ਪੰਨਾ:Guru Granth Sahib Ji.pdf/236

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਕੀਮਤਿ ਪਰੀ ॥੭॥ ਕਰਨ ਕਰਾਵਨ ਸਭੁ ਕਿਛੁ ਏਕੈ ॥ਆਪੇ ਬੁਧਿ ਬੀਚਾਰਿ ਬਿਬੇਕੈ ॥ਦੂਰਿ ਨ ਨੇਰੈ ਸਭ ਕੈ ਸੰਗਾ ॥ ਸਚੁ ਸਾਲਾਹਣੁ ਨਾਨਕ ਹਰਿ ਰੰਗਾ ॥੮॥੧॥ ਗਉੜੀ ਮਹਲਾ ੫ ॥ ਗੁਰ ਸੇਵਾ ਤੇ ਨਾਮੇ ਲਾਗਾ ॥ ਤਿਸ ਕਉ ਮੈਂ ਵੀ ਮਿਲਿਆ ਜਿਸੁ ਮਸਤਕਿ ਭਾਗਾ ॥ ਤਿਸ ਕੈ ਹਿਰਦੈ ਰਵਿਆ ਸੋਇ ॥ ਮਨੁ ਤਨੁ ਸੀਤਲੁ ਨਿਹਚਲੁ ਹੋਇ ॥੧॥ ਐਸਾ ਕੀਰਤਨੁ ਕਰਿ ਮਨ ਮੇਰੇ ॥ ਈਹਾ ਊਹਾ ਜੋ ਕਾਮਿ ਤੇਰੈ ॥੧॥ ਰਹਾਉ ॥ ਜਾਸੁ ਜਪਤ ਭਉ ਅਪਦਾ ਜਾਇ ॥ ਧਾਵਤ ਮਨੁਆ ਆਵੈ ਠਾਇ ॥ ਜਾਸੁ ਜਪਤ ਫਿਰਿ ਦੁਖੁ ਨ ਲਾਗੈ ॥ ਜਾਸੁ ਜਪਤ ਇਹ ਹਉਮੈ ਭਾਗੈ ॥੨॥ ਜਾਸੁ ॥ ਜਪਤ ਵਸਿ ਆਵਹਿ ਪੰਚਾ ॥ ਜਾਸੁ ਜਪਤ ਰਿਦੈ ਅੰਮ੍ਰਿਤੁ ਸੰਚਾ ॥ ਜਾਸੁ ਜਪਤ ਇਹ ਤ੍ਰਿਸਨਾ ਬੁਝੈ ॥ ਜਾਸੁ ਜਪਤ ਹਰਿ ਦਰਗਹ ਸਿਝੈ ॥੩॥ ਜਾਸੁ ਜਪਤ ਕੋਟਿ ਮਿਟਹਿ ਅਪਰਾਧ ॥ ਜਾਸੁ ਜਪਤ ਹਰਿ ਹੋਵਹਿ ਸਾਧ ॥ ਜਾਸੁ ਜਪਤ ਮਨੁ ਸੀਤਲੁ ਹੋਵੈ ॥ ਜਾਸੁ ਜਪਤ ਮਲੁ ਸਗਲੀ ਖੋਵੈ ॥੪॥ ਜਾਸੁ ਜਪਤ ਰਤਨੁ ਹਰਿ ਮਿਲੈ ॥ ਬਹੁਰਿ ਨ ਛੋਡੈ ਹਰਿ ਕਿ ਸੰਗਿ ਹਿਲੈ ॥ ਜਾਸੁ ਜਪਤ ਕਈ ਬੈਕੁੰਠ ਵਾਸੁ ॥ ਜਾਸੁ ਜਪਤ ਸੁਖ ਸਹਜਿ ਨਿਵਾਸੁ ॥੫॥ ਜਾਸੁ ਜਪਤ ਇਹ ਮੈਂ ਕਿ ਅਗਨਿ ਨ ਪੋਹਤ॥ਜਾਸੁ ਜਪਤ ਇਹੁ ਕਾਲੁ ਨ ਜੋਹਤ ॥ ਜਾਸੁ ਜਪਤ ਤੇਰਾ ਨਿਰਮਲ ਮਾਥਾ ॥ ਜਾਸੁ ਜਪਤ ਸਗਲਾ ਦੇ ਦੁਖੁ ਲਾਥਾ ॥੬॥ ਜਾਸੁ ਜਪਤ ਮੁਸਕਲੁ ਕਛੂ ਨ ਬਨੈ ॥ ਜਾਸੁ ਜਪਤ ਸੁਣਿ ਅਨਹਤ ਧੁਨੈ ॥ ਜਾਸੁ ਜਪਤ ਇਹ ਨਿਰਮਲ ਸੋਇ ॥ ਜਾਸੁ ਜਪਤ ਕਮਲੁ ਸੀਧਾ ਹੋਇ ॥੭॥ ਗੁਰਿ ਸੁਭ ਦ੍ਰਿਸਟਿ ਸਭ ਊਪਰਿ ਕਰੀ ॥ ਜਿਸ ਕੈ ॥ ਹਿਰਦੈ ਮੰਤ੍ਰ ਦੇ ਹਰੀ ॥ ਅਖੰਡ ਕੀਰਤਨੁ ਤਿਨਿ ਭੋਜਨੁ ਚੂਰਾ ॥ ਕਹੁ ਨਾਨਕ ਜਿਸੁ ਸਤਿਗੁਰੁ ਪੂਰਾ ॥੮॥੨॥ ਗਉੜੀ ਮਹਲਾ ੫ ॥ ਗੁਰ ਕਾ ਸਬਦੁ ਰਿਦ ਅੰਤਰਿ ਧਾਰੈ ॥ ਪੰਚ ਜਨਾ ਸਿਉ ਸੰਗੁ ਨਿਵਾਰੈ ॥ ਦਸ ਇੰਦੀ ਕਰਿ ॥ ਰਾਖੈ ਵਾਸਿ ॥ ਤਾ ਕੈ ਆਤਮੈ ਹੋਇ ਪਰਗਾਸੁ ॥੧॥ ਐਸੀ ਦ੍ਰਿੜਤਾ ਤਾ ਕੈ ਹੋਇ ॥ ਜਾ ਕਉ ਦਇਆ ਮਇਆ ਕਿ ਪ੍ਰਭ ਸੋਇ ॥੧॥ ਰਹਾਉ ॥ ਸਾਜਨੁ ਦੁਸਟੁ ਜਾ ਕੈ ਏਕ ਸਮਾਨੈ ॥ ਜੇਤਾ ਬੋਲਣੁ ਤੇਤਾ ਗਿਆਨੈ ॥ ਜੇਤਾ ਸੁਨਣਾ ਤੇ ਕਿ ਤੇਤਾ ਨਾਮੁ ॥ ਜੇਤਾ ਪੇਖਨੁ ਤੇਤਾ ਧਿਆਨੁ ॥੨॥ ਸਹਜੇ ਜਾਗਣੁ ਸਹਜੇ ਸੋਇ ॥ ਸਹਜੇ ਹੋਤਾ ਜਾਇ ਸੁ ਹੋਇ ॥ ਬੈਂਕ ਕਿ ਸਹਜਿ ਬੈਰਾਗੁ ਸਹਜੇ ਹੀ ਹਸਨਾ ॥ ਸਹਜੇ ਚੁਪ ਸਹਜੇ ਹੀ ਜਪਨਾ ॥੩॥ ਸਹਜੇ ਭੋਜਨੁ ਸਹਜੇ ਭਾਉ ॥ ਸਹਜੇ ਮਿਟਿਓ ਸਗਲ ਦੁਰਾਉ ॥ ਸਹਜੇ ਹੋਆ ਸਾਧੂ ਸੰਗੁ ॥ ਸਹਜਿ ਮਿਲਿਓ ਪਾਰਬ੍ਰਹਮੁ ਨਿਸੰਗੁ ॥੪॥ ਸਹਜੇ ਚ 4 . 2 . 2 2 ਵ 2