ਪੰਨਾ:Guru Granth Sahib Ji.pdf/217

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਗੁਰ ਕੇ ਪੈਰੇ ਜੀਉ ॥ਭ੍ਰਮੁ ਭਉ ਕਾਟਿ ਕੀਏ ਨਿਰਵੈਰੇ ਜੀਉ ॥ ਗੁਰ ਮਨ ਕੀ ਆਸ ਪੂਰਾਈ ਜੀਉ ॥੪॥ ਜਿਨਿ ਕਿ ਨਾਉ ਪਾਇਆ ਸੋ ਧਨਵੰਤਾ ਜੀਉ ॥ ਜਿਨਿ ਪ੍ਰਭੁ ਧਿਆਇਆ ਸੁ ਸੋਭਾਵੰਤਾ ਜੀਉ ॥ ਜਿਸੁ ਸਾਧੂ ਸੰਗਤਿ ਤਿਸੁ ਸਭ ਕਿ ਸੁਕਰਣੀ ਜੀਉ ॥ ਜਨ ਨਾਨਕ ਸਹਜਿ ਸਮਾਈ ਜੀਉ ॥੫॥੧॥੧੬੬॥ ਗਉੜੀ ਮਹਲਾ ੫ ਮਾਝ ॥ ਆਉ ਹਮਾਰੈ ਪੈਕ ਤੇ ਰਾਮ ਪਿਆਰੇ ਜੀਉ ॥ ਰੈਣਿ ਦਿਨਸੁ ਸਾਸਿ ਸਾਸਿ ਚਿਤਾਰੇ ਜੀਉ ॥ ਸੰਤ ਦੇਉ ਸੰਦੇਸਾ ਪੈ ਚਰਣਾਰੇ ਜੀਉ ॥ ਤੁਧੁ ਤੇ ਬਿਨੁ ਕਿਤੁ ਬਿਧਿ ਤਰੀਐ ਜੀਉ ॥੧॥ ਸੰਗਿ ਤੁਮਾਰੈ ਮੈ ਕਰੇ ਅਨੰਦਾ ਜੀਉ ॥ ਵਣੁ ਤਿਣੁ ਤ੍ਰਿਭਵਣਿ ਸੁਖ ॥ ਪਰਮਾਨੰਦਾ ਜੀਉ ॥ ਸੇਜ ਸੁਹਾਵੀ ਇਹੁ ਮਨੁ ਬਿਗਸੰਦਾ ਜੀਉ ॥ ਪੇਖਿ ਦਰਸਨੁ ਇਹੁ ਸੁਖੁ ਲਹੀਐ ਜੀਉ ॥੨॥ ਚਰਣ ਪਖਾਰਿ ਕਰੀ ਨਿਤ ਸੇਵਾ ਜੀਉ ॥ਪੂਜਾ ਅਰਚਾ ਬੰਦਨ ਦੇਵਾ ਜੀਉ ॥ਦਾਸਨਿ ਦਾਸੁਨਾਮੁ ਜਪਿ ਲੇਵਾ ਜੀਉ ॥ ਬਿਨਉ ਠਾਕੁਰ ਪਹਿ ਕਹੀਐ ਜੀਉ ॥੩॥ ਇਛ ਪੁੰਨੀ ਮੇਰੀ ਮਨੁ ਤਨੁ ਹਰਿਆ ਜੀਉ ॥ ਦਰਸਨੁ ਪੇਖਤ ਸਭ ਦੁਖ ਕਿ ਪਰਹਰਿਆ ਜੀਉ ॥ ਹਰਿ ਹਰਿ ਨਾਮੁ ਜਪੇ ਜਪਿ ਤਰਿਆ ਜੀਉ ॥ ਇਹੁ ਅਜਰੁ ਨਾਨਕ ਸੁਖੁ ਸਹੀਐ ਜੀਉ ॥ ਕਿ ਤੋਂ ੪॥੨॥੧੬੭॥ ਗਉੜੀ ਮਾਝ ਮਹਲਾ ੫ ॥ ਸੁਣਿ ਸੁਣਿ ਸਾਜਨ ਮਨ ਮਿਤ ਪਿਆਰੇ ਜੀਉ ॥ ਮਨੁ ਤਨੁ ਤੇਰਾ ਇਹੁ ਕਿ ਜੀਉ ਭਿ ਵਾਰੇ ਜੀਉ ॥ ਵਿਸਰੁ ਨਾਹੀ ਪ੍ਰਭ ਪ੍ਰਾਣ ਅਧਾਰੇ ਜੀਉ ॥ ਸਦਾ ਤੇਰੀ ਸਰਣਾਈ ਜੀਉ ॥੧॥ ਜਿਸੁ ਹੋ ਮਿਲਿਐ ਮਨੁ ਜੀਵੈ ਭਾਈ ਜੀਉ ॥ ਗੁਰ ਪਰਸਾਦੀ ਸੋ ਹਰਿ ਹਰਿ ਪਾਈ ਜੀਉ ॥ ਸਭ ਕਿਛੁ ਪ੍ਰਭ ਕਾ ਪ੍ਰਭ ਕੀਆ ਜਾਈ ਜੀਉ ॥ ਪ੍ਰਭ ਕਉ ਸਦ ਬਲਿ ਜਾਈ ਜੀਉ ॥੨॥ ਏਹੁ ਨਿਧਾਨੁ ਜਪੈ ਵਡਭਾਗੀ ਜੀਉ ॥ਨਾਮ ਨਿਰੰਜਨ ਏਕ ਦੇ ਲਿਵ ਲਾਗੀ ਜੀਉ ॥ ਗੁਰੁ ਪੂਰਾ ਪਾਇਆ ਸਭੁ ਦੁਖੁ ਮਿਟਾਇਆ ਜੀਉ ॥ ਆਠ ਪਹਰ ਗੁਣ ਗਾਇਆ ਜੀਉ ॥੩॥ ਰਤਨ ਪਦਾਰਥ ਹਰਿ ਨਾਮੁ ਤੁਮਾਰਾ ਜੀਉ ॥ ਤੂੰ ਸਚਾ ਸਾਹੁ ਭਗਤੁ ਵਣਜਾਰਾ ਜੀਉ ॥ ਹਰਿ ਧਨੁ ਰਾਸਿ ਸਚੁ ਵਾਪਾਰਾ ਜੀਉ ॥ਜਨ ਨਾਨਕ ਸਦ ਬਲਿਹਾਰਾ ਜੀਉ ॥੪॥੩॥੧੬੮ilo | ਰਾਗੁ ਗਉੜੀ ਮਾਝ ਮਹਲਾ ੫ ੴ ਸਤਿਗੁਰ ਪ੍ਰਸਾਦਿ॥ ਕਿ ਤੂੰ ਮੇਰਾ ਬਹੁ ਮਾਣੁ ਕਰਤੇ ਤੂੰ ਮੇਰਾ ਬਹੁ ਮਾਣੁ ॥ ਜੋਰਿ ਤੁਮਾਰੈ ਸੁਖਿ ਵਸਾ ਸਚੁ ਸਬਦੁ ਨੀਸਾਣੁ ॥੧॥ ਰਹਾਉ ॥ ਸਭੇ ਗਲਾ ਜਾਤੀਆ ਸੁਣਿ ਕੈ ਚੁਪ ਕੀਆ ॥ ਕਦ ਹੀ ਸੁਰਤਿ ਨ ਲਧੀਆ ਮਾਇਆ ਮੋਹੜਿਆ ॥੧॥ ਦੇਇ ਕਿ