ਪੰਨਾ:Guru Granth Sahib Ji.pdf/222

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਤਨਿ ਮਨਿ ਸੂਚੈ ਸਾਚੁ ਸੁ ਚੀਤਿ ॥ ਨਾਨਕ ਹਰਿ ਭਜੁ ਨੀਤਾ ਨੀਤਿ ॥੮॥੨॥ ਗਉੜੀ ਗੁਆਰੇਰੀ ਮਹਲਾ ੧॥ ਜੋ ਨਾ ਮਨੁ ਮਰੈ ਨ ਕਾਰਜੁ ਹੋਇ ॥ ਮਨੁ ਵਸਿ ਦੂਤਾ ਦੁਰਮਤਿ ਦੋਇ ॥ ਮਨੁ ਮਾਨੈ ਗੁਰ ਤੇ ਇਕੁ ਹੋਇ ॥੧॥ ਨਿਰਗੁਣ ਤੇ ਮੈ ਰਾਮੁ ਗੁਣਹ ਵਸਿ ਹੋਇ ॥ ਆਪੁ ਨਿਵਾਰਿ ਬੀਚਾਰੇ ਸੋਇ ॥੧॥ ਰਹਾਉ ॥ ਮਨੁ ਭੂਲੋ ਬਹੁ ਚਿਤੈ ਵਿਕਾਰੁ ॥ ਮਨੁ ਭੂਲੋ ਦੇ ਸਿਰਿ ਆਵੈ ਭਾਰੁ ॥ ਮਨੁ ਮਾਨੈ ਹਰਿ ਏਕੰਕਾਰੁ ॥੨॥ ਮਨੁ ਭੂਲੋ ਮਾਇਆ ਘਰਿ ਜਾਇ ॥ ਕਾਮਿ ਬਿਰੂਧਉ ਰਹੈ ਨ ਪਰ ਦੇ ਠਾਇ ॥ ਹਰਿ ਭਜੁ ਪ੍ਰਾਣੀ ਰਸਨ ਰਸਾਇ ॥੩॥ ਗੈਵਰ ਹੈਵਰ ਕੰਚਨ ਸੁਤ ਨਾਰੀ ॥ ਬਹੁ ਚਿੰਤਾ ਪਿੜ ਚਾਲੈ ਹਾਰੀ ॥ ਜੁਐ ਖੇਲਣੁ ਕਾਚੀ ਸਾਰੀ ॥੪॥l ਸੰਪਉ ਸੰਚੀ ਭਏ ਵਿਕਾਰ ॥ ਹਰਖ ਸੋਕ ਉਭੇ ਦਰਵਾਰਿ ॥ ਸੁਖੁ ਸਹਜੇ ਜਪਿ ॥ ਰਿਦੈ ਮੁਰਾਰਿ ॥੫॥ ਨਦਰਿ ਕਰੇ ਤਾ ਮੇਲਿ ਮਿਲਾਏ ॥ ਗੁਣ ਸੰਹਿ ਅਉਗਣ ਸਬਦਿ ਜਲਾਏ ॥ ਗੁਰਮੁਖਿ ਨਾਮੁ ਪਦਾਰਥੁ ਪਾਏ ॥੬॥ ਬਿਨੁ ਨਾਵੈ ਸਭ ਦੂਖ ਨਿਵਾਸੁ ॥ ਮਨਮੁਖ ਮੂੜ ਮਾਇਆ ਚਿਤ ਵਾਸੁ ॥ ਗੁਰਮੁਖਿ ਗਿਆਨੁ . ਕਿ ਧੁਰਿ ਕਰਮਿ ਲਿਖਿਆਸੁ ॥੭॥ ਮਨੁ ਚੰਚਲੁ ਧਾਵਤੁ ਫੁਨਿ ਧਾਵੈ ॥ ਸਾਚੇ ਸੁਚੇ ਮੈਲੁ ਨ ਭਾਵੈ ॥ ਨਾਨਕ ਗੁਰਮੁਖਿ ਕਿ ਕਿ ਹਰਿ ਗੁਣ ਗਾਵੈ ॥੮॥੩॥ ਗਉੜੀ ਗੁਆਰੇਰੀ ਮਹਲਾ ੧ ॥ ਹਉਮੈ ਕਰਤਿਆ ਨਹ ਸੁਖ ਹੋਇ ॥ ਮਨਮਤਿ ਝੂਠੀ ਸਚਾ ਸੋਇ ॥ ਸਗਲ ਬਿਗੁਤੇ ਭਾਵੈ ਦੋਇ ॥ ਸੋ ਕਮਾਵੈ ਧੁਰਿ ਲਿਖਿਆ ਹੋਇ ॥੧॥ ਐਸਾ ਜਗੁ ਦੇਖਿਆ ਜੁਆਰੀ ॥ ਓ ਤੇ ਸਭਿ ਸੁਖ ਮਾਗੈ ਨਾਮੁ ਬਿਸਾਰੀ ॥੧॥ ਰਹਾਉ ॥ ਅਦਿਸਟੁ ਦਿਸੈ ਤਾ ਕਹਿਆ ਜਾਇ ॥ ਬਿਨੁ ਦੇਖੇ ਕਹਣਾ ਬਿਰਥਾ ਤੇ ਜਾਇ ॥ ਗੁਰਮੁਖਿ ਦੀਸੈ ਸਹਜਿ ਸੁਭਾਇ ॥ ਸੇਵਾ ਸੁਰਤਿ ਏਕ ਲਿਵ ਲਾਇ ॥੨॥ ਸੁਖੁ ਮਾਂਗਤ ਦੁਖੁ ਆਗਲ ਹੋਇ ॥ ਸਗਲ ਵਿਕਾਰੀ ਹਾਰੁ ਪਰੋਇ ॥ ਏਕ ਬਿਨਾ ਝੂਠੇ ਮੁਕਤਿ ਨ ਹੋਇ ॥ ਕਰਿ ਕਰਿ ਕਰਤਾ ਦੇਖੈ ਸੋਇ ॥੩॥ ਤ੍ਰਿਸ਼ਨਾ ਦੀ ਅਗਨਿ ਸਬਦਿ ਬੁਝਾਏ ॥ ਦੂਜਾ ਭਰਮੁ ਸਹਜਿ ਸੁਭਾਏ ॥ ਗੁਰਮਤੀ ਨਾਮੁ ਰਿਦੈ ਵਸਾਏ ॥ ਸਾਚੀ ਬਾਣੀ ਹਰਿ ਗੁਣ ਗਾਏ ॥੪॥ ਤਨ ਮਹਿ ਸਾਚੋ ਗੁਰਮੁਖਿ ਭਾਉ ॥ ਨਾਮ ਬਿਨਾ ਨਾਹੀ ਨਿਜ ਠਾਉ ॥ ਪ੍ਰੇਮ ਪਰਾਇਣ ਪ੍ਰੀਤਮ ਰਾਉ ॥ . ਕ ਨਦਰਿ ਕਰੇ ਤਾ ਬੁਝੈ ਨਾਉ ॥੫॥ ਮਾਇਆ ਮੋਹੁ ਸਰਬ ਜੰਜਾਲਾ ॥ ਮਨਮੁਖ ਕੁਚੀਲ ਕੁਛਿਤ ਬਿਕਰਾਲਾ ॥ ਕਿ ਜੋ ਸਤਿਗੁਰੁ ਸੇਵੇ ਚੂਕੈ ਜੰਜਾਲਾ ॥ ਅੰਮ੍ਰਿਤ ਨਾਮੁ ਸਦਾ ਸੁਖੁ ਨਾਸਾ ॥੬॥ ਗੁਰਮੁਖਿ ਬੂਝੈ ਏਕ ਲਿਵ ਲਾਏ ॥ ਨਿਜ ਨੂੰ ਘਰਿ ਵਾਸੈ ਸਾਚਿ ਸਮਾਏ ॥ ਜੰਮਣੁ ਮਰਣਾ ਠਾਕਿ ਰਹਾਏ ॥ ਪੂਰੇ ਗੁਰ ਤੇ ਇਹ ਮਤਿ ਪਾਏ ॥੭॥ ਕਥਨੀ ਨੇ