ਪੰਨਾ:Guru Granth Sahib Ji.pdf/238

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਜੋ ਇਸੁ ਮਾਰੇ ਤਿਸ ਕਉ ਭਉ ਨਾਹਿ ॥ ਜੋ ਇਸੁ ਮਾਰੇ ਸੁ ਨਾਮਿ ਸਮਾਹਿ ॥ ਜੋ ਇਸੁ ਮਾਰੇ ਤਿਸ ਕੀ ਤ੍ਰਿਸ਼ਨਾ ਬੁਝੈ ॥ ਕੇ ਜੋ ਇਸੁ ਮਾਰੇ ਸੁ ਦਰਗਹ ਸਿਝੈ ॥੨॥ ਜੋ ਇਸੁ ਮਾਰੇ ਸੋ ਧਨਵੰਤਾ ॥ ਜੋ ਇਸੁ ਮਾਰੇ ਸੋ ਪਤਿਵੰਤਾ ॥ ਜੋ ਇਸੁ ਮਾਰੇ ਵੱਲੋਂ ਕਿ ਸੋਈ ਜਤੀ ॥ ਜੋ ਇਸੁ ਮਾਰੇ ਤਿਸੁ ਹੋਵੈ ਗਤੀ ॥੩॥ ਜੋ ਇਸੁ ਮਾਰੇ ਤਿਸ ਕਾ ਆਇਆ ਗਨੀ ॥ ਜੋ ਇਸੁ ਮਾਰੇ ਸੁ ਹੈਕ ਤੇ ਨਿਹਚਲੁ ਧਨੀ ॥ ਜੋ ਇਸੁ ਮਾਰੇ ਸੋ ਵਡਭਾਗਾ ॥ ਜੋ ਇਸੁ ਮਾਰੇ ਸੁ ਅਨਦਿਨੁ ਜਾਗਾ ॥੪॥ ਜੋ ਇਸੁ ਮਾਰੇ ਸੁ ਜੀਵਨ ਅਤੇ ਦੇ ਮੁਕਤਾ ॥ ਜੋ ਇਸੁ ਮਾਰੇ ਤਿਸ ਕੀ ਨਿਰਮਲ ਜੁਗਤਾ ॥ ਜੋ ਇਸੁ ਮਾਰੇ ਸੋਈ ਸੁਗਿਆਨੀ ॥ ਜੋ ਇਸੁ ਮਾਰੇ ਸੁ ਸਹਜ ਧਿਆਨੀ ॥੫॥ ਇਸੁ ਮਾਰੀ ਬਿਨੁ ਥਾਇ ਨ ਪਰੈ ॥ ਕੋਟਿ ਕਰਮ ਜਾਪ ਤਪ ਕਰੈ ॥ ਇਸੁ ਮਾਰੀ ਬਿਨੁ ਜਨਮੁ ਨ ਹੋ ਹੈ ਮਿਟੈ ॥ ਇਸੁ ਮਾਰੀ ਬਿਨੁ ਜਮ ਤੇ ਨਹੀ ਛੁਟੈ ॥੬॥ ਇਸੁ ਮਾਰੀ ਬਿਨੁ ਗਿਆਨੁ ਨ ਹੋਈ ॥ ਇਸੁ ਮਾਰੀ ਬਿਨੁ ਜੂਠਿ ਨ ਧੋਈ ॥ ਇਸੁ ਮਾਰੀ ਬਿਨੁ ਸਭੁ ਕਿਛੁ ਮੈਲਾ ॥ ਇਸੁ ਮਾਰੀ ਬਿਨੁ ਸਭੁ ਕਿਛੁ ਜਉਲਾ ॥੭॥ ਜਾ ਕਉ ਭਏ ਕ੍ਰਿਪਾਲ ਕਿ ਕ੍ਰਿਪਾ ਨਿਧਿ ॥ ਤਿਸੁ ਭਈ ਖਲਾਸੀ ਹੋਈ ਸਗਲ ਸਿਧਿ ॥ ਗੁਰਿ ਦੁਬਿਧਾ ਜਾ ਕੀ ਹੈ ਮਾਰੀ ॥ ਕਹੁ ਨਾਨਕ ਸੋ ਬ੍ਰਹਮ ਕਿ ਕਿ ਬੀਚਾਰੀ ॥੮॥੫॥ ਗਉੜੀ ਮਹਲਾ ੫ ॥ ਹਰਿ ਸਿਉ ਜੁਰੈ ਤ ਸਭੁ ਕੋ ਮੀਤੁ ॥ ਹਰਿ ਸਿਉ ਜੁਰੈ ਤ ਨਿਹਚਲੁ ਚੀਤੁ ॥ ਕਿ ਦੇ ਹਰਿ ਸਿਉ ਜੁਰੈ ਨ ਵਿਆਪੈ ਕਾੜਾ ॥ ਹਰਿ ਸਿਉ ਜੁਰੈ ਤ ਹੋਇ ਨਿਸਤਾਰਾ ॥੧॥ ਰੇ ਮਨ ਮੇਰੇ ਤੂੰ ਹਰਿ ਸਿਉ ਜੋਰੁ ॥ ਕਾਜਿ ਤੁਹਾਰੈ ਨਾਹੀ ਹੋਰੁ ॥੧॥ ਰਹਾਉ ॥ਵਡੇ ਵਡੇ ਜੋ ਦੁਨੀਆਦਾਰ॥ਕਾਹੂ ਕਾਜਿ ਨਾਹੀ ਗਾਵਾਰ॥ ਹਰਿ ਕਾ ਦਾਸੁ ਨੀਚ ਕੁਲ ਸੁਣਹਿ ॥ ਤਿਸ ਕੈ ਸੰਗਿ ਖਿਨ ਮਹਿ ਉਧਰਹਿ ॥੨॥ ਕੋਟਿ ਮਜਨ ਜਾ ਕੈ ਸੁਣਿ ਨਾਮ ॥ ਕੋਟਿ ਪੂਜਾ ਜਾ ਕੈ : ਹੈ ਧਿਆਨ ॥ ਕੋਟਿ ਪੁੰਨ ਸੁਣਿ ਹਰਿ ਕੀ ਬਾਣੀ ॥ ਕੋਟਿ ਫਲਾ ਗੁਰ ਤੇ ਬਿਧਿ ਜਾਣੀ ॥੩॥ ਮਨ ਅਪੁਨੇ ਮਹਿ ਫਿਰਿ ਜੋ ਫਿਰਿ ਚੇਤ ॥ ਬਿਨਸਿ ਜਾਹਿ ਮਾਇਆ ਕੇ ਹੇਤ ॥ ਹਰਿ ਅਬਿਨਾਸੀ ਤੁਮਰੈ ਸੰਗਿ ॥ ਮਨ ਮੇਰੇ ਰਚੁ ਰਾਮ ਕੈ ਰੰਗਿ ॥ ਕੇ ੪॥ ਜਾ ਕੈ ਕਾਮਿ ਉਤਰੈ ਸਭ ਭੂਖ ॥ ਜਾ ਕੈ ਕਾਮਿ ਨ ਜੋਹਹਿ ਦੂਤ॥ ਜਾ ਕੈ ਕਾਮਿ ਤੇਰਾ ਵਡ ਗਮਰੁ ॥ ਜਾ ਕੈ ਕਾਮਿ ਕਿ ਕਿ ਹੋਵਹਿ ਤੂੰ ਅਮਰੁ॥੫॥ਜਾ ਕੇ ਚਾਕਰ ਕਉ ਨਹੀ ਡਾਨ॥ਜਾ ਕੇ ਚਾਕਰ ਕਉ ਨਹੀ ਬਾਨ॥ਜਾ ਕੇ ਦਫਤਰਿ ਪੁਛੈ ਨ ਕਿ ਲੇਖਾ ॥ ਤਾ ਕੀ ਚਾਕਰੀ ਕਰਹੁ ਬਿਸੇਖਾ ॥੬॥ ਜਾ ਕੈ ਊਨ ਨਾਹੀ ਕਾਹੂ ਬਾਤ ॥ ਏਕਹਿ ਆਪਿ ਅਨੇਕਹਿ ਭਾਤਿ ॥ ਜੀ ਜਾ ਕੀ ਦ੍ਰਿਸਟਿ ਹੋਇ ਸਦਾ ਨਿਹਾਲ ॥ ਮਨ ਮੇਰੇ ਕਰਿ ਤਾ ਕੀ ਘਾਲ ॥੭॥ ਨਾ ਕੋ ਚਤੁਰੁ ਨਾਹੀ ਕੋ ਮੂੜਾ ॥ਨਾ ਕੋ ਕਿ ਦਾਰਾ ਦਾ