ਓ ਸਤਿਗੁਰ ਪ੍ਰਸਾਦਿ ॥ ਰਾਗੁ ਗਉੜੀ ਮਹਲਾ ੯॥ ਸਾਧੋ ਮਨ ਕਾ ਮਾਨੁ ਤਿਆਗਉ ॥ ਕਾਮੁ ਕ੍ਰੋਧੁ ਸੰਗਤਿ ਨੂੰ ਦੁਰਜਨ ਕੀਤਾ ਤੇ ਅਹਿਨਿਸਿ ਭਾਗਉ ॥੧॥ ਰਹਾਉ ॥ ਸੁਖੁ ਦੁਖੁ ਦੋਨੋ ਸਮ ਕਰਿ ਜਾਨੈ ਅਉਰੁ ਮਾਨੁ ਅਪਮਾਨਾ ॥ ਹਰਖ ਸੋਗ ਤੇ ਰਹੈ ਅਤੀਤਾ ਤਿਨਿ ਜਗਿ ਤਤੁ ਪਛਾਨਾ॥੧॥ ਉਸਤਤਿ ਨਿੰਦਾ ਦੋਊ ਤਿਆਗੈ ਖੋਜੈ ਪਦੁ ਨਿਰਬਾਨਾ॥ ਜਨ ਨਾਨਕ ਇਹੁ ਖੇਲੁ ਕਠਨੁ ਹੈ ਕਿਨਹੂੰ ਗੁਰਮੁਖਿ ਜਾਨਾ ॥੨॥੧॥l ਗਉੜੀ ਮਹਲਾ ੯ ॥ ਸਾਧੋ ਰਚਨਾ ਰਾਮ ਬਨਾਈ ॥ ਇਕਿ ਬਿਨਸੈ ਇਕ ਅਸਥਿਰੁ ਮਾਨੈ ਅਚਰਜੁ ਲਖਿਓ ਨ ਜਾਈ ॥੧॥ ਰਹਾਉ ॥ ਕਾਮ ਕ੍ਰੋਧ ਮੋਹ ਬਸਿ ਪ੍ਰਾਨੀ ਹਰਿ ਮੂਰਤਿ ਬਿਸਰਾਈ ॥ ਝੂਠਾ ਤਨੁ ਸਾਚਾ ਕਰਿ ਮਾਨਿਓ ਜਿਉ ਸੁਪਨਾ ਰੈਨਾਈ ॥੧॥ ਜੋ ਦੀਸੈ ਸੋ ਸਗਲ ਬਿਨਾਸੈ ਜਿਉ ਬਾਦਰ ਕੀ ਛਾਈ ॥ ਜਨ ਨਾਨਕ ਜਗੁ ਜਾਨਿਓ ਮਿਥਿਆ ਰਹਿਓ ਰਾਮ ਸਰਨਾਈ ॥ ਕੇ ਨੂੰ ੨॥੨॥ ਗਉੜੀ ਮਹਲਾ ੯ ॥ ਪ੍ਰਾਨੀ ਕਉ ਹਰਿ ਜਸੁ ਮਨਿ ਨਹੀ ਆਵੈ ॥ ਅਹਿਨਿਸਿ ਮਗਨੁ ਰਹੈ ਮਾਇਆ ਮੈ ਕਿ ਕ ਕਹੁ ਕੈਸੇ ਗੁਨ ਗਾਵੈ ॥੧॥ ਰਹਾਉ ॥ ਪੂਤ ਮੀਤ ਮਾਇਆ ਮਮਤਾ ਸਿਉ ਇਹ ਬਿਧਿ ਆਪੁ ਬੰਧਾਵੈ ॥ ਮ੍ਰਿਗ ਐਂਡ ਤ੍ਰਿਸਨਾ ਜਿਉ ਝੂਠੋ ਇਹੁ ਜਗ ਦੇਖਿ ਤਾਸਿ ਉਠਿ ਧਾਵੈ ॥੧॥ ਭਗਤਿ ਮੁਕਤਿ ਕਾ ਕਾਰਨੁ ਸੁਆਮੀ ਮੁੜ ਤਾਹਿ ਬਿਸਰਾਵੈ ॥ ਜਨ ਨਾਨਕ ਕੋਟਨ ਮੈ ਕੋਊ ਭਜਨੁ ਰਾਮ ਕੋ ਪਾਵੈ ॥੨॥੩॥ ਗਉੜੀ ਮਹਲਾ ੯॥ ਸਾਧੋ ਇਹੁ ਮਨੁ ॥ ਦੇ ਗਹਿਓ ਨ ਜਾਈ ॥ ਚੰਚਲ ਤ੍ਰਿਸ਼ਨਾ ਸੰਗਿ ਬਸਤੁ ਹੈ ਯਾ ਤੇ ਥਿਰੁ ਨ ਰਹਾਈ ॥੧॥ ਰਹਾਉ ॥ ਕਠਨ ਕਰੋਧ ਘਟ ਹੀ ਨਾ ਕੇ ਭੀਤਰਿ ਜਿਹ ਸੁਧਿ ਸਭ ਬਿਸਰਾਈ ॥ ਰਤਨੁ ਗਿਆਨੁ ਸਭ ਕੋ ਹਿਰਿ ਲੀਨਾ ਤਾ ਸਿਉ ਕਛੁ ਨ ਬਸਾਈ ॥੧॥ ਜੋਗੀ ਜਤਨ ਕਰਤ ਸਭਿ ਹਾਰੇ ਗੁਨੀ ਰਹੇ ਗੁਨ ਗਾਈ ॥ ਜਨ ਨਾਨਕ ਹਰਿ ਭਏ ਦਇਆਲਾ ਤਉ ਸਭ ਬਿਧਿ ਬਨਿ ਨ ਆਈ ॥੨॥੪॥ ਗਉੜੀ ਮਹਲਾ ੯ ॥ ਸਾਧੋ ਗੋਬਿੰਦ ਕੇ ਗੁਨ ਗਾਵਉ ॥ ਮਾਨਸ ਜਨਮੁ ਅਮੋਲਕੁ ਪਾਇਓ । ਕ ਬਿਰਥਾ ਕਾਹਿ ਗਵਾਵਉ ॥੧॥ ਰਹਾਉ ॥ ਪਤਿਤ ਪੁਨੀਤ ਦੀਨ ਬੰਧ ਹਰਿ ਸਰਨਿ ਤਾਹਿ ਤੁਮ ਆਵਉ ॥ ਗਜ ਕੋ ਕਿ ਮੈਂ ਤਾਸੁ ਮਿਟਿਓ ਜਿਹ ਸਿਮਰਤ ਤੁਮ ਕਾਹੇ ਬਿਸਰਾਵਉ ॥੧॥ ਤਜਿ ਅਭਿਮਾਨ ਮੋਹ ਮਾਇਆ ਫੁਨਿ ਭਜਨ ਰਾਮ ਚਿਤੁ ਕਿ ਕਿ ਲਾਵਉ ॥ਨਾਨਕ ਕਹਤ ਮੁਕਤਿ ਪੰਥ ਇਹੁ ਗੁਰਮੁਖਿ ਹੋਇ ਤੁਮ ਪਾਵਉ ॥੨॥੫॥ ਗਉੜੀ ਮਹਲਾ ੯ ॥ ਕੋਊ ਮਾਈ ਦੀ ਅਤੇ ਅ
ਪੰਨਾ:Guru Granth Sahib Ji.pdf/219
ਦਿੱਖ