਐ ਵਡਭਾਗੀ ॥ ਨਾਨਕ ਗੁਰ ਕੀ