ਪੰਨਾ:Guru Granth Sahib Ji.pdf/235

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਹਰਿ ਏਕ ਨਦਰਿ ਨਿਹਾਲਿ ॥ ਆਪਿ ਛਡਾਏ ਛੁਟੀਐ ਸਤਿਗੁਰ ਚਰਣ ਸਮਾਲਿ ॥੪॥ ਮਨ ਕਰਹਲਾ ਮੇਰੇ ਕਿ ਪਿਆਰਿਆ ਵਿਚ ਦੇਹੀ ਜੋਤਿ ਸਮਾਲਿ ॥ ਗੁਰਿ ਨਉ ਨਿਧਿ ਨਾਮੁ ਵਿਖਾਲਿਆ ਹਰਿ ਦਾਤਿ ਕਰੀ ਦਇਆਲਿ ॥੫॥ ਮਨ ਕਰਹਲਾ ਤੂੰ ਚੰਚਲਾ ਚਤੁਰਾਈ ਛਡਿ ਵਿਕਰਾਲਿ ॥ ਹਰਿ ਹਰਿ ਨਾਮੁ ਸਮਾਲਿ ਤੂੰ ਹਰਿ ਮੁਕਤਿ ਕਰੇ ਅੰਤ ਕਾਲਿ ਪੈਕ ॥੬॥ ਮਨ ਕਰਹਲਾ ਵਡਭਾਗੀਆ ਤੂੰ ਗਿਆਨੁ ਰਤਨੁ ਸਮਾਲਿ ॥ ਗੁਰ ਗਿਆਨੁ ਖੜਗੁ ਹਥਿ ਧਾਰਿਆ ਜਮੁ ਤੇ ਨੂੰ ਮਾਰਿਅੜਾ ਜਮਕਾਲਿ ॥੭॥ ਅੰਤਰਿ ਨਿਧਾਨੁ ਮਨ ਕਰਹਲੇ ਮਿ ਭਵਹਿ ਬਾਹਰਿ ਭਾਲਿ ॥ ਗੁਰੁ ਪੁਰਖੁ ਪੂਰਾ ॥ ਨ ਭੇਟਿਆ ਹਰਿ ਸਜਣੁ ਲਧੜਾ ਨਾਲਿ ॥੮॥ ਰੰਗਿ ਰਤੜੇ ਮਨ ਕਰਹਲੇ ਹਰਿ ਰੰਗੁ ਸਦਾ ਸਮਾਲਿ ॥ ਹਰਿ ਰੰਗੁ ਕਦੇ ਨ ਉਤਰੈ ਗੁਰ ਸੇਵਾ ਸਬਦੁ ਸਮਾਲਿ ॥੯॥ ਹਮ ਪੰਖੀ ਮਨ ਕਰਹਲੇ ਹਰ ਤਰਵਰੁ ਪੁਰਖੁ ਅਕਾਲਿ ॥ ਵਡਭਾਗੀ ਗੁਰਮੁਖਿ ਪਾਇਆ ਜਨ ਨਾਨਕ ਨਾਮੁ ਸਮਾਲਿ॥੧੦॥੨॥ ( ਰਾਗੁ ਗਉੜੀ ਗੁਆਰੇਰੀ ਮਹਲਾ ੫ ਅਸਟਪਦੀਆ ੴ ਸਤਿਨਾਮੁ ਕਰਤਾ ਪੁਰਖੁ ਗੁਰਪ੍ਰਸਾਦਿ॥ ਜਬ ਇਹੁ ਮਨ ਮਹਿ ਕਰਤ ਗੁਮਾਨਾ॥ਤਬ ਇਹੁ ਬਾਵਰੁ ਫਿਰਤ ਬਿਗਾਨਾ ॥ਜਬ ਇਹੁ ਹੂਆ ਸਗਲ ਕੀ ਦੀ ਰੀਨਾ ॥ ਤਾ ਤੇ ਰਮਈਆ ਘਟਿ ਘਟਿ ਚੀਨਾ ॥੧॥ ਸਹਜ ਸੁਹੇਲਾ ਫਲੁ ਮਸਕੀਨੀ ॥ ਸਤਿਗੁਰ ਅਪੁਨੈ ਮੋਹਿ । ਦਾਨੁ ਦੀਨੀ ॥੧॥ ਰਹਾਉ ॥ ਜਬ ਕਿਸ ਕਉ ਇਹੁ ਜਾਨਸਿ ਮੰਦਾ ॥ ਤਬ ਸਗਲੇ ਇਸੁ ਮੇਲਹਿ ਫੰਦਾ ॥ ਮੇਰ ਤੇਰ ਜਬ ਇਨਹਿ ਚੁਕਾਈ ॥ ਤਾ ਤੇ ਇਸੁ ਸੰਗਿ ਨਹੀ ਬੈਰਾਈ ॥੨॥ ਜਬ ਇਨਿ ਅਪੁਨੀ ਅਪਨੀ ਧਾਰੀ ॥ ਤਬ ਹੋ ਇਸ ਕਉ ਹੈ ਮੁਸਕਲੁ ਭਾਰੀ ॥ ਜਬ ਇਨਿ ਕਰਣੈਹਾਰੁ ਪਛਾਤਾ ॥ ਤਬ ਇਸ ਨੋ ਨਾਹੀ ਕਿਛੁ ਤਾਤਾ ॥੩॥ ਜਬ ਇਨਿ ਅਪੁਨੋ ਬਾਧਿਓ ਮੋਹਾ ॥ ਆਵੈ ਜਾਇ ਸਦਾ ਜਮਿ ਜੋਹਾ ॥ਜਬ ਇਸ ਤੇ ਸਭ ਬਿਨਸੇ ਭਰਮਾ॥ ਭੇਦੁ ਨਾਹੀ ਹੈ ਪਾਰਮਾ ॥੪॥ ਜਬ ਇਨਿ ਕਿਛੁ ਕਰਿ ਮਾਨੇ ਭੇਦਾ ॥ ਤਬ ਤੇ ਦੂਖ ਡੰਡ ਅਰੁ ਬੇਦਾ ॥ ਜਬ ਇਨਿ ਏਕੋ ਏਕੀ ਕਿ ਕ ਬੁਝਿਆ ॥ ਤਬ ਤੇ ਇਸ ਨੋ ਸਭੁ ਕਿਛੁ ਸੁਝਿਆ ॥੫॥ ਜਬ ਇਹੁ ਧਾਵੈ ਮਾਇਆ ਅਰਥੀ ॥ ਨਹ ਤ੍ਰਿਪਤਾਵੈ ਨਹ ਜੀ ਕਿ ਤਿਸ ਲਾਥੀ ॥ ਜਬ ਇਸ ਤੇ ਇਹੁ ਹੋਇਓ ਜਉਲਾ ॥ ਪੀਛੈ ਲਾਗਿ ਚਲੀ ਉਠਿ ਕਉਲਾ ॥੬॥ ਕਰਿ ਕਿਰਪਾ ਜਉ ਕਿ ਸਤਿਗੁਰੁ ਮਿਲਿਓ ॥ ਮਨ ਮੰਦਰ ਮਹਿ ਦੀਪਕੁ ਲਿਓ ॥ ਜੀਤ ਹਾਰ ਕੀ ਸੋਝੀ ਕਰੀ ॥ ਤਉ ਇਸੁ ਘਰ ਕੀ ਜੋ