ਪੰਨਾ:Guru Granth Sahib Ji.pdf/245

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਪਾਈਐ ॥ ਗੁਰ ਆਗੈ ਕਰਉ ਬਿਨੰਤੀ ਜੇ ਗੁਰ ਭਾਵੈ ਜਿਉ ਮਿਲੈ ਤਿਵੈ ਮਿਲਾਈਐ ॥ ਆਪੇ ਮੇਲਿ ਲਏ ਸੁਖਦਾਤਾ ਦੀ ਆਪਿ ਮਿਲਿਆ ਘਰਿ ਆਏ ॥ ਨਾਨਕ ਕਾਮਣਿ ਸਦਾ ਸੁਹਾਗਣਿ ਨਾ ਪਿਰੁ ਮਰੈ ਨ ਜਾਏ ॥੪॥੨॥ ਗਉੜੀ ਕਿ ਮਹਲਾ ੩ ॥ ਕਾਮਣਿ ਹਰਿ ਰਸਿ ਬੇਧੀ ਜੀਉ ਹਰਿ ਕੈ ਸਹਜਿ ਸੁਭਾਏ ॥ ਮਨੁ ਮੋਹਨਿ ਮੋਹਿ ਲੀਆ ਜੀਉ ਦੁਬਿਧਾ ਪੈਕ ਸਹਜਿ ਸਮਾਏ ॥ ਦੁਬਿਧਾ ਸਹਜਿ ਸਮਾਏ ਕਾਮਣਿ ਵਰੁ ਪਾਏ ਗੁਰਮਤੀ ਰੰਗੁ ਲਾਏ ॥ ਇਹੁ ਸਰੀਰੁ ਕੂੜਿ ਕੁਸਤਿ ਭਰਿਆ ਗਲ ਤਾਈ ਪਾਪ ਕਮਾਏ ॥ ਗੁਰਮੁਖਿ ਭਗਤਿ ਜਿਤੁ ਸਹਜ ਧੁਨਿ ਉਪਜੈ ਬਿਨੁ ਭਗਤੀ ਮੈਲੁ ਨ ਜਾਏ ॥ ਹੈ ਨਾਨਕ ਕਾਮਣਿ ਪਿਰਹਿ ਪਿਆਰੀ ਵਿਚਹੁ ਆਪੁ ਗਵਾਏ ॥੧॥ ਕਾਮਣਿ ਪਿਰੁ ਪਾਇਆ ਜੀਉ ਗੁਰ ਕੈ ਭਾਇ ਪਿਆਰੇ॥ ਦੇ ਰੈਣਿ ਸੁਖਿ ਸੁਤੀ ਜੀਉ ਅੰਤਰਿ ਉਰਿ ਧਾਰੇ ॥ ਅੰਤਰਿ ਉਰਿ ਧਾਰੇ ਮਿਲੀਐ ਪਿਆਰੇ ਅਨਦਿਨੁ ਦੁਖੁ ਨਿਵਾਰੇ ॥ ਅੰਤਰਿ ਮਹਲੁ ਪਿਰੁ ਰਾਵੇ ਕਾਮਣਿ ਗੁਰਮਤਿ ਵੀਚਾਰੇ ॥ ਅੰਮ੍ਰਿਤੁ ਨਾਮੁ ਪੀਆ ਦਿਨ ਰਾਤੀ ਦੁਬਿਧਾ ਮਾਰਿ ਨਿਵਾਰੇ॥ ਕਿ ਨਾਨਕ ਸਚਿ ਮਿਲੀ ਸੋਹਾਗਣਿ ਗੁਰ ਕੈ ਹੇਤਿ ਅਪਾਰੇ॥੨॥ ਆਵਹੁ ਦਇਆ ਕਰੇ ਜੀਉ ਪ੍ਰੀਤਮ ਅਤਿ ਪਿਆਰੇ ॥ ਕ ਕ ਕਾਮਣਿ ਬਿਨਉ ਕਰੇ ਜੀਉ ਸਚਿ ਸਬਦਿ ਸੀਗਾਰੇ ॥ ਸਚਿ ਸਬਦਿ ਸੀਗਾਰੇ ਹਉਮੈ ਮਾਰੇ ਗੁਰਮੁਖਿ ਕਾਰਜ ਸਵਾਰੇ॥ ਦੇ ਜੁਗਿ ਜੁਗਿ ਏਕੋ ਸਚਾ ਸੋਈ ਬੂਝੈ ਗੁਰ ਬੀਚਾਰੇ ॥ ਮਨਮੁਖਿ ਕਾਮਿ ਵਿਆਪੀ ਮੋਹਿ ਸੰਤਾਪੀ ਕਿਸੁ ਆਗੈ ਜਾਇ ॥ ਪੁਕਾਰੇ ॥ ਨਾਨਕ ਮਨਮੁਖਿ ਥਾਉ ਨ ਪਾਏ ਬਿਨੁ ਗੁਰ ਅਤਿ ਪਿਆਰੇ ॥੩॥ ਮੁੰਧ ਇਆਣੀ ਭੋਲੀ ਨਿਗੁਣੀਆ ਨੇ ਦੇ ਜੀਉ ਪਿਰੁ ਅਗਮ ਅਪਾਰਾ ॥ ਆਪੇ ਮੇਲਿ ਮਿਲੀਐ ਜੀਉ ਆਪੇ ਬਖਸਣਹਾਰਾ ॥ ਅਵਗਣ ਬਖਸਣਹਾਰਾ । ਨੂੰ ਕਾਮਣਿ ਕੰਤੁ ਪਿਆਰਾ ਘਟਿ ਘਟਿ ਰਹਿਆ ਸਮਾਈ ॥ਪ੍ਰੇਮ ਪ੍ਰੀਤਿ ਭਾਇ ਭਗਤੀ ਪਾਈਐ ਸਤਿਗੁਰਿ ਬੂਝ ਬੁਝਾਈ ॥ ਸਦਾ ਅਨੰਦਿ ਰਹੈ ਦਿਨ ਰਾਤੀ ਅਨਦਿਨੁ ਰਹੈ ਲਿਵ ਲਾਈ ॥ ਨਾਨਕ ਸਹਜੇ ਹਰਿ ਵਰੁ ਪਾਇਆ ਸਾ ਧਨ . ਨਉ ਨਿਧਿ ਪਾਈ ॥੪॥੩॥ ਗਉੜੀ ਮਹਲਾ ੩ ॥ ਮਾਇਆ ਸਰੁ ਸਬਲੁ ਵਰਤੈ ਜੀਉ ਕਿਉ ਕਰਿ ਦੁਤਰੁ ਤਰਿਆ। ਕਿ ਜਾਇ ॥ ਰਾਮ ਨਾਮੁ ਕਰਿ ਬੋਹਿਥਾ ਜੀਉ ਸਬਦੁ ਖੇਵਟੁ ਵਿਚਿ ਪਾਇ ॥ ਸਬਦੁ ਖੇਵਟੁ ਵਿਚਿ ਪਾਏ ਹਰਿ ਆਪਿ ਜਾਂਚ ਕਿ ਲਘਾਏ ਇਨ ਬਿਧਿ ਦੁਤਰੁ ਤਰੀਐ ॥ ਗੁਰਮੁਖਿ ਭਗਤਿ ਪਰਾਪਤਿ ਹੋਵੈ ਜੀਵਤਿਆ ਇਉ ਮਰੀਐ ॥ ਖਿਨ ਮਹਿ ਉੱਤੇ ਰਾਮ ਨਾਮਿ ਕਿਲਵਿਖ ਕਾਟੇ ਭਏ ਪਵਿਤੁ ਸਰੀਰਾ ॥ ਨਾਨਕ ਰਾਮ ਨਾਮਿ ਨਿਸਤਾਰਾ ਕੰਚਨ ਭਏ ਮਨੂਰਾ ॥੧॥ ਕਿ ਕਾਕਾਕਾਕਾਕਾਕਾਕਾਕਾਕਾਕਾਕਾਕਾਕਾਕਾਕਾ