ਪੰਨਾ:Guru Granth Sahib Ji.pdf/240

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਪਰਸਾਦਿ ਵੈਰੀ ਸਭ ਮੀਤ ॥੫॥ ਜਿਨਿ ਗੁਰਿ ਮੋ ਕਉ ਦੀਨਾ ਜੀਉ ॥ ਆਪੁਨਾ ਦਾਸਰਾ ਆਪੇ ਮੁਲਿ ਲੀਉ ॥੬॥ ਕਿ ਆਪੇ ਲਾਇਓ ਅਪਨਾ ਪਿਆਰੁ ॥ ਸਦਾ ਸਦਾ ਤਿਸੁ ਗੁਰ ਕਉ ਕਰੀ ਨਮਸਕਾਰੁ ॥੭॥ ਕਲਿ ਕਲੇਸ ਭੈ ਭ੍ਰਮ ਦੁਖ ਮੈਂ ਦੇ ਲਾਥਾ ॥ ਕਹੁ ਨਾਨਕ ਮੇਰਾ ਗੁਰੁ ਸਮਰਾਥਾ ॥੮॥੯॥ ਗਉੜੀ ਮਹਲਾ ੫ ॥ ਮਿਲੁ ਮੇਰੇ ਗੋਬਿੰਦ ਅਪਨਾ ਨਾਮੁ ਦੇਹੁ॥ ਕਿ ਦੇ ਨਾਮ ਬਿਨਾ ਧਿਗੁ ਧ੍ਰਿਗੁ ਅਸਨੇਹੁ ॥੧॥ ਰਹਾਉ ॥ ਨਾਮ ਬਿਨਾ ਜੋ ਪਹਿਰੈ ਖਾਇ ॥ ਜਿਉ ਕੂਕਰੁ ਜੂਠਨ ਮਹਿ ਤੇ ਪਾਇ ॥੧॥ ਨਾਮ ਬਿਨਾ ਜੇਤਾ ਬਿਉਹਾਰੁ॥ ਜਿਉ ਮਿਰਤਕ ਮਿਥਿਆ ਸੀਗਾਰੁ ॥੨॥ ਨਾਮੁ ਬਿਸਾਰਿ ਕਰੇ ਰਸ ਭੋਗ ॥ ਸੁਖੁ ਸੁਪਨੈ ਨਹੀ ਤਨ ਮਹਿ ਰੋਗ ॥੩॥ ਨਾਮੁ ਤਿਆਗਿ ਕਰੇ ਅਨ ਕਾਜ ॥ ਬਿਨਸਿ ਜਾਇ ਝੂਠੇ ਸਭਿ ਪਾਜ ਵੀ ॥੪॥ ਨਾਮ ਸੰਗਿ ਮਨਿ ਪ੍ਰੀਤਿ ਨ ਲਾਵੈ ॥ ਕੋਟਿ ਕਰਮ ਕਰਤੋ ਨਰਕਿ ਜਾਵੈ ॥੫॥ ਹਰਿ ਕਾ ਨਾਮੁ ਜਿਨਿ ਮਨਿ ਨ ਹੋ ਨੂੰ ਆਰਾਧਾ ॥ ਚੋਰ ਕੀ ਨਿਆਈ ਜਮ ਪੁਰਿ ਬਾਧਾ ॥੬॥ ਲਾਖ ਅਡੰਬਰ ਬਹੁਤੁ ਬਿਸਥਾਰਾ ॥ ਨਾਮ ਬਿਨਾ ਝੂਠੇ ਕੇ ਕਿ ਪਾਸਾਰਾ ॥੭॥ ਹਰਿ ਕਾ ਨਾਮੁ ਸੋਈ ਜਨੁ ਲੇਇ ॥ ਕਰਿ ਕਿਰਪਾ ਨਾਨਕ ਜਿਸੁ ਦੇਇ ॥੮॥੧੦ll ਗਉੜੀ ਮਹਲਾ ੫ ॥ ਪੰਕ ਕੇ ਆਦਿ ਮਧਿ ਜੋ ਅੰਤਿ ਨਿਬਾਹੈ ॥ ਸੋ ਸਾਜਨੁ ਮੇਰਾ ਮਨੁ ਚਾਹੈ ॥੧॥ ਹਰਿ ਕੀ ਪ੍ਰੀਤਿ ਸਦਾ ਸੰਗਿ ਚਾਲੈ ॥ ਦਇਆਲ ਪੁਰਖ ਪੂਰਨ ਪ੍ਰਤਿਪਾਲੇ ॥੧॥ ਰਹਾਉ ॥ ਬਿਨਸਤ ਨਾਹੀ ਛੋਡਿ ਨ ਜਾਇ ॥ ਜਹ ਪੇਖਾ ਤਹ ਰਹਿਆ ਜੋ ਤੇ ਸਮਾਇ ॥੨॥ ਸੁੰਦਰੁ ਸੁਘੜੁ ਚਤੁਰੁ ਜੀਅ ਦਾਤਾ ॥ ਭਾਈ ਪੂਤੁ ਪਿਤਾ ਪ੍ਰਭੁ ਮਾਤਾ ॥੩॥ ਜੀਵਨ ਪ੍ਰਾਨ ਅਧਾਰ ਤੇ ( ਮੇਰੀ ਰਾਸਿ ॥ ਪ੍ਰੀਤਿ ਲਾਈ ਕਰਿ ਰਿਦੈ ਨਿਵਾਸਿ ॥੪॥ ਮਾਇਆ ਸਿਲਕ ਕਾਟੀ ਗੋਪਾਲਿ ॥ ਕਰਿ ਅਪੁਨਾ ਲੀਨੋ ॥ ਨਦਰਿ ਨਿਹਾਲਿ ॥੫॥ ਸਿਮਰਿ ਸਿਮਰਿ ਕਾਟੇ ਸਭਿ ਰੋਗ ॥ ਚਰਣ ਧਿਆਨ ਸਰਬ ਸੁਖ ਭੋਗ ॥੬॥ ਪੂਰਨ ਹੋ ਪੁਰਖੁ ਨਵਤਨੁ ਨਿਤ ਬਾਲਾ ॥ ਹਰਿ ਅੰਤਰਿ ਬਾਹਰਿ ਸੰਗਿ ਰਖਵਾਲਾ ॥੭॥ ਕਹੁ ਨਾਨਕ ਹਰਿ ਹਰਿ ਪਦੁ ਚੀਨ ॥ ਸਰਬਸੁ ਨਾਮੁ ਭਗਤ ਕਉ ਦੀਨ॥੮॥੧੧॥ ( ਰਾਗੁ ਗਉੜੀ ਮਾਝ ਮਹਲਾ ੫ ੴ ਸਤਿਗੁਰ ਪ੍ਰਸਾਦਿ॥ ਦੀ ਖੋਜਤ ਫਿਰੇ ਅਸੰਖ ਅੰਤੁ ਨ ਪਾਰੀਆ ॥ਸੇਈ ਹੋਏ ਭਗਤ ਜਿਨਾ ਕਿਰਪਾਰੀਆ ॥੧॥ ਹਉ ਵਾਰੀਆ ਹਰਿ ਵਾਰੀਆ ਨੇ ਦੇ ॥੧॥ ਰਹਾਉ ॥ ਸੁਣਿ ਸੁਣਿ ਪੰ ਡਰਾਉ ਬਹੁਤੁ ਭੈਹਾਰੀਆ ॥ ਮੈ ਤਕੀ ਓਟ ਸੰਤਾਹ ਲੇਹੁ ਉਬਾਰੀਆ ॥