ਪੰਨਾ:Guru Granth Sahib Ji.pdf/244

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਜੀਅ ਕੀ ਮੇਲੀ ਗੁਰ ਕੈ ਸਬਦਿ ਸਮਾਓ ॥ ਹਰਿ ਗੁਣ ਸਾਰੀ ਤਾ ਕੰਤ ਪਿਆਰੀ ਨਾਮੇ ਧਰੀ ਪਿਆਰੋ ॥ ਨਾਨਕ ਨੂੰ ਕ ਕਾਮਣਿ ਨਾਹ ਪਿਆਰੀ ਰਾਮ ਨਾਮੁ ਗਲਿ ਹਾਰੋ ॥੨॥ ਧਨ ਏਕਲੜੀ ਜੀਉ ਬਿਨੁ ਨਾਹ ਪਿਆਰੇ ॥ ਦੂਜੈ ਭਾਇ ਮੁਠੀ ਤੇ ਕਿ ਜੀਉ ਬਿਨੁ ਗੁਰ ਸਬਦ ਕਰਾਰੇ॥ਬਿਨੁ ਸਬਦ ਪਿਆਰੇ ਕਉਣੁ ਦੁਤਰੁ ਤਾਰੇ ਮਾਇਆ ਮੋਹਿ ਖੁਆਈ॥ ਕੂੜਿ ਵਿਗੁਤੀ ਪੈਕ ਤੇ ਤਾ ਪਿਰਿ ਮੁਤੀ ਸਾ ਧਨ ਮਹਲੁ ਨ ਪਾਈ ॥ ਗੁਰ ਸਬਦੇ ਰਾਤੀ ਸਹਜੇ ਮਾਤੀ ਅਨਦਿਨੁ ਰਹੈ ਸਮਾਏ ॥ਨਾਨਕ ਕਾਮਣਿ ਤੇ ਸਦਾ ਰੰਗਿ ਰਾਤੀ ਹਰਿ ਜੀਉ ਆਪਿ ਮਿਲਾਏ ॥੩॥ ਤਾ ਮਿਲੀਐ ਹਰਿ ਮੇਲੇ ਜੀਉ ਹਰਿ ਬਿਨੁ ਕਵਣੁ ਮਿਲਾਏ ॥ ਬਿਨੁ ਗੁਰ ਪ੍ਰੀਤਮ ਆਪਣੇ ਜੀਉ ਕਉਣੁ ਭਰਮੁ ਚੁਕਾਏ ॥ ਗੁਰੁ ਭਰਮੁ ਚੁਕਾਏ ਇਉ ਮਿਲੀਐ ਮਾਏ ਤਾ ਸਾ ਧਨ ਸੁਖੁ ਪਾਏ ॥ ਗੁਰ ਸੇਵਾ ਬਿਨੁ ਘੋਰ ਅੰਧਾਰੁ ਬਿਨੁ ਗੁਰ ਮਗੁ ਨ ਪਾਏ ॥ ਕਾਮਣਿ ਰੰਗਿ ਰਾਤੀ ਸਹਜੇ ਮਾਤੀ ਗੁਰ ਕੈ ਸਬਦਿ . ਵੀਚਾਰੇ ॥ਨਾਨਕ ਕਾਮਣਿ ਹਰਿ ਵਰੁ ਪਾਇਆ ਗੁਰ ਕੈ ਭਾਇ ਪਿਆਰੇ ॥੪॥੧ll ਗਉੜੀ ਮਹਲਾ ੩ ॥ ਪਿਰ ਬਿਨੁ ਏ ਮੁੱਕ ਖਰੀ ਨਿਮਾਣੀ ਜੀਉ ਬਿਨੁ ਪਿਰ ਕਿਉ ਜੀਵਾ ਮੇਰੀ ਮਾਈ ॥ ਪਿਰ ਬਿਨੁ ਨੀਦ ਨ ਆਵੈ ਜੀਉ ਕਾਪੜੁ ਤਨਿ ਨ ਸੁਹਾਈ ॥ ਕਾਪਰੁ ਤਨਿ ਸੁਹਾਵੈ ਜਾ ਪਿਰ ਭਾਵੈ ਗੁਰਮਤੀ ਚਿਤੁ ਲਾਈਐ ॥ ਸਦਾ ਸੁਹਾਗਣਿ ਜਾ ਸਤਿਗੁਰੁ ਸੇਵੇ ਗੁਰ ਤੇ ਜੋ ਕੇ ਅੰਕਿ ਸਮਾਈਐ ॥ ਗੁਰ ਸਬਦੈ ਮੇਲਾ ਤਾ ਪਿਰੁ ਰਾਵੀ ਲਾਹਾ ਨਾਮੁ ਸੰਸਾਰੇ ॥ ਨਾਨਕ ਕਾਮਣਿ ਨਾਹ ਪਿਆਰੀ ਤੇ ਆ ਜਾ ਹਰਿ ਕੇ ਗੁਣ ਸਾਰੇ ॥੧॥ ਸਾ ਧਨ ਰੰਗੁ ਮਾਣੇ ਜੀਉ ਆਪਣੇ ਨਾਲਿ ਪਿਆਰੇ ॥ ਅਹਿਨਿਸਿ ਰੰਗਿ ਰਾਤੀ ਜੀਉ ॥ ਗੁਰ ਸਬਦੁ ਵੀਚਾਰੇ ॥ ਗੁਰ ਸਬਦੁ ਵੀਚਾਰੇ ਹਉਮੈ ਮਾਰੇ ਇਨ ਬਿਧਿ ਮਿਲਹੁ ਪਿਆਰੇ ॥ ਸਾ ਧਨ ਸੋਹਾਗਣਿ ॥ ਤੇ ਸਦਾ ਰੰਗਿ ਰਾਤੀ ਸਾਚੈ ਨਾਮਿ ਪਿਆਰੇ ॥ ਅਪੁਨੇ ਗੁਰ ਮਿਲਿ ਰਹੀਐ ਅੰਮ੍ਰਿਤੁ ਗਹੀਐ ਦੁਬਿਧਾ ਮਾਰਿ ਨਿਵਾਰੇ ॥ ਨਾਨਕ ਕਾਮਣਿ ਹਰਿ ਵਰੁ ਪਾਇਆ ਸਗਲੇ ਦੂਖ ਵਿਸਾਰੇ ॥੨॥ ਕਾਮਣਿ ਪਿਰਹੁ ਭੁਲੀ ਜੀਉ ਮਾਇਆ ਮੋਹਿ . ਪਿਆਰੇ ॥ ਝੂਠੀ ਝੂਠਿ ਲਗੀ ਜੀਉ ਕੂੜਿ ਮੁਠੀ ਕੂੜਿਆਰੇ ॥ ਕੂੜੁ ਨਿਵਾਰੇ ਗੁਰਮਤਿ ਸਾਰੇ ਜੂਐ ਜਨਮੁ ਨ ਹਾਰੇ ॥ ਕੇ ਕ ਗੁਰ ਸਬਦੁ ਸੇਵੇ ਸਚਿ ਸਮਾਵੈ ਵਿਚਹੁ ਹਉਮੈ ਮਾਰੇ ॥ ਹਰਿ ਕਾ ਨਾਮੁ ਰਿਦੈ ਵਸਾਏ ਐਸਾ ਕਰੇ ਸੀਗਾਰੋ ॥ ਨਾਨਕ ਜੀ ਕਿ ਕਾਮਣਿ ਸਹਜਿ ਸਮਾਣੀ ਜਿਸੁ ਸਾਚਾ ਨਾਮੁ ਅਧਾਰੋ ॥੩॥ ਮਿਲੁ ਮੇਰੇ ਪ੍ਰੀਤਮਾ ਜੀਉ ਤੁਧੁ ਬਿਨੁ ਖਰੀ ਨਿਮਾਣੀ ॥ ਦੀਨੇ ਮੈ ਨੈਣੀ ਨੀਦ ਨ ਆਵੈ ਜੀਉ ਭਾਵੈ ਅੰਨੁ ਨ ਪਾਣੀ ॥ ਪਾਣੀ ਅੰਨੁ ਨ ਭਾਵੈ ਮਰੀਐ ਹਾਵੈ ਬਿਨੁ ਪਿਰ ਕਿਉ ਸੁਖੁ ਤੇ ਰਾਗ ਨਾਦਾਰਾਜਾ