ਗੁਰ ਕੀ ਮਤਿ ਜੀਇ ਆਈ ਕਾਰਿ ॥੧॥ ਇਨ ਬਿਧਿ ਰਾਮ ਰਮਤ ਮਨੁ ਮਾਨਿਆ ॥ ਗਿਆਨ ਅੰਜਨੁ ਗੁਰ ਸਬਦਿ ਨੂੰ ਪਛਾਨਿਆ ॥੧॥ ਰਹਾਉ ॥ ਇਕੁ ਸੁਖੁ ਮਾਨਿਆ ਸਹਜਿ ਮਿਲਾਇਆ ॥ ਨਿਰਮਲ ਬਾਣੀ ਭਰਮੁ ਚੁਕਾਇਆ ॥ ਨ ਲਾਲ ਭਏ ਸੂਹਾ ਰੰਗੁ ਮਾਇਆ ॥ਨਦਰਿ ਭਈ ਬਿਖੁ ਠਾਕਿ ਰਹਾਇਆ ॥੨॥ ਉਲਟ ਭਈ ਜੀਵਤ ਮਰਿ ਜਾਗਿਆ ॥ ਤੇ ਸਬਦਿ ਰਵੈ ਮਨੁ ਹਰਿ ਸਿਉ ਲਾਗਿਆ ॥ਰਸੁ ਸੰਗ੍ਰਹਿ ਬਿਖੁ ਪਰਹਰਿ ਤਿਆਗਿਆ ॥ ਭਾਇ ਬਸੇ ਜਮ ਕਾ ਭਉ ॥ ਭਾਗਿਆ॥੩॥ਸਾਦ ਰਹੇ ਬਾਦੰ ਅਹੰਕਾਰਾ॥ ਚਿਤੁ ਹਰਿ ਸਿਉ ਰਾਤਾ ਹੁਕਮਿ ਅਪਾਰਾ॥ਜਾਤਿ ਰਹੇ ਪਤਿ ਕੇ ਆਚਾਰਾ॥ ਦਿਸਟਿ ਭਈ ਸੁ ਆਤਮ ਧਾਰਾ ॥੪॥ ਤੁਝ ਬਿਨੁ ਕੋਇ ਨ ਦੇਖਉ ਮੀਤੁ ॥ ਕਿਸੁ ਸੇਵਉ ਕਿਸੁ ਦੇਵਉ ਚੀਤੁ ॥ ਕਿਸੁ ਪੂਛਉ ਕਿਸੁ ਲਾਗਉ ਪਾਇ ॥ ਕਿਸੁ ਉਪਦੇਸਿ ਰਹਾ ਲਿਵ ਲਾਇ ॥੫॥ ਗੁਰ ਸੇਵੀ ਗੁਰ ਲਾਗਉ ਪਾਇ ॥ ਭਗਤਿ ਕਰੀ ਰਾਚਉ ਹਰਿ ਨਾਇ ॥ ਸਿਖਿਆ ਦੀਖਿਆ ਭੋਜਨ ਭਾਉ ॥ ਹੁਕਮਿ ਸੰਜੋਗੀ ਨਿਜ ਘਰਿ ਜਾਉ ॥੬॥ ਕਿ ਗਰਬ ਗਤੰ ਸੁਖ ਆਤਮ ਧਿਆਨਾ ॥ ਜੋਤਿ ਭਈ ਜੋਤੀ ਮਾਹਿ ਸਮਾਨਾ ॥ ਲਿਖਤੁ ਮਿਟੈ ਨਹੀ ਸਬਦੁ ਨੀਸਾਨਾ ॥ ਕਿ ਕੇ ਕਰਤਾ ਕਰਣਾ ਕਰਤਾ ਜਾਨਾ ॥੭॥ ਨਹ ਪੰਡਿਤੁ ਨਹ ਚਤੁਰੁ ਸਿਆਨਾ ॥ ਨਹ ਭੂਲੋ ਨਹ ਭਰਮਿ ਭੁਲਾਨਾ॥ਕਥਉ ਦੇ ਨ ਕਥਨੀ ਹੁਕਮੁ ਪਛਾਨਾ ॥ ਨਾਨਕ ਗੁਰਮਤਿ ਸਹਜਿ ਸਮਾਨਾ ॥੮॥੧॥l ਗਉੜੀ ਗੁਆਰੇਰੀ ਮਹਲਾ ੧॥ ਮਨੁ ਜੋ ਆ ਕੁੰਚਰੁ ਕਾਇਆ ਉਦਿਆਨੈ ॥ ਗੁਰੁ ਅੰਕਸੁ ਸਚੁ ਸਬਦੁ ਨੀਸਾਨੈ ॥ਰਾਜ ਦੁਆਰੈ ਸੋਭ ਸੁ ਮਾਨੈ ॥੧॥ ਚਤੁਰਾਈ ਕਿ ਨਹ ਚੀਨਿਆ ਜਾਇ ॥ ਬਿਨੁ ਮਾਰੇ ਕਿਉ ਕੀਮਤਿ ਪਾਇ ॥੧॥ ਰਹਾਉ ॥ ਘਰ ਮਹਿ ਅੰਮ੍ਰਿਤੁ ਤਸਕਰੁ ਲੇਈ ॥ ਨੰਨਾਕਾਰੁ ਨ ਕੋਇ ਕਰੇਈ ॥ ਰਾਖੈ ਆਪਿ ਵਡਿਆਈ ਦੇਈ ॥੨॥ ਨੀਲ ਅਨੀਲ ਅਗਨਿ ਇਕ ਠਾਈ ॥ ਜਲਿ ॥ ਨਿਵਰੀ ਗੁਰਿ ਬੂਝ ਬੁਝਾਈ ॥ ਮਨੁ ਦੇ ਲੀਆ ਰਹਸਿ ਗੁਣ ਗਾਈ ॥੩॥ ਜੈਸਾ ਘਰਿ ਬਾਹਰਿ ਸੋ ਤੈਸਾ ॥ ਬੈਸਿ ਗੁਫਾ ਕਿ ਮਹਿ ਆਖਉ ਕੈਸਾ ॥ ਸਾਗਰਿ ਡੂਗਰਿ ਨਿਰਭਉ ਐਸਾ ॥੪॥ ਮੂਏ ਕਉ ਕਹੁ ਮਾਰੇ ਕਉਨੁ ॥ ਨਿਡਰੇ ਕਉ ਕੈਸਾ ਡਰੁ ੨ ਕਿ ਕਵਨੁ ॥ ਸਬਦਿ ਪਛਾਨੈ ਤੀਨੇ ਭਉਨ ॥੫॥ ਜਿਨਿ ਕਹਿਆ ਤਿਨਿ ਕਹਨੁ ਵਖਾਨਿਆ ॥ ਜਿਨਿ ਬੁਝਿਆ ਤਿਨਿ ਕਿ ਕਿ ਸਹਜਿ ਪਛਾਨਿਆ ॥ ਦੇਖਿ ਬੀਚਾਰਿ ਮੇਰਾ ਮਨੁ ਮਾਨਿਆ ॥੬॥ ਕੀਰਤ ਸੂਰਤਿ ਮੁਕਤਿ ਇਕ ਨਾਈ ॥ ਤਹੀ ਕਿ ਹਆ ਸਮਾਈ ॥ ਨਿਜ ਘਰਿ ਬਿਆਪਿ ਰਹਿਆ ਨਿਜ ਠਾਈ ॥ ਦਾਰਾ ਦਾ
ਪੰਨਾ:Guru Granth Sahib Ji.pdf/221
ਦਿੱਖ