ਪੰਨਾ:Guru Granth Sahib Ji.pdf/198

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਰੂਪਵੰਤੁ ਸੋ ਚਤੁਰੁ ਸਿਆਣਾ ॥ ਜਿਨਿ ਜਨਿ ਮਾਨਿਆ ਪ੍ਰਭ ਕਾ ਭਾਣਾ ॥੨॥ ਜਗ ਮਹਿ ਆਇਆ ਸੋ ਪਰਵਾਣੁ ॥ ਕਿ ਘਟਿ ਘਟਿ ਅਪਣਾ ਸੁਆਮੀ ਜਾਣੁ ॥੩॥ ਕਹੁ ਨਾਨਕ ਜਾ ਕੇ ਪੂਰਨ ਭਾਗ ॥ ਹਰਿ ਚਰਣੀ ਤਾ ਕਾ ਮਨੁ ਲਾਗ ਕ ॥੪॥੯॥੧੫੯॥ ਗਉੜੀ ਮਹਲਾ ੫ ॥ ਹਰਿ ਕੇ ਦਾਸ ਸਿਉ ਸਾਕਤ ਨਹੀ ਸੰਗੁ ॥ ਓਹੁ ਬਿਖਈ ਓਸੁ ਰਾਮ ਕੋ ਪੈਕ ਰੰਗੁ ॥੧॥ ਰਹਾਉ ॥ ਮਨ ਅਸਵਾਰ ਜੈਸੇ ਤੁਰੀ ਸੀਗਾਰੀ ॥ ਜਿਉ ਕਾਪੁਰਖੁ ਪੁਚਾਰੈ ਨਾਰੀ ॥੧॥ ਬੈਲ ਕਉ ਪਰ ਨੇ ਪਾਇ ਦੁਹਾਵੈ ॥ ਗਊ ਚਰਿ ਸਿੰਘ ਪਾਛੈ ਪਾਵੈ ॥੨॥ ਗਾਡਰ ਲੇ ਕਾਮਧੇਨੁ ਕਰਿ ਪੂਜੀ ॥ ਸਉਦੇ ਕਉ ਧਾਵੈ ॥ ਬਿਨੁ ਪੁੰਜੀ ॥੩॥ ਨਾਨਕ ਰਾਮ ਨਾਮੁ ਜਪਿ ਚੀਤ ॥ ਸਿਮਰਿ ਸੁਆਮੀ ਹਰਿ ਸਾ ਮੀਤ ॥੪॥੯੧॥੧੬oll ਗਉੜੀ ॥ 2 ਮਹਲਾ ੫ ॥ ਮਤਿ ਨਿਰਮਲ ਕਹੀਅਤ ਧੀਰ ॥ ਰਾਮ ਰਸਾਇਣੁ ਪੀਵਤ ਬੀਰ ॥੧॥ ਹਰਿ ਕੇ ਚਰਣ ਹਿਰਦੈ ਕਰਿ ਓਟ ॥ਜਨਮ ਮਰਣ ਤੇ ਹੋਵਤ ਛੋਟ ॥੧॥ ਰਹਾਉ ॥ ਸੋ ਤਨੁ ਨਿਰਮਲੁ ਜਿਤੁ ਉਪਜੈ ਨ ਪਾਪੁ ॥ਰਾਮ ਰੰਗਿ ॥ ਕ ਨਿਰਮਲ ਪਰਤਾਪੁ ॥੨॥ ਸਾਧਸੰਗਿ ਮਿਟਿ ਜਾਤ ਬਿਕਾਰ ॥ ਸਭ ਤੇ ਊਚ ਏਹੋ ਉਪਕਾਰ ॥੩॥ ਪ੍ਰੇਮ ਭਗਤਿ ਮੈਂ ਕਿ ਰਾਤੇ ਗੋਪਾਲ ॥ ਨਾਨਕੁ ਜਾਚੈ ਸਾਧ ਰਵਾਲ ॥੪॥੯੨॥੧੬੧॥ ਗਉੜੀ ਮਹਲਾ ੫ ॥ ਐਸੀ ਪੀਤਿ ਗੋਵਿੰਦ ਸਿਉ ਲਾਗੀ ॥ ਮੇਲਿ ਲਏ ਪੂਰਨ ਵਡਭਾਗੀ ॥੧॥ ਰਹਾਉ ॥ ਭਰਤਾ ਪੇਖਿ ਬਿਗਸੈ ਜਿਉ ਨਾਰੀ ॥ ਤਿਉ ਹਰਿ ਤੋਂ ਜਨੁ ਜੀਵੈ ਨਾਮੁ ਚਿਤਾਰੀ ॥੧॥ ਪੂਤ ਪੇਖਿ ਜਿਉ ਜੀਵਤ ਮਾਤਾ ॥ ਓਤਿ ਪੋਤਿ ਜਨੁ ਹਰਿ ਸਿਉ ਰਾਤਾ ॥੨॥ ਲੋਭੀ ਤੇ ਅਨਦੁ ਕਰੈ ਪੇਖਿ ਧਨਾ ॥ ਜਨ ਚਰਨ ਕਮਲ ਸਿਉ ਲਾਗੋ ਮਨਾ ॥੩॥ ਬਿਸਰੁ ਨਹੀ ਇਕੁ ਤਿਲੁ ਦਾਤਾਰ ॥ . ਨਾਨਕ ਕੇ ਪ੍ਰਭ ਪ੍ਰਾਨ ਅਧਾਰ ॥੪॥੯੩॥੧੬੨॥ ਗਉੜੀ ਮਹਲਾ ੫ ॥ ਰਾਮ ਰਸਾਇਣਿ ਜੋ ਜਨ ਗੀਧੇ ॥ ਚਰਨ ਕਮਲ ਪ੍ਰੇਮ ਭਗਤੀ ਬਾਧੇ ॥੧॥ ਰਹਾਉ ॥ ਆਨ ਰਸਾ ਦੀਸਹਿ ਸਭਿ ਛਾਰੁ ॥ ਨਾਮ ਬਿਨਾ ਨਿਹਫਲ ਸੰਸਾਰ ॥੧॥ ਅੰਧ ਕੂਪ ਤੇ ਕਾਢੇ ਆਪਿ ॥ ਗੁਣ ਗੋਵਿੰਦ ਅਚਰਜ ਪਰਤਾਪ ॥੨॥ ਵਣਿ ਣਿ ਤ੍ਰਿਭਵਣਿ ਪੂਰਨ ਕਿ ਕ ਗੋਪਾਲ ॥ ਬ੍ਰਹਮ ਪਸਾਰੁ ਜੀਅ ਸੰਗਿ ਦਇਆਲ ॥੩॥ ਕਹੁ ਨਾਨਕ ਸਾ ਕਥਨੀ ਸਾਰੁ ॥ ਮਾਨਿ ਲੇਹੁ ਮੰਚ ਕਿ ਜਿਸੁ ਸਿਰਜਨਹਾਰੁ ॥੪॥੯੪॥੧੬੩॥ ਗਉੜੀ ਮਹਲਾ ੫ ॥ ਨਿਰਤਿ ਨਾਵਣੁ ਰਾਮ ਸਰਿ ਕੀਜੈ ॥ ਝੋਲਿ ਦੇ ਮਹਾ ਰਸੁ ਹਰਿ ਅੰਮ੍ਰਿਤੁ ਪੀਜੈ ॥੧॥ ਰਹਾਉ ॥ ਨਿਰਮਲ ਉਦਕੁ ਗੋਵਿੰਦ ਕਾ ਨਾਮ ॥ ਮਜਨੁ ਕਰਤ ਪੂਰਨ