ਪੰਨਾ:Guru Granth Sahib Ji.pdf/246

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਇਸਤਰੀ ਪੁਰਖ ਕਾਮਿ ਵਿਆਪੇ ਜੀਉ ਰਾਮ ਨਾਮ ਕੀ ਬਿਧਿ ਨਹੀ ਜਾਣੀ ॥ ਮਾਤ ਪਿਤਾ ਸੁਤ ਭਾਈ ਖਰੇ ਨੂੰ ਪਿਆਰੇ ਜੀਉ ਡੂਬਿ ਮੁਏ ਬਿਨੁ ਪਾਣੀ ॥ ਡੂਬਿ ਮੁਏ ਬਿਨੁ ਪਾਣੀ ਗਤਿ ਨਹੀ ਜਾਣੀ ਹਉਮੈ ਧਾਤੁ ਸੰਸਾਰੇ ॥ ਜੋ ਐਚ ਨ ਆਇਆ ਸੋ ਸਭੁ ਕੋ ਜਾਸੀ ਉਬਰੇ ਗੁਰ ਵੀਚਾਰੇ ॥ ਗੁਰਮੁਖਿ ਹੋਵੈ ਰਾਮ ਨਾਮੁ ਵਖਾਣੈ ਆਪਿ ਤਰੈ ਕੁਲ ਤਾਰੇ ॥ ਪੰਚ ਨਾਨਕ ਨਾਮੁ ਵਸੈ ਘਟ ਅੰਤਰਿ ਗੁਰਮਤਿ ਮਿਲੇ ਪਿਆਰੇ ॥੨॥ ਰਾਮ ਨਾਮ ਬਿਨੁ ਕੋ ਥਿਰੁ ਨਾਹੀ ਜੀਉ ਬਾਜੀ ਦੇ ਹੈ ਸੰਸਾਰਾ ॥ ਦਿਤੁ ਭਗਤਿ ਸਚੀ ਜੀਉ ਰਾਮ ਨਾਮੁ ਵਾਪਾਰਾ ॥ ਰਾਮ ਨਾਮੁ ਵਾਪਾਰਾ ਅਗਮ ਅਪਾਰਾ ਗੁਰਮਤੀ ॥ ਧਨੁ ਪਾਈਐ ॥ ਸੇਵਾ ਸੁਰਤਿ ਭਗਤਿ ਇਹ ਸਾਚੀ ਵਿਚਹੁ ਆਪੁ ਗਵਾਈਐ ॥ ਹਮ ਮਤਿ ਹੀਣ ਮੂਰਖ ਮੁਗਧ ਅੰਧੇ ਸਤਿਗੁਰਿ ਮਾਰਗਿ ਪਾਏ ॥ ਨਾਨਕ ਗੁਰਮੁਖਿ ਸਬਦਿ ਸੁਹਾਵੇ ਅਨਦਿਨੁ ਹਰਿ ਗੁਣ ਗਾਏ ॥੩॥ ਆਪਿ ਨ ਕਰਾਏ ਕਰੇ ਆਪਿ ਜੀਉ ਆਪੇ ਸਬਦਿ ਸਵਾਰੇ॥ ਆਪੇ ਸਤਿਗੁਰੁ ਆਪਿ ਸਬਦੁ ਜੀਉ ਜੁਗੁ ਜੁਗੁ ਭਗਤ ਪਿਆਰੇ॥ ਮੈਂ ਜੁਗੁ ਜੁਗੁ ਭਗਤ ਪਿਆਰੇ ਹਰਿ ਆਪਿ ਸਵਾਰੇ ਆਪੇ ਭਗਤੀ ਲਾਏ ॥ ਆਪੇ ਦਾਨਾ ਆਪੇ ਬੀਨਾ ਆਪੇ ਸੇਵਕ ਕਰਾਏ ॥ ਆਪੇ ਗੁਣਦਾਤਾ ਅਵਗੁਣ ਕਾਟੇ ਹਿਰਦੈ ਨਾਮੁ ਵਸਾਏ ॥ ਨਾਨਕ ਸਦ ਬਲਿਹਾਰੀ ਸਚੇ ਵਿਟਹੁ ਆਪੇ ਤੋਂ ਦੀ ਕਰੇ ਕਰਾਏ ॥੪॥੪॥ ਗਉੜੀ ਮਹਲਾ ੩ ॥ ਗੁਰ ਕੀ ਸੇਵਾ ਕਰਿ ਪਿਰਾ ਜੀਉ ਹਰਿ ਨਾਮੁ ਧਿਆਏ ॥ ਮੰਹੁ ਦੂਰ ਹੋ ਦੇ ਨ ਜਾਹਿ ਪਿਰਾ ਜੀਉ ਘਰਿ ਬੈਠਿਆ ਹਰਿ ਪਾਏ ॥ ਘਰਿ ਬੈਠਿਆ ਹਰਿ ਪਾਏ ਸਦਾ ਚਿਤੁ ਲਾਏ ਸਹਜੇ ਸਤਿ ਸੁਭਾਏ ॥ ਗੁਰ ਕੀ ਸੇਵਾ ਖਰੀ ਸੁਖਾਲੀ ਜਿਸ ਨੋ ਆਪਿ ਕਰਾਏ ॥ ਨਾਮੋ ਬੀਜੇ ਨਾਮੋ ਜੰਮੈ ਨਾਮੋ ਮੰਨਿ ਵਸਾਏ ॥ ਨਾਨਕ ਸਚਿ ਨਾਮਿ ਵਡਿਆਈ ਪੁਰਬਿ ਲਿਖਿਆ ਪਾਏ ॥੧॥ ਹਰਿ ਕਾ ਨਾਮੁ ਮੀਠਾ ਪਿ ਜੀਉ ਜਾ ਚਾਖਹਿ ਟੋ ਚਿਤੁ ਲਾਏ ॥ ਰਸਨਾ ਹਰਿ ਰਸੁ ਚਾਖੁ ਮੁਯੇ ਜੀਉ ਅਨ ਰਸ ਸਾਦ ਗਵਾਏ ॥ ਸਦਾ ਹਰਿ ਰਸੁ ਪਾਏ ਜਾ ਹਰਿ ਭਾਏ ਰਸਨਾ ਸਬਦਿ ਸੁਹਾਏ ॥ ਨਾਮੁ ਧਿਆਏ ਸਦਾ ਸੁਖੁ ਪਾਏ ਨਾਮਿ ਰਹੈ ਲਿਵ ਲਾਏ ॥ ਨਾਮੇ ਉਪਜੈ ਨਾਮੇ ਬਿਨਸੈ ਕਿ ਕ ਨਾਮੇ ਸਚਿ ਸਮਾਏ ॥ ਨਾਨਕ ਨਾਮੁ ਗੁਰਮਤੀ ਪਾਈਐ ਆਪੇ ਲਏ ਲਵਾਏ ॥੨॥ ਏਹ ਵਿਡਾਣੀ ਚਾਕਰੀ ਪਿਰਾ ਮੌਕ ਕਿ ਜੀਉ ਧਨ ਛੋਡਿ ਪਰਦੇਸਿ ਸਿਧਾਏ ॥ ਦੂਜੈ ਕਿਨੈ ਸੁਖੁ ਨ ਪਾਇਓ ਪਿਰਾ ਜੀਉ ਬਿਖਿਆ ਲੋਭ ਲੁਭਾਏ ॥ ਬਿਖਿਆ ਤੇ ਦੀ ਲੋਭ ਲੁਭਾਏ ਭਰਮਿ ਭੁਲਾਏ ਓਹੁ ਕਿਉ ਕਰਿ ਸੁਖੁ ਪਾਏ ॥ ਚਾਕਰੀ ਵਿਡਾਣੀ ਖਰੀ ਦੁਖਾਲੀ ਆਪੁ ਵੇਚਿ ਧਰਮੁ ਕਿ ,