ਮੇਰੇ ਠਾਕੁਰ ਅਗਹ ਅਤੋਲੇ ॥੧॥ ਬਰਨਿ ਨ ਸਾਕਉ ਤੁਮਰੇ ਰੰਗਾ ਗੁਣ ਨਿਧਾਨ ਸੁਖਦਾਤੇ ॥ ਅਗਮ ਅਗੋਚਰ ਨੂੰ ਜੋ ਪ੍ਰਭੁ ਅਬਿਨਾਸੀ ਪੂਰੇ ਗੁਰ ਤੇ ਜਾਤੇ ॥੨॥ ਭ੍ਰਮੁ ਭਉ ਕਾਟਿ ਕੀਏ ਨਿਹਕੇਵਲ ਜਬ ਤੇ ਹਉਮੈ ਮਾਰੀ ॥ ਜਨਮ ਮਰਣ ਦੇ ਨ ਕੋ ਚੂਕੋ ਸਹਸਾ ਸਾਧਸੰਗਤਿ ਦਰਸਾਰੀ ॥੩॥ ਚਰਣ ਪਖਾਰਿ ਕਰਉ ਗੁਰ ਸੇਵਾ ਬਾਰਿ ਜਾਉ ਲਖ ਬਰੀਆ ॥ ਜਿਹ ਪੈਕ ਪ ਪ੍ਰਸਾਦਿ ਇਹੁ ਭਉਜਲੁ ਤਰਿਆ ਜਨ ਨਾਨਕ ਪ੍ਰਿਅ ਸੰਗਿ ਮਿਰੀਆ ॥੪॥੭॥੧੨੮ ਗਉੜੀ ਮਹਲਾ ੫ ॥ * ਤੁਝ ਬਿਨੁ ਕਵਨੁ ਰੀਝਾਵੈ ਤੋਹੀ ॥ ਤੇਰੋ ਰੂਪੁ ਸਗਲ ਦੇਖਿ ਮੋਹੀ ॥੧॥ ਰਹਾਉ ॥ ਸੁਰਗ ਪਇਆਲ ਮਿਰਤ ਭੂਅ ਮੰਡਲ ਸਰਬ ਸਮਾਨੋ ਏਕੈ ਓਹੀ ॥ ਸਿਵ ਸਿਵ ਕਰਤ ਸਗਲ ਕਰ ਜੋਰਹਿ ਸਰਬ ਮਇਆ ਠਾਕੁਰ ਤੇਰੀ ਦੋਹੀ ॥੧॥ ਪਤਿਤ ਪਾਵਨ ਠਾਕੁਰ ਨਾਮੁ ਤੁਮਰਾ ਸੁਖਦਾਈ ਨਿਰਮਲ ਸੀਤਲੋਹੀ ॥ ਗਿਆਨ ਧਿਆਨ ਨਾਨਕ ਵਡਿਆਈ ਸੰਤ ਤੇਰੇ ਸਿਉ ਗਾਲ ਗਲੋਹੀ ॥੨॥੮॥੧੨੯॥ ਗਉੜੀ ਮਹਲਾ ੫ ॥ ਮਿਲਹੁ ਪਿਆਰੇ ਜੀਆ ॥ ਨੂੰ ਪ੍ਰਭ ਕੀਆ ਤੁਮਾਰਾ ਥੀਆ ॥੧॥ ਰਹਾਉ ॥ ਅਨਿਕ ਜਨਮ ਬਹੁ ਜੋਨੀ ਭ੍ਰਮਿਆ ਬਹੁਰਿ ਬਹੁਰਿ ਦੁਖੁ ਪਾਇਆ ॥ ਕ ਕੁ ਤੁਮਰੀ ਕ੍ਰਿਪਾ ਤੇ ਮਾਨੁਖ ਦੇਹ ਪਾਈ ਹੈ ਦੇਹੁ ਦਰਸੁ ਹਰਿ ਰਾਇਆ ॥੧॥ ਸੋਈ ਹੋਆ ਜੋ ਤਿਸੁ ਭਾਣਾ ਅਵਰੁ ਨ ਕਿ ਕਿਨ ਹੀ ਕੀਤਾ ॥ ਤੁਮਰੈ ਭਾਣੈ ਭਰਮਿ ਮੋਹਿ ਮੋਹਿਆ ਜਾਗਤੁ ਨਾਹੀ ਸੂਤਾ ॥੨॥ ਬਿਨਉ ਸੁਨਹੁ ਤੁਮ ਪ੍ਰਾਨਪਤਿ ਦੇ ਪਿਆਰੇ ਕਿਰਪਾ ਨਿਧਿ ਦਇਆਲਾ ॥ ਰਾਖਿ ਲੇਹੁ ਪਿਤਾ ਪ੍ਰਭ ਮੇਰੇ ਅਨਾਥਹ ਕਰਿ ਪ੍ਰਤਿਪਾਲਾ ॥੩॥ ਜਿਸ ਨੋ ਪਾ ਤੁਮਹਿ ਦਿਖਾਇਓ ਦਰਸਨੁ ਸਾਧਸੰਗਤਿ ਕੈ ਪਾਛੈ ॥ ਕਰਿ ਕਿਰਪਾ ਧੁਰਿ ਦੇਹੁ ਸੰਤਨ ਕੀ ਸੁਖੁ ਨਾਨਕੁ ਇਹੁ ਕੀ ਬਾਛੈ ॥੪॥੯॥੧੩੦ll ਗਉੜੀ ਮਹਲਾ ੫ ॥ ਹਉ ਤਾ ਕੈ ਬਲਿਹਾਰੀ ॥ ਜਾ ਕੈ ਕੇਵਲ ਨਾਮੁ ਅਧਾਰੀ ॥੧॥ ਰਹਾਉ ॥ ਮਹਿਮਾ ਤਾ ਕੀ ਕੇਤਕ ਗਨੀਐ ਜਨ ਪਾਰਬ੍ਰਹਮ ਰੰਗਿ ਰਾਤੇ ॥ ਸੁਖ ਸਹਜ ਆਨੰਦ ਤਿਨਾ ਸੰਗਿ ਉਨ . ਸਮਸਰਿ ਅਵਰ ਨ ਦਾਤੇ ॥੧॥ ਜਗਤ ਉਧਾਰਣ ਸੇਈ ਆਏ ਜੋ ਜਨ ਦਰਸ ਪਿਆਸਾ ॥ ਉਨ ਕੀ ਸਰਣਿ ਪਰੈ ॥ ਕਿ ਸੋ ਤਰਿਆ ਸੰਤਸੰਗਿ ਪੂਰਨ ਆਸਾ ॥੨॥ ਤਾ ਕੈ ਚਰਣਿ ਪਰਉ ਤਾ ਜੀਵਾ ਜਨ ਕੈ ਸੰਗਿ ਨਿਹਾਲਾ ॥ ਕਿ ਕਿ ਭਗਤਨ ਕੀ ਰੇਣੁ ਹੋਇ ਮਨੁ ਮੇਰਾ ਹੋਹੁ ਪ੍ਰਭੁ ਕਿਰਪਾਲਾ ॥੩॥ ਰਾਜੁ ਜੋਬਨੁ ਅਵਧ ਜੋ ਦੀਸੈ ਸਭੁ ਕਿਛੁ ਜੁਗ ਤੇ : ਮਹਿ ਘਾਟਿਆ ॥ ਨਾਮੁ ਨਿਧਾਨੁ ਸਦ ਨਵਤਨੁ ਨਿਰਮਲੁ ਇਹੁ ਨਾਨਕ ਹਰਿ ਧਨੁ ਖਾਟਿਆ ॥੪॥੧੦॥੧੩੧॥ ੫
ਪੰਨਾ:Guru Granth Sahib Ji.pdf/207
ਦਿੱਖ