ਪੰਨਾ:Guru Granth Sahib Ji.pdf/248

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਕੰਤੁ ਸੁਖਦਾਈ ॥੪॥੧॥ ਗਉੜੀ ਮਹਲਾ ੫ ॥ ਮੋਹਨ ਤੇਰੇ ਊਚੇ ਮੰਦਰ ਮਹਲ ਅਪਾਰਾ ॥ ਮੋਹਨ ਤੇਰੇ ਸੋਹਨਿ ਨ ਜੀ ਦੁਆਰ ਜੀਉ ਸੰਤ ਧਰਮ ਸਾਲਾ ॥ ਧਰਮ ਸਾਲ ਅਪਾਰ ਦੁਆਰ ਠਾਕੁਰ ਸਦਾ ਕੀਰਤਨੁ ਗਾਵਹੇ ॥ ਜਹ ਸਾਧ ਸੰਤ ਕਿ ਇਕ ਹੋਵਹਿ ਤਹਾ ਤੁਝਹਿ ਧਿਆਵਹੇ ॥ ਕਰਿ ਦਇਆ ਮਇਆ ਦਇਆਲ ਸੁਆਮੀ ਹੋਹੁ ਦੀਨ ਕ੍ਰਿਪਾਰਾ ॥ ਕਿ ਬਿਨਵੰਤਿ ਨਾਨਕ ਦਰਸ ਪਿਆਸੇ ਮਿਲਿ ਦਰਸਨ ਸੁਖੁ ਸਾਰਾ ॥੧॥ ਮੋਹਨ ਤੇਰੇ ਬਚਨ ਅਨੁਪ ਚਾਲ ਨਿਰਾਲੀ ॥ ਮੋਹਨ ਨੂੰ ਮਾਨਹਿ ਏਕੁ ਜੀ ਅਵਰ ਸਭ ਰਾਲੀ ॥ ਮਾਨਹਿ ਤ ਏਕੁ ਅਲੇਖੁ ਠਾਕੁਰੁ ਜਿਨਹਿ ਸਭ ਕਲ ਧਾਰੀਆ ॥ ਤੁਧੁ ਬਚਨਿ ਗੁਰ ਕੈ ਵਸਿ ਕੀਆ ਆਦਿ ਪੁਰਖੁ ਬਨਵਾਰੀਆ ॥ ਤੂੰ ਆਪਿ ਚਲਿਆ ਆਪਿ ਰਹਿਆ ਆਪਿ ਸਭ ਕਲ ਧਾਰੀਆ ॥ ਬਿਨਵੰਤਿ ਨਾਨਕ ਪੈਜ ਰਾਖਹੁ ਸਭ ਸੇਵਕ ਸਰਨਿ ਤੁਮਾਰੀਆ ॥੨॥ ਮੋਹਨ ਤੁਧੁ ਸਤਸੰਗਤਿ ਨ ਨੇ ਧਿਆਵੈ ਦਰਸ ਧਿਆਨਾ ॥ ਮੋਹਨ ਜਮੁ ਨੇੜਿ ਨ ਆਵੈ ਤੁਧੁ ਜਪਹਿ ਨਿਦਾਨਾ ॥ ਜਮਕਾਲੁ ਤਿਨ ਕਉ ਲਗੈ ਕਿ ਨਾ ਜੋ ਇਕ ਮਨਿ ਧਿਆਵਹੇ ॥ ਮਨਿ ਬਚਨਿ ਕਰਮਿ ਜਿ ਤੁਧੁ ਅਰਾਧਹਿ ਸੇ ਸਭੇ ਫਲ ਪਾਵਹੇ ॥ ਮਲ ਮੂਤ ਨੂੰ ਕੇ ਮੁੜ ਜਿ ਮੁਗਧ ਹੋਤੇ ਸਿ ਦੇਖਿ ਦਰਸੁ ਸੁਗਿਆਨਾ ॥ ਬਿਨਵੰਤਿ ਨਾਨਕ ਰਾਜੁ ਨਿਹਚਲੁ ਪੂਰਨ ਪੁਰਖ ਭਗਵਾਨਾ ਕ ॥੩॥ ਮੋਹਨ ਤੂੰ ਸੁਫਲ ਫਲਿਆ ਸਣੁ ਪਰਵਾਰੇ ॥ ਮੋਹਨ ਪੁਤ ਮੀਤ ਭਾਈ ਕੁਟੰਬ ਸਭਿ ਤਾਰੇ ॥ ਤਾਰਿਆ ਜਹਾਨੁ ਦੇ ਲਹਿਆ ਅਭਿਮਾਨੁ ਜਿਨੀ ਦਰਸਨੁ ਪਾਇਆ ॥ ਜਿਨੀ ਤੁਧਨੋ ਧੰਨੁ ਕਹਿਆ ਤਿਨ ਜਮੁ ਨੇੜਿ ਨ ਆਇਆ ॥ ਬੇਅੰਤ ਨੂੰ ਗੁਣ ਤੇਰੇ ਕਥੇ ਨ ਜਾਹੀ ਸਤਿਗੁਰ ਪੁਰਖ ਮੁਰਾਰੇ ॥ ਬਿਨਵੰਤਿ ਨਾਨਕ ਟੇਕ ਰਾਖੀ ਜਿਤੁ ਲਗਿ ਤਰਿਆ ਸੰਸਾਰੇ ॥ ੪॥੨॥ ਗਉੜੀ ਮਹਲਾ ੫ ॥ ਸਲੋਕੁ ॥ ਪਤਿਤ ਅਸੰਖ ਪੁਨੀਤ ਕਰਿ ਪੁਨਹ ਪੁਨਹ ਬਲਿਹਾਰ ॥ ਨਾਨਕ ਰਾਮ ॥ ਨਾਮੁ ਜਪਿ ਪਾਵਕੋ ਤਿਨ ਕਿਲਬਿਖ ਦਾਹਨਹਾਰ ॥੧॥ ਛੰਤ ॥ ਜਪਿ ਮਨਾ ਤੂੰ ਰਾਮ ਨਰਾਇਣੁ ਗੋਵਿੰਦਾ ਹਰਿ ਮਾਧੋ ॥ ਧਿਆਇ ਮਨਾ ਮੁਰਾਰਿ ਮੁਕੰਦੇ ਕਟੀਐ ਕਾਲ ਦੁਖ ਫਾਧੋ ॥ ਦੁਖਹਰਣ ਦੀਨ ਸਰਣ ਧਰ ਚਰਨ ਕਮਲ ਅਰਾਧੀਐ ॥ ਜਮ ਪੰਥੁ ਬਿਖੜਾ ਅਗਨਿ ਸਾਗਰੁ ਨਿਮਖ ਸਿਮਰਤ ਸਾਧੀਐ ॥ ਕਲਿਮ ਦਹਤਾ ਸੁਧੁ ਕੀਚ ਕਿ ਕਰਤਾ ਦਿਨਸੁ ਰੈਣਿ ਅਰਾਧੋ ॥ ਬਿਨਵੰਤਿ ਨਾਨਕੁ ਕਰਹੁ ਕਿਰਪਾ ਗੋਪਾਲ ਗੋਬਿੰਦ ਮਾਧੋ ॥੧॥ ਸਿਮਰਿ ਮਨਾ ਕੇ ਜੀ ਦਾਮੋਦਰੁ ਦੁਖਹਰੁ ਭੈ ਭੰਜਨੁ ਹਰਿ ਰਾਇਆ ॥ ਸ੍ਰੀਰੰਗੋ ਦਇਆਲ ਮਨੋਹਰੁ ਭਗਤਿ ਵਛਲੁ ਬਿਰਦਾਇਆ ॥ ਰਾਗ ਨਾਦਾਰਾਜਾ