ਪੰਨਾ:Guru Granth Sahib Ji.pdf/195

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸਾਧ ਰਵਾਲਾ ॥੪॥੭੫॥੧੪੪॥ ਗਉੜੀ ਮਹਲਾ ੫ ॥ ਜਿਸ ਕਾ ਦੀਆ ਪੈਨੈ ਖਾਇ ॥ ਤਿਸੁ ਸਿਉ ਆਲਸੁ ਕਿਉ ਬਨੈ ਮਾਇ ॥੧॥ ਖਸਮੁ ਬਿਸਾਰਿ ਆਨ ਕੰਮਿ ਲਾਗਹਿ ॥ ਕਉਡੀ ਬਦਲੇ ਰਤਨੁ ਤਿਆਗਹਿ ॥੧॥ ਰਹਾਉ ॥ ਕਿ ਪ੍ਰਭੂ ਤਿਆਗਿ ਲਾਗਤ ਅਨ ਲੋਭਾ ॥ ਦਾਸਿ ਸਲਾਮੁ ਕਰਤ ਤ ਸੋਭਾ ॥੨॥ ਅੰਮ੍ਰਿਤ ਰਸੁ ਖਾਵਹਿ ਖਾਨ ਪਾਨ॥ ਪੰਨੇ * ਜਿਨਿ ਦੀਏ ਤਿਸਹਿ ਨ ਜਾਨਹਿ ਸੁਆਨ ॥੩॥ ਕਹੁ ਨਾਨਕ ਹਮ ਲੂਣ ਹਰਾਮੀ ॥ ਬਖਸਿ ਲੇਹੁ ਪ੍ਰਭ ਅੰਤਰਜਾਮੀ ॥ ॥੪॥੭੬॥੧੪੫॥ ਗਉੜੀ ਮਹਲਾ ੫ ॥ ਪ੍ਰਭ ਕੇ ਚਰਨ ਮਨ ਮਾਹਿ ਧਿਆਨੁ ॥ ਸਗਲ ਤੀਰਥ ਮਜਨ ਇਸਨਾਨੁ ॥੧॥ ਹਰਿ ਦਿਨੁ ਹਰਿ ਸਿਮਰਨੁ ਮੇਰੇ ਭਾਈ ॥ ਕੋਟਿ ਜਨਮ ਕੀ ਮਲੁ ਲਹਿ ਜਾਈ ॥੧॥ ਰਹਾਉ ॥ ਹਰਿ ਕੀ ਕਥਾ ਰਿਦ ਮਾਹਿ ਬਸਾਈ ॥ ਮਨ ਬਾਂਛਤ ਸਗਲੇ ਫਲ ਪਾਈ ॥੨॥ ਜੀਵਨ ਮਰਣੁ ਜਨਮੁ ਪਰਵਾਨੁ ॥ ਚ ਜਾ ਕੈ ਰਿਦੈ ਵਸੈ ਭਗਵਾਨੁ ॥੩॥ ਕਹੁ ਨਾਨਕ ਸੇਈ ਜਨ ਪੂਰੇ ॥ ਜਿਨਾ ਪਰਾਪਤਿ ਸਾਧੂ ਧੂਰੇ ॥੪॥੭੭॥੧੪੬॥ ਕਿ ਗਉੜੀ ਮਹਲਾ ੫ ॥ ਖਾਦਾ ਪੈਨਦਾ ਮੂਕਰਿ ਪਾਇ ॥ ਤਿਸ ਨੋ ਜੋਹਹਿ ਦੂਤ ਧਰਮਰਾਇ ॥੧॥ ਤਿਸੁ ਸਿਉ ਬੇਮੁਖੁ ਤੇ ਜਿਨਿ ਜੀਉ ਪਿੰਡੁ ਦੀਨਾ ॥ ਕੋਟਿ ਜਨਮ ਭਰਮਹਿ ਬਹੁ ਜੂਨਾ ॥੧॥ ਰਹਾਉ ॥ ਸਾਕਤ ਕੀ ਐਸੀ ਹੈ ਰੀਤਿ ॥ ਜੋ ਕਿ ਕਿ ਕਿਛੁ ਕਰੈ ਸਗਲ ਬਿਪਰੀਤਿ ॥੨॥ ਜੀਉ ਪ੍ਰਾਣ ਜਿਨਿ ਮਨੁ ਤਨੁ ਧਾਰਿਆ ॥ ਸੋਈ ਠਾਕੁਰੁ ਮਨਹੁ ਬਿਸਾਰਿਆ ॥੩॥ ਬਧੇ ਬਿਕਾਰ ਲਿਖੇ ਬਹੁ ਕਾਗਰ ॥ ਨਾਨਕ ਉਧਰੁ ਕ੍ਰਿਪਾ ਸੁਖ ਸਾਗਰ ॥੪॥ ਪਾਰਬ੍ਰਹਮ ਤੇਰੀ ਸਰਣਾਇ ॥ 4 ਦੇ ਬੰਧਨ ਕਾਟਿ ਤਰੈ ਹਰਿ ਨਾਇ ॥੧॥ ਰਹਾਉ ਦੂਜਾ ॥੭੮॥੧੪੭॥ ਗਉੜੀ ਮਹਲਾ ੫ ॥ ਅਪਨੇ ਲੋਭ ਕਉ ਨਾ ਕੀਨੋ ਮੀਤੁ ॥ ਸਗਲ ਮਨੋਰਥ ਮੁਕਤਿ ਪਦੁ ਦੀਨੁ ॥੧॥ ਐਸਾ ਮੀਤੁ ਕਰਹੁ ਸਭੁ ਕੋਇ ॥ ਜਾ ਤੇ ਬਿਰਥਾ ਕੋਇ ਨ ਹੋਇ ॥੧॥ ਰਹਾਉ ॥ ਅਪੁਨੈ ਸੁਆਇ ਰਿਦੈ ਲੈ ਧਾਰਿਆ ॥ ਦੂਖ ਦਰਦ ਰੋਗ ਸਗਲ ਬਿਦਾਰਿਆ ॥੨॥ ਰਸਨਾ ਗੀਧੀ ਬੋਲਤ ਰਾਮ ॥ ਪੂਰਨ ਹੋਏ ਸਗਲੇ ਕਾਮ ॥੩॥ ਅਨਿਕ ਬਾਰ ਨਾਨਕ ਬਲਿਹਾਰਾ ॥ ਸਫਲ ਕਿ ਦਰਸਨੁ ਗੋਬਿੰਦੁ ਹਮਾਰਾ ॥੪॥੭੯॥੧੪੮॥ ਗਉੜੀ ਮਹਲਾ ੫ ॥ ਕੋਟਿ ਬਿਘਨ ਹਿਰੇ ਖਿਨ ਮਾਹਿ ॥ ਅੰਕ ਕਿ ਹਰਿ ਹਰਿ ਕਥਾ ਸਾਧਸੰਗਿ ਸੁਨਾਹਿ ॥੧॥ ਪੀਵਤ ਰਾਮ ਰਸੁ ਅੰਮ੍ਰਿਤ ਗੁਣ ਜਾਸੁ ॥ ਜਪਿ ਹਰਿ ਚਰਣ ਦੇ ਮਿਟੀ ਖਧਿ ਤਾਸ ॥੧॥ ਰਹਾਉ ॥ ਸਰਬ ਕਲਿਆਣ ਸੁਖ ਸਹਜ ਨਿਧਾਨ ॥ ਜਾ ਕੈ ਰਿਦੈ ਵਸਹਿ ਭਗਵਾਨ ਦੇ ਰਾਜਾਰਾਮਾਹਾਰਾਜਾ