ਪੰਨਾ:Guru Granth Sahib Ji.pdf/215

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਆਗਿਓ ॥੧॥ ਰਹਾਉ ॥ ਮਾਨੁ ਅਭਿਮਾਨੁ ਦੋਊ ਸਮਾਨੇ ਮਸਤਕੁ ਡਾਰਿ ਗੁਰ ਗਿਓ ॥ ਸੰਪਤ ਹਰਖੁ ਨ ਆਪਤ ਹੋ ਐ ਦੂਖਾ ਰੰਗੁ ਠਾਕੁਰੈ ਲਾਗਿਓ ॥੧॥ ਬਾਸ ਬਾਸਰੀ ਏਕੈ ਸੁਆਮੀ ਉਦਿਆਨ ਦ੍ਰਿਸਟਾਗਿਓ ॥ ਨਿਰਭਉ ਭਏ ਸੰਤ ਦੇ ਭਮੁ ਡਾਰਿਓ ਪੂਰਨ ਸਰਬਾਗਿਓ ॥੨॥ ਜੋ ਕਿਛੁ ਕਰਤੈ ਕਾਰਣੁ ਕੀਨੋ ਮਨਿ ਬੁਰੋ ਨ ਲਾਗਿਓ ॥ ਸਾਧਸੰਗਤਿ * ਪਰਸਾਦਿ ਸੰਤਨ ਕੈ ਸੋਇਓ ਮਨੁ ਜਾਗਿਓ ॥੩॥ ਜਨ ਨਾਨਕ ਓੜਿ ਤੁਹਾਰੀ ਪਰਿਓ ਆਇਓ ਸਰਣਾਗਿਓ ॥ ਨਾਮ ਰੰਗ ਸਹਜ ਰਸ ਮਾਣੇ ਫਿਰਿ ਦੁਖੁ ਨ ਲਾਗਿਓ ॥੪॥੨॥੧੬੦ll ਗਉੜੀ ਮਾਲਾ ਮਹਲਾ ੫ ॥ ਪਾਇਆ ਲਾਲੁ ਰਤਨੁ ਮਨਿ ਪਾਇਆ ॥ ਤਨੁ ਸੀਤਲੁ ਮਨੁ ਸੀਤਲੁ ਥੀਆ ਸਤਗੁਰ ਸਬਦਿ ਸਮਾਇਆ ॥੧॥ ਰਹਾਉ ॥ ਲਾਥੀ ਭੁਖ ਤ੍ਰਿਸਨ ਸਭ ਲਾਥੀ ਚਿੰਤਾ ਸਗਲ ਬਿਸਾਰੀ ॥ ਕਰੁ ਮਸਤਕਿ ਗੁਰਿ ਪੂਰੈ ਧਰਿਓ ਮਨੁ ਜੀਤੋ ਜਗੁ ਸਾਰੀ ॥੧॥ ਤ੍ਰਿਪਤਿ ਅਘਾਇ ਰਹੇ ਰਿਦ ਅੰਤਰਿ ਡੋਲਨ ਤੇ ਅਬ ਚੁਕੇ ॥ ਅਖੁਟੁ ਖਜਾਨਾ ਸਤਿਗੁਰਿ ਦੀਆ ਤੋਟਿ ਨਹੀ । ਕਿ ਰੇ ਮੂਕੇ ॥੨॥ ਅਚਰਜੁ ਏਕੁ ਸੁਨਹੁ ਰੇ ਭਾਈ ਗੁਰਿ ਐਸੀ ਬੂਝ ਬੁਝਾਈ ॥ਲਾਹਿ ਪਰਦਾ ਠਾਕੁਰੁ ਜਉ ਭੇਟਿਓ ਤਉ ਮੈਂ · ਬਿਸਰੀ ਤਾਤਿ ਪਰਾਈ ॥੩॥ ਕਹਿਓ ਨ ਜਾਈ ਏਹੁ ਅਚੰਭਉ ਸੋ ਜਾਨੈ ਜਿਨਿ ਚਾਖਿਆ ॥ ਕਹੁ ਨਾਨਕ ਸਚ ਭਏ ਕਿ ਬਿਗਾਸਾ ਗੁਰਿ ਨਿਧਾਨੁ ਰਿਦੈ ਲੈ ਰਾਖਿਆ ॥੪॥੩॥੧੬੧ ਗਉੜੀ ਮਾਲਾ ਮਹਲਾ ੫ ॥ ਉਬਰਤ ਰਾਜਾ ਰਾਮ 4 ਕੀ ਸਰਣੀ ॥ ਸਰਬ ਲੋਕ ਮਾਇਆ ਕੇ ਮੰਡਲ ਗਿਰਿ ਗਿਰਿ ਪਰਤੇ ਧਰਣੀ ॥੧॥ ਰਹਾਉ ॥ ਸਾਸਤ ਸਿੰਮ੍ਰਿਤਿ ॥ ਬੇਦ ਬੀਚਾਰੇ ਮਹਾ ਪੁਰਖਨ ਇਉ ਕਹਿਆ ॥ ਬਿਨੁ ਹਰਿ ਭਜਨ ਨਾਹੀ ਨਿਸਤਾਰਾ ਸੂਖੁ ਨ ਕਿਨਹੂੰ ਲਹਿਆ ॥੧॥ ਦੇ ਤੀਨਿ ਭਵਨ ਕੀ ਲਖਮੀ ਜੋਰੀ ਬੂਝਤ ਨਾਹੀ ਹਰੇ ॥ ਬਿਨੁ ਹਰਿ ਭਗਤਿ ਕਹਾ ਥਿਤਿ ਪਾਵੈ ਫਿਰਤੋ ਪਹਰੇ ਪਹਰੇ ॥੨॥ ਅਨਿਕ ਬਿਲਾਸ ਕਰਤ ਮਨ ਮੋਹਨ ਪੂਰਨ ਹੋਤ ਨ ਕਾਮਾ ॥ ਜਲਤੋ ਜਲਤੋ ਕਬਹੂ ਨ ਬੂਝਤ ਸਗਲ ਬ੍ਰਿਥੇ ਨੂੰ ਬਿਨੁ ਨਾਮਾ ॥੩॥ ਹਰਿ ਕਾ ਨਾਮੁ ਜਪਹੁ ਮੇਰੇ ਮੀਤਾ ਇਹੈ ਸਾਰ ਸੁਖੁ ਪੂਰਾ ॥ ਸਾਧਸੰਗਤਿ ਜਨਮ ਮਰਣੁ ਨਿਵਾਰੈ ਕ ਨਾਨਕ ਜਨ ਕੀ ਧੂਰਾ ॥੪॥੪॥੧੬੨॥ ਗਉੜੀ ਮਾਲਾ ਮਹਲਾ ੫ ॥ ਮੋ ਕਉ ਇਹ ਬਿਧਿ ਕੋ ਸਮਝਾਵੈ ॥ ਪੰਚ ਤੂੰ ਕਰਤਾ ਹੋਇ ਜਨਾਵੈ ॥੧॥ ਰਹਾਉ ॥ ਅਨਜਾਨਤ ਕਿਛੁ ਇਨਹਿ ਕਮਾਨੋ ਜਪ ਤਪ ਕਛੁ ਨ ਸਾਧਾ ॥ ਦਹ ਦਿਸਿ ਕੇ ਲੈ ਇਹੁ ਮਨੁ ਦਉਰਾਇਓ ਕਵਨ ਕਰਮ ਕਰਿ ਬਾਧਾ ॥੧॥ ਮਨ ਤਨ ਧਨ ਭੂਮਿ ਕਾ ਠਾਕੁਰੁ ਹਉ ਇਸ ਕਾ ਤੇ