ਸਤਿਗੁਰੁ ਸਬਦੁ ਬੀਚਾਰੇ ॥ ਦੂਜੈ ਭਾਇ ਦੈਤ ਸੰਘਾਰੇ ॥ ਗੁਰਮੁਖਿ ਸਾਚਿ ਭਗਤਿ ਨਿਸਤਾਰੇ ॥੮॥ ਬੂਡਾ ਦੁਰਜੋਧਨੁ ਕਿ ਪਤਿ ਖੋਈ ॥ ਰਾਮੁ ਨ ਜਾਨਿਆ ਕਰਤਾ ਸੋਈ ॥ ਜਨ ਕਉ ਦੂਖਿ ਪਚੈ ਦੁਖੁ ਹੋਈ ॥੯॥ ਜਨਮੇਜੈ ਗੁਰ ਸਬਦੁ ਨ ਨ ਜਾਨਿਆ ॥ ਕਿਉ ਸੁਖੁ ਪਾਵੈ ਭਰਮਿ ਭੁਲਾਨਿਆ ॥ ਇਕੁ ਤਿਲੁ ਭੂਲੇ ਬਹੁਰਿ ਪਛੁਤਾਨਿਆ ॥੧੦ ਕੰਸੁ ਕੇਸ ਪੈਕ ਤੇ ਝੁਰੁ ਨ ਕੋਈ ॥ ਰਾਮੁ ਨ ਚੀਨਿਆ ਅਪਨੀ ਪਤਿ ਖੋਈ ॥ ਬਿਨੁ ਜਗਦੀਸ ਨ ਰਾਖੈ ਕੋਈ ॥੧੧॥ ਬਿਨੁ ਗੁਰ ਗਰਬੁ ਨ ਮੇਟਿਆ ਜਾਇ ॥ ਗੁਰਮਤਿ ਧਰਮੁ ਧੀਰਜੁ ਹਰਿ ਨਾਇ ॥ ਨਾਨਕ ਨਾਮੁ ਮਿਲੈ ਗੁਣ ਗਾਇ ॥੧੨॥੯॥ ਗਉੜੀ ਮਹਲਾ ੧ ॥ ਚੋਆ ਚੰਦਨੁ ਅੰਕਿ ਚੜਾਵਉ ॥ ਪਾਟ ਪਟੰਬਰ ਪਹਿਰਿ ਹਢਾਵਉ ॥ ਬਿਨੁ ਹਰਿ ਨਾਮ ਕਹਾ ਸੁਖੁ ਪਾਵਉ ॥੧॥ ਕਿਆ ਪਹਿਰਉ ਕਿਆ ਓਢਿ ਦਿਖਾਵਉ ॥ ਬਿਨੁ ਜਗਦੀਸ ਕਹਾ ਸੁਖੁ ਪਾਵਉ ॥੧॥ ਰਹਾਉ ॥ ਕਾਨੀ ਕੁੰਡਲ ਗਲਿ ਮੋਤੀਅਨ ਕੀ ਮਾਲਾ ॥ ਲਾਲ ਨਿਹਾਲੀ ਫੁਲ ਗੁਲਾਲਾ ॥ ਬਿਨੁ ਜਗਦੀਸ ਕਹਾ ਕਿ ਸੁਖੁ ਭਾਲਾ ॥੨॥ ਨੈਨ ਸਲੋਨੀ ਸੁੰਦਰ ਨਾਰੀ ॥ ਖੋੜ ਸੀਗਾਰ ਕਰੇ ਅਤਿ ਪਿਆਰੀ ॥ ਬਿਨੁ ਜਗਦੀਸ ਭਜੇ ਨਿਤ ਕ ਖੁਆਰੀ ॥੩॥ ਦਰ ਘਰ ਮਹਲਾ ਸੇਜ ਸੁਖਾਲੀ ॥ ਅਹਿਨਿਸਿ ਫੂਲ ਬਿਛਾਵੈ ਮਾਲੀ ॥ ਬਿਨੁ ਹਰਿ ਨਾਮ ਸੁ ਦੇਹ ਦੀ ਦੁਖਾਲੀ ॥੪॥ ਹੈਵਰ ਗੈਵਰ ਨੇਜੇ ਵਾਜੇ ॥ ਲਸਕਰ ਨੇਬ ਖਵਾਸੀ ਪਾਜੇ ॥ ਬਿਨੁ ਜਗਦੀਸ ਝੂਠੇ ਦਿਵਾਜੇ ॥੫॥ ਜੋ ਸਿਧੁ ਕਹਾਵਉ ਰਿਧਿ ਸਿਧਿ ਬੁਲਾਵਉ ॥ ਤਾਜ ਕੁ ਸਿਰਿ ਛਤ੍ਰ ਬਨਾਵਉ ॥ ਬਿਨੁ ਜਗਦੀਸ ਕਹਾ ਸਚੁ ਦੇ ਪਾਵਉ ॥੬॥ ਖਾਨੁ ਮਲੂਕੁ ਕਹਾਵਉ ਰਾਜਾ ॥ ਅਬੇ ਤਬੇ ਕੂੜੇ ਹੈ ਪਾਜਾ ॥ ਬਿਨੁ ਗੁਰ ਸਬਦ ਨ ਸਵਰਸਿ ਕਾਜਾ ॥ ੭॥ ਹਉਮੈ ਮਮਤਾ ਗੁਰ ਸਬਦਿ ਵਿਸਾਰੀ ॥ ਗੁਰਮਤਿ ਜਾਨਿਆ ਰਿਦੈ ਮੁਰਾਰੀ ॥ ਪ੍ਰਣਵਤਿ ਨਾਨਕ ਸਰਣਿ 1 ਤੁਮਾਰੀ ॥੮॥੧੦ll ਗਉੜੀ ਮਹਲਾ ੧ ॥ ਸੇਵਾ ਏਕ ਨ ਜਾਨਸਿ ਅਵਰੇ ॥ ਪਰਪੰਚ ਬਿਆਧਿ ਤਿਆਗੈ ਕਵਰੇ ॥ ਹੈ ਭਾਇ ਮਿਲੈ ਸਚੁ ਸਾਚੈ ਸਚੁ ਰੇ ॥੧॥ ਐਸਾ ਰਾਮ ਭਗਤੁ ਜਨੁ ਹੋਈ ॥ ਹਰਿ ਗੁਣ ਗਾਇ ਮਿਲੈ ਮਲੁ ਧੋਈ ॥੧॥ ਕਿ ਰਹਾਉ ॥ ਊਂਧ ਕਵਲੁ ਸਗਲ ਸੰਸਾਰੈ ॥ ਦੁਰਮਤਿ ਅਗਨਿ ਜਗਤ ਪਰਜਾਰੈ ॥ ਸੋ ਉਬਰੈ ਗੁਰ ਸਬਦੁ ਬੀਚਾਰੈ ਕਿ ਕ ॥੨॥ ਡਿੰਗ ਪਤੰਗੁ ਕੁੰਚਰੁ ਅਰੁ ਮੀਨਾ ॥ ਮਿਰਗੁ ਮਰੈ ਸਹਿ ਅਪੁਨਾ ਕੀਨਾ ॥ ਤ੍ਰਿਸਨਾ ਰਾਚਿ ਤਤੁ ਨਹੀ ਕਿ ਦੀ ਬੀਨਾ ॥੩॥ ਕਾਮੁ ਚਿਤੈ ਕਾਮਣਿ ਹਿਤਕਾਰੀ ॥ ਕ੍ਰੋਧੁ ਬਿਨਾਸੈ ਸਗਲ ਵਿਕਾਰੀ ॥ ਪਤਿ ਮਤਿ ਖੋਵਹਿ ਨਾਮੁ ਕਿ ਆ
ਪੰਨਾ:Guru Granth Sahib Ji.pdf/225
ਦਿੱਖ