ਪੰਨਾ:Guru Granth Sahib Ji.pdf/210

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਰਾਗੁ ਗਉੜੀ ਪੂਰਬੀ ਮਹਲਾ ੫ ੴ ਸਤਿਗੁਰ ਪ੍ਰਸਾਦਿ॥

ਹਰਿ ਹਰਿ ਕਬਹੂ ਨ ਮਨਹੁ ਬਿਸਾਰੇ ॥ ਈਹਾ ਊਹਾ ਸਰਬ ਸੁਖਦਾਤਾ ਸਗਲ ਘਟਾ ਪ੍ਰਤਿਪਾਰੇ ॥੧॥ ਰਹਾਉ ॥ ਮਹਾ ਕਸਟ ਕਾਟੈ ਖਿਨ ਭੀਤਰਿ ਰਸਨਾ ਨਾਮੁ ਚਿਤਾਰੇ ॥ ਸੀਤਲ ਸਾਂਤਿ ਸੁਖ ਹਰਿ ਸਰਣੀ ਜਲਤੀ ਅਗਨਿ = ਦੇ ਨਿਵਾਰੇ ॥੧॥lਗਰਭ ਕੁੰਡ ਨਰਕ ਤੇ ਰਾਖੈ ਭਵਜਲੁ ਪਾਰਿ ਉਤਾਰੇ॥ ਚਰਨ ਕਮਲ ਆਰਾਧਤ ਮਨ ਮਹਿ ਜਮ ਕੀ . ਸ ਬਿਦਾਰੇ ॥੨॥ ਪੂਰਨ ਪਾਰਬ੍ਰੜ੍ਹਮ ਪਰਮੇਸੁਰ ਊਚਾ ਅਗਮ ਅਪਾਰੇ ॥ ਗੁਣ ਗਾਵਤ ਧਿਆਵਤ ਸੁਖ ਸਾਗਰ ਨੂੰ ਜੂਏ ਜਨਮੁ ਨ ਹਾਰੇ ॥੩॥ ਕਾਮਿ ਕ੍ਰੋਧਿ ਲੋਭਿ ਮੋਹਿ ਮਨੁ ਲੀਨੋ ਨਿਰਗੁਣ ਕੇ ਦਾਤਾਰੇ ॥ ਕਰਿ ਕਿਰਪਾ ਅਪੁਨੋ ਨਾਮੁ ਕਿ ਦੀਜੈ ਨਾਨਕ ਸਦ ਬਲਿਹਾਰੇ॥੪॥੧॥੧੩੮ll | ਰਾਗੁ ਗਉੜੀ ਚੇਤੀ ਮਹਲਾ ੫ ੴ ਸਤਿਗੁਰ ਪ੍ਰਸਾਦਿ॥ ਸੁਖੁ ਨਾਹੀ ਰੇ ਹਰਿ ਭਗਤਿ ਬਿਨਾ ॥ ਜੀਤਿ ਜਨਮੁ ਇਹੁ ਰਤਨੁ ਅਮੋਲਕੁ ਸਾਧਸੰਗਤਿ ਜਪਿ ਇਕ ਖਿਨਾ ॥੧॥ ਰਹਾਉ ॥ ਸੂਤ ਸੰਪਤਿ ਬਨਿਤਾ ਬਿਨੋਦ ॥ ਛੋਡਿ ਗਏ ਬਹੁ ਲੋਗ ਭੋਗ ॥੧॥ ਹੈਵਰ ਗੈਵਰ ਰਾਜ ਰੰਗ ॥ ਤਿਆਗਿ ਚਲਿਓ ਹੈ ਮੂੜ ਨੰਗ ॥੨॥ ਚੋਆ ਚੰਦਨ ਦੇਹ ਫੂਲਿਆ ॥ ਸੋ ਤਨੁ ਧਰ ਸੰਗਿ ਰੂਲਿਆ ॥੩॥ ਮੋਹਿ ਮੋਹਿਆ ਜਾਨੈ ॥ ਦੁ ਹੈ ॥ ਕਹੁ ਨਾਨਕ ਸਦਾ ਹਦੂਰਿ ਹੈ ॥੪॥੧॥੧੩੯॥ ਗਉੜੀ ਮਹਲਾ ੫ ॥ ਮਨ ਧਰ ਤਰਬੇ ਹਰਿ ਨਾਮ ਨੋ ॥ ਸਾਗਰ ਹਰਿ ਸੰਸਾ ਸੰਸਾਰੁ ਗੁਰੁ ਬੋਹਿਥੁ ਪਾਰ ਗਰਾਮਨੋ ॥੧॥ ਰਹਾਉ ॥ ਕਲਿ ਕਾਲਖ ਅੰਧਿਆਰੀਆ ॥ ਗੁਰ ਕ ਗਿਆਨ ਦੀਪਕ ਉਜਿਆਰੀਆ ॥੧॥ ਬਿਖੁ ਬਿਖਿਆ ਪਸਰੀ ਅਤਿ ਘਨੀ ॥ ਉਬਰੇ ਜਪਿ ਜਪਿ ਹਰਿ ਗੁਨੀ ॥੨॥ ਮਤਵਾਰੋ ਮਾਇਆ ਸੋਇਆ ॥ ਗੁਰ ਭੇਟਤ ਭ੍ਰਮੁ ਭਉ ਖੋਇਆ ॥੩॥ ਕਹੁ ਨਾਨਕ ਏਕੁ ਧਿਆਇਆ ॥ ਘਟਿ ਘਟਿ ਕਿ ਨਦਰੀ ਆਇਆ ॥੪॥੨॥੧੪੦॥ ਗਉੜੀ ਮਹਲਾ ੫ ॥ ਦੀਬਾਨੁ ਹਮਾਰੋ ਤੁਹੀ ਏਕ ॥ ਸੇਵਾ ਥਾਰੀ ਗੁਰਹਿ ਟੇਕ ਕੇ ॥੧॥ ਰਹਾਉ ॥ ਅਨਿਕ ਜੁਗਤਿ ਨਹੀ ਪਾਇਆ ॥ ਗੁਰਿ ਚਾਕਰ ਲੈ ਲਾਇਆ ॥੧॥ ਮਾਰੇ ਪੰਚ ਬਿਖਾਦੀਆ ॥ ਕੇ ਗੁਰ ਕਿਰਪਾ ਤੇ ਦਲੁ ਸਾਧਿਆ ॥੨॥ ਬਖਸੀਸ ਵਜਹੁ ਮਿਲਿ ਏਕੁ ਨਾਮ ॥ ਸੂਖ ਸਹਜ ਆਨੰਦ ਬਿਸ੍ਰਾਮ ॥੩॥ ਦੇ