ਪੰਨਾ:Guru Granth Sahib Ji.pdf/229

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਮੇਲੁ ਨ ਚੂਕਈ ਲਾਹਾ ਸਚੁ ਪਾਵੈ ॥੮॥੧॥੧੭॥ ਗਉੜੀ ਮਹਲਾ ੧॥ ਗੁਰ ਪਰਸਾਦੀ ਬੂਝਿ ਲੇ ਤਉ ਹੋਇ ਨਿਬੇਰਾ ॥ ਕਿ ਘਰਿ ਘਰਿ ਨਾਮੁ ਨਿਰੰਜਨਾ ਸੋ ਠਾਕੁਰੁ ਮੇਰਾ ॥੧॥ ਬਿਨੁ ਗੁਰ ਸਬਦ ਨ ਛੂਟੀਐ ਦੇਖਹੁ ਵੀਚਾਰਾ ॥ ਜੇ ਲਖ ਕੇ ਕਿ ਕਰਮ ਕਮਾਵਹੀ ਬਿਨੁ ਗੁਰ ਅੰਧਿਆਰਾ ॥੧॥ ਰਹਾਉ ॥ ਅੰਧੇ ਅਕਲੀ ਬਾਹਰੇ ਕਿਆ ਤਿਨ ਸਿਉ ਕਹੀਐ ॥ ਬਿਨੁ ਕਿ ਗੁਰ ਪੰਥੁ ਨ ਸੁਝਈ ਕਿਤੁ ਬਿਧਿ ਨਿਰਬਹੀਐ ॥੨॥ ਖੋਟੇ ਕਉ ਖਰਾ ਕਹੈ ਖਰੇ ਸਾਰ ਨ ਜਾਣੈ ॥ ਅੰਧੇ ਕਾ ਨਾਉ ॥ ਪਾਰਖੂ ਕਲੀ ਕਾਲ ਵਿਡਾਣੈ ॥੩॥ ਸੁਚੇ ਕਉ ਜਾਗਤੁ ਕਹੈ ਜਾਗਤ ਕਉ ਸੂਤਾ ॥ ਜੀਵਤ ਕਉ ਮੂਆ ਕਹੈ ਮੂਏ ਨੂੰ ਨਹੀ ਰੋਤਾ ॥੪॥ ਆਵਤ ਕਉ ਜਾਤਾ ਕਹੈ ਜਾਤੇ ਕਉ ਆਇਆ ॥ ਪਰ ਕੀ ਕਉ ਅਪੁਨੀ ਕਹੈ ਅਪੁਨੋ ਨਹੀ ਭਾਇਆ ॥ ॥੫॥ ਮੀਠੇ ਕਉ ਕਉੜਾ ਕਹੈ ਕੜੂਏ ਕਉ ਮੀਠਾ ॥ ਰਾਤੇ ਕੀ ਨਿੰਦਾ ਕਰਹਿ ਐਸਾ ਕਲਿ ਮਹਿ ਡੀਠਾ ॥੬॥ ਚੇਰੀ : ਆ ਕੀ ਸੇਵਾ ਕਰਹਿ ਠਾਕੁਰੁ ਨਹੀ ਦੀਸੈ ॥ ਪੋਖਰੁ ਨੀਰੁ ਵਿਰੋਲੀਐ ਮਾਖਨੁ ਨਹੀ ਰੀਸੈ ॥੭॥ ਇਸੁ ਪਦ ਜੋ ਅਰਥਾਇ ਕਿ ਲੇਇ ਸੋ ਗੁਰੂ ਹਮਾਰਾ ॥ ਨਾਨਕ ਚੀਨੈ ਆਪ ਕਉ ਸੋ ਅਪਰ ਅਪਾਰਾ ॥੮॥ ਸਭੁ ਆਪੇ ਆਪਿ ਵਰਤਦਾ ਆਪੇ ਨੂੰ ਦੇ ਭਰਮਾਇਆ ॥ ਗੁਰ ਕਿਰਪਾ ਤੇ ਬੂਝੀਐ ਸਭੁ ਬ੍ਰਹਮੁ ਸਮਾਇਆ ॥੯॥੨॥੧੮॥o | ਰਾਗੁ ਗਉੜੀ ਗੁਆਰੇਰੀ ਮਹਲਾ ੩ ਅਸਟਪਦੀਆ ੴ ਸਤਿਗੁਰ ਪ੍ਰਸਾਦਿ॥ ॥ ਮਨ ਕਾ ਸੂਤਕੁ ਦੂਜਾ ਭਾਉ ॥ ਭਰਮੇ ਭੂਲੇ ਆਵਉ ਜਾਉ ॥੧॥ ਮਨਮੁਖਿ ਸੂਤਕੁ ਕਬਹਿ ਨ ਜਾਇ ॥ ਜਿਚਰੁ ਸਬਦਿ ॥ ਨ ਭੀਜੈ ਹਰਿ ਕੈ ਨਾਇ ॥੧॥ ਰਹਾਉ ॥ ਸਭੋ ਸੂਤਕੁ ਜੇਤਾ ਮੋਹੁ ਆਕਾਰੁ ॥ ਮਰਿ ਮਰਿ ਜੰਮੈ ਵਾਰੋ ਵਾਰ ॥੨॥ ਸੂਤਕੁ ਅਗਨਿ ਪਉਣੁ ਪਾਣੀ ਮਾਹਿ ॥ ਸੂਤਕੁ ਭੋਜਨੁ ਜੇਤਾ ਕਿਛੁ ਖਾਹਿ ॥੩॥ ਸੂਤਕਿ ਕਰਮ ਨ ਪੂਜਾ ਹੋਇ ॥ਨਾਮਿ ਨ ਰਤੇ ਮਨੁ ਨਿਰਮਲੁ ਹੋਇ ॥੪॥ ਸਤਿਗੁਰੁ ਸੇਵਿਐ ਸੂਤਕੁ ਜਾਇ ॥ ਮਰੈ ਨ ਜਨਮੈ ਕਾਲੁ ਨ ਖਾਇ ॥੫॥ ਸਾਸਤ ਨੂੰ ਸਿੰਮ੍ਰਿਤਿ ਸੋਧਿ ਦੇਖਹੁ ਕੋਇ ॥ ਵਿਣੁ ਨਾਵੈ ਕੋ ਮੁਕਤਿ ਨ ਹੋਇ ॥੬॥ ਜੁਗ ਚਾਰੇ ਨਾਮੁ ਉਤਮੁ ਸਬਦੁ ਬੀਚਾਰਿ ॥ ਕਿ ਕਲਿ ਮਹਿ ਗੁਰਮੁਖਿ ਉਤਰਸਿ ਪਾਰਿ ॥੭॥ ਸਾਚਾ ਮਰੈ ਨ ਆਵੈ ਜਾਇ ॥ ਨਾਨਕ ਗੁਰਮੁਖਿ ਰਹੈ ਸਮਾਇ ਕਿ ਦੀ ॥੮॥੧॥ ਗਉੜੀ ਮਹਲਾ ੩ ॥ ਗੁਰਮੁਖਿ ਸੇਵਾ ਪ੍ਰਾਨ ਅਧਾਰਾ ॥ ਹਰਿ ਜੀਉ ਰਾਖਹੁ ਹਿਰਦੈ ਉਰ ਧਾਰਾ ॥ ਜੀ ਨੂੰ ਗੁਰਮੁਖਿ ਸੋਭਾ ਸਾਚ ਦੁਆਰਾ ॥੧॥l ਪੰਡਿਤ ਹਰਿ ਪੜੁ ਤਜਹੁ ਵਿਕਾਰਾ ॥ ਗੁਰਮੁਖਿ ਭਉਜਲੁ ਉਤਰਹੁ ਪਾਰਾ