ਪੰਨਾ:Guru Granth Sahib Ji.pdf/201

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

________________

ਕਿ ਸਦ ਹੀ ਸੁਖੁ ਪਾਇਆ ॥ ਮਇਆ ਕਰੀ ਪੂਰਨ ਹਰਿ ਰਾਇਆ ॥੧॥ ਰਹਾਉ ॥ ਕਹੁ ਨਾਨਕ ਜਾ ਕੇ ਪੂਰੇ ਦੇ ਦੀ ਭਾਗ ॥ ਹਰਿ ਹਰਿ ਨਾਮੁ ਅਸਥਿਰੁ ਸੋਹਾਗੁ ॥੨॥੧੦੬॥ ਗਉੜੀ ਮਹਲਾ ੫ ॥ ਧੋਤੀ ਖੋਲਿ ਵਿਛਾਏ ਹੇਠ ॥ ਗੁਰਧਪ ਵਾਂਗੂ ਲਾਹੇ ਪੇਟਿ ॥੧॥ ਬਿਨੁ ਕਰਤੂਤੀ ਮੁਕਤਿ ਨ ਪਾਈਐ ॥ ਮੁਕਤਿ ਪਦਾਰਥੁ ਨਾਮੁ ਧਿਆਈਐ ਪੈਕ ॥੧॥ ਰਹਾਉ ॥ ਪੂਜਾ ਤਿਲਕ ਕਰਤ ਇਸਨਾਨਾਂ ॥ ਛੁਰੀ ਕਾਢਿ ਲੇਵੈ ਹਥਿ ਦਾਨਾ ॥੨॥ ਬੇਦੁ ਪੜੈ ਮੁਖਿ ਮੀਠੀ ਬਾਣੀ ॥ ਜੀਆਂ ਕੁਹਤ ਨ ਸੰਗੇ ਪਰਾਣੀ ॥੩॥ ਕਹੁ ਨਾਨਕ ਜਿਸੁ ਕਿਰਪਾ ਧਾਰੈ ॥ ਹਿਰਦਾ ਸੁਧੁ ਬ੍ਰਹਮੁ ॥ ਬੀਚਾਰੈ ॥੪॥੧੦੭॥ ਗਉੜੀ ਮਹਲਾ ੫ ॥ ਥਿਰੁ ਘਰਿ ਬੈਸਹੁ ਹਰਿ ਜਨ ਪਿਆਰੇ ॥ ਸਤਿਗੁਰਿ ਤੁਮਰੇ ਕਾਜ ਸਵਾਰੇ ॥੧॥ ਰਹਾਉ ॥ ਦੁਸਟ ਦੂਤ ਪਰਮੇਸਰਿ ਮਾਰੇ ॥ ਜਨ ਕੀ ਪੈਜ ਰਖੀ ਕਰਤਾਰੇ ॥੧॥ ਬਾਦਿਸਾਹ ਸਾਹ ਨੇ ਸਭ ਵਸਿ ਕਰਿ ਦੀਨੇ ॥ ਅੰਮ੍ਰਿਤ ਨਾਮ ਮਹਾ ਰਸ ਪੀਨੇ ॥੨॥ ਨਿਰਭਉ ਹੋਇ ਭਜਹੁ ਭਗਵਾਨ ॥ ਸਾਧਸੰਗਤਿ · ਮਿਲਿ ਕੀਨੋ ਦਾਨੁ ॥੩॥ ਸਰਣਿ ਪਰੇ ਪ੍ਰਭ ਅੰਤਰਜਾਮੀ ॥ ਨਾਨਕ ਓਟ ਪਕਰੀ ਪ੍ਰਭ ਸੁਆਮੀ ॥੪॥੧੦੮॥ ਚ ਕਿ ਗਉੜੀ ਮਹਲਾ ੫ ॥ ਹਰਿ ਸੰਗਿ ਰਾਤੇ ਭਾਹਿ ਨ ਜਲੈ ॥ ਹਰਿ ਸੰਗਿ ਰਾਤੇ ਮਾਇਆ ਨਹੀ ਛਲੈ ॥ ਹਰਿ ਸੰਗਿ ਕਿ ਰਾਤੇ ਨਹੀ ਡੂਬੈ ਜਲਾ ॥ ਹਰਿ ਸੰਗਿ ਰਾਤੇ ਸੁਫਲ ਫਲਾ ॥੧॥ ਸਭ ਭੈ ਮਿਟਹਿ ਤੁਮਾਰੈ ਨਾਇ ॥ ਭੇਟਤ ਸੰਗਿ ਤੇ ਹਰਿ ਹਰਿ ਗੁਨ ਗਾਇ ॥ਰਹਾਉ ॥ ਹਰਿ ਸੰਗਿ ਰਾਤੇ ਮਿਟੈ ਸਭ ਚਿੰਤਾ ॥ਹਰਿ ਸਿਉ ਸੋ ਰਚੈ ਜਿਸੁ ਸਾਧ ਕਾ ਮੰਤਾ ॥ ਹਰਿ ਸੰਗਿ ਰਾਤੇ ਜਮ ਕੀ ਨਹੀ ਤਾਸ ॥ ਹਰਿ ਸੰਗਿ ਰਾਤੇ ਪੂਰਨ ਆਸ ॥੨॥ ਹਰਿ ਸੰਗਿ ਰਾਤੇ ਦੁਖੁ ਨ ਲਾਗੈ ॥ . ਹਰਿ ਸੰਗਿ ਰਾਤਾ ਅਨਦਿਨੁ ਜਾਗੈ ॥ ਹਰਿ ਸੰਗਿ ਰਾਤਾ ਸਹਜ ਘਰਿ ਵਸੈ ॥ ਹਰਿ ਸੰਗਿ ਰਾਤੇ ਭਮੁ ਭਉ ਨਸੈ ॥ ॥੩॥ ਹਰਿ ਸੰਗਿ ਰਾਤੇ ਮਤਿ ਊਤਮ ਹੋਇ ॥ ਹਰਿ ਸੰਗਿ ਰਾਤੇ ਨਿਰਮਲ ਸੋਇ ॥ ਕਹੁ ਨਾਨਕ ਤਿਨ ਕਉ ਬਲਿ ਜਾਈ ॥ ਜਿਨ ਕਉ ਪ੍ਰਭੁ ਮੇਰਾ ਬਿਸਰਤ ਨਾਹੀ ॥੪॥੧੦੯॥ ਗਉੜੀ ਮਹਲਾ ੫ ॥ ਉਦਮੁ ਕਰਤ ਨੂੰ ਕ ਸੀਤਲ ਮਨ ਭਏ ॥ ਮਾਰਗਿ ਚਲਤ ਸਗਲ ਦੁਖ ਗਏ ॥ ਨਾਮੁ ਜਪਤ ਮਨਿ ਭਏ ਅਨੰਦ ॥ ਰਸਿ ਗਾਏ ਜਾਂਦੇ ਕਿ ਗੁਨ ਪਰਮਾਨੰਦ ॥੧॥ ਖੇਮ ਭਇਆ ਕੁਸਲ ਘਰਿ ਆਏ ॥ ਭੇਟਤ ਸਾਧਸੰਗਿ ਗਈ ਬਲਾਏ ॥ ਰਹਾਉ ॥ ਕਿ ਕਿ ਨੇਤ੍ਰ ਪੁਨੀਤ ਪੇਖਤ ਹੀ ਦਰਸ ॥ ਧਨਿ ਮਸਤਕ ਚਰਨ ਕਮਲ ਹੀ ਪਰਸ ॥ ਗੋਬਿੰਦ ਕੀ ਟਹਲ ਸਫਲ ਇਹ ਹੈ