ਪੰਨਾ:Guru Granth Sahib Ji.pdf/218

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਬੁਝਾਰਤ ਸਾਰਤਾ ਸੇ ਅਖੀ ਡਿਠੜਿਆ ॥ ਕੋਈ ਜਿ ਮੂਰਖੁ ਲੋਭੀਆ ਮੂਲਿ ਨ ਸੁਣੀ ਕਹਿਆ ॥੨॥ ਇਕਸੁ ਦੁਹ ਦੀ ਚਹੁ ਕਿਆ ਗਣੀ ਸਭ ਇਕਤੁ ਦਿ ਮੁਠੀ ॥ ਇਕੁ ਅਧੁ ਨਾਇ ਰਸੀਅੜਾ ਕਾ ਵਿਰਲੀ ਜਾਇ ਵਣੀ ॥੩॥ ਭਗਤ ਕ ਸਚੇ ਦਰਿ ਸੋਹਦੇ ਅਨਦ ਕਰਹਿ ਦਿਨ ਰਾਤਿ॥ਰੰਗਿ ਰਤੇ ਪਰਮੇਸਰੈ ਜਨ ਨਾਨਕ ਤਿਨ ਬਲਿ ਜਾਤ॥੪॥੧॥੧੬੯॥ ਕਿ ਗਉੜੀ ਮਹਲਾ ੫ ਮਾਂਝ ॥ ਦੁਖ ਭੰਜਨੁ ਤੇਰਾ ਨਾਮੁ ਜੀ ਦੁਖ ਭੰਜਨੁ ਤੇਰਾ ਨਾਮੁ ॥ ਆਠ ਪਹਰ ਆਰਾਧੀਐ ਪੂਰਨ ਅਤੇ ਸਤਿਗੁਰ ਗਿਆਨੁ ॥੧॥ ਰਹਾਉ ॥ ਜਿਤੁ ਘਟਿ ਵਸੈ ਪਾਰਬ੍ਰਹਮੁ ਸੋਈ ਸੁਹਾਵਾ ਥਾਉ ॥ ਜਮ ਕੰਕਰੁ ਨੇੜਿ ਨ ਜਾ ਨ ਆਵਈ ਰਸਨਾ ਹਰਿ ਗੁਣ ਗਾਉ ॥੧॥ ਸੇਵਾ ਸੁਰਤਿ ਨ ਜਾਣੀਆ ਨਾ ਜਾਪੈ ਆਰਾਧਿ ॥ ਓਟ ਤੇਰੀ ਜਗਜੀਵਨਾ ਮੇਰੇ ਠਾਕੁਰ ਅਗਮ ਅਗਾਧਿ ॥੨॥ ਭਏ ਕ੍ਰਿਪਾਲ ਗੁਸਾਈਆ ਨਠੇ ਸੋਗ ਸੰਤਾਪ ॥ ਤਤੀ ਵਾਉ ਨ ਲਗਈ ਸਤਿਗੁਰਿ ਰਖੇ ਆਪਿ ॥੩॥ ਗੁਰੁ ਨਾਰਾਇਣੁ ਦਯੁ ਗੁਰੁ ਗੁਰੁ ਸਚਾ ਸਿਰਜਣਹਾਰੁ ॥ ਗੁਰਿ ਤੁਠੈ ਸਭ ਕਿਛੁ ਨ ਪਾਇਆ ਜਨ ਨਾਨਕ ਸਦ ਬਲਿਹਾਰ ॥੪॥੨॥੧੭oll ਗਉੜੀ ਮਾਝ ਮਹਲਾ ੫ ॥ ਹਰਿ ਰਾਮ ਰਾਮ ਰਾਮ ਰਾਮਾ ॥ ਕਿ ਜਪਿ ਪੂਰਨ ਹੋਏ ਕਾਮਾ ॥੧॥ ਰਹਾਉ ॥ ਰਾਮ ਗੋਬਿੰਦ ਜਪੇਦਿਆ ਹੋਆ ਮੁਖੁ ਪਵਿਤ੍ਰ ॥ ਹਰਿ ਜਸੁ ਸੁਣੀਐ ਕਿ ਦੇ ਜਿਸ ਤੇ ਸੋਈ ਭਾਈ ਮਿਤ੍ਰ ॥੧॥ ਸਭਿ ਪਦਾਰਥ ਸਭਿ ਫਲਾ ਸਰਬ ਗੁਣਾ ਜਿਸੁ ਮਾਹਿ ॥ ਕਿਉ ਗੋਬਿੰਦੁ ਮਨਹੁ ਜੋ ਵਿਸਾਰੀਐ ਜਿਸੁ ਸਿਮਰਤ ਦੁਖ ਜਾਹਿ ॥੨॥ ਜਿਸੁ ਲੜਿ ਲਗਿਐ ਜੀਵੀਐ ਭਵਜਲੁ ਪਈਐ ਪਾਰਿ ॥ ਮਿਲਿ ਕੇ ਸਾਧੂ ਸੰਗਿ ਉਧਾਰੁ ਹੋਇ ਮੁਖ ਉਜਲ ਦਰਬਾਰਿ ॥੩॥ ਜੀਵਨ ਰੂਪ ਗੋਪਾਲ ਜਸੁ ਸੰਤ ਜਨਾ ਕੀ ਰਾਸਿ ॥ ਨਾਨਕ ਉਬਰੇ ਨਾਮੁ ਜਪਿ ਦਰਿ ਸਚੈ ਸਾਬਾਸਿ ॥੪॥੩॥੧੭੧ ਗਉੜੀ ਮਾਝ ਮਹਲਾ ੫ ॥ ਮੀਠੇ ਹਰਿ ਗੁਣ ਗਾਉ ॥ ਜਿੰਦੁ ਤੂੰ ਮੀਠੇ ਹਰਿ ਗੁਣ ਗਾਉ ॥ ਸਚੇ ਸੇਤੀ ਰਤਿਆ ਮਿਲਿਆ ਨਿਥਾਵੇ ਥਾਉ ॥੧॥ ਰਹਾਉ ॥ ਹੋਰਿ ਸਾਦ ਸਭਿ . ਫਿਕਿਆ ਤਨੁ ਮਨੁ ਫਿਕਾ ਹੋਇ ॥ ਵਿਣੁ ਪਰਮੇਸਰ ਜੋ ਕਰੇ ਫਿਟੁ ਸੁ ਜੀਵਣੁ ਸੋਇ ॥੧॥ ਅੰਚਲੁ ਗਹਿ ਕੇ , ਕਿ ਸਾਧ ਕਾ ਤਰਣਾ ਇਹੁ ਸੰਸਾਰੁ ॥ ਪਾਰਬ੍ਰਹਮੁ ਆਰਾਧੀਐ ਉਧਰੈ ਸਭ ਪਰਵਾਰੁ ॥੨॥ ਸਾਜਨੁ ਬੰਧੁ ਸੁਮਿਤ੍ਰ ਉਂਕਿ ਕ ਸੋ ਹਰਿ ਨਾਮੁ ਹਿਰਦੈ ਦੇਇ ॥ ਅਉਗਣ ਸਭਿ ਮਿਟਾਇ ਕੇ ਪਰਉਪਕਾਰੁ ਕਰੇਇ ॥੩॥ ਮਾਲੁ ਖਜਾਨਾ ਥੇਹੁ ॥ ਘਰ ਹਰਿ ਕੇ ਚਰਣ ਨਿਧਾਨ ॥ ਨਾਨਕੁ ਜਾਚਕੁ ਦਰਿ ਤੇਰੈ ਪ੍ਰਭ ਤੁਧਨੋ ਮੰਗੈ ਦਾਨੁ ॥੪॥੪॥੧੭੨॥ ਅਜ ਅਤੇ ਦਾਰਾ ਦਾ