ਪੰਨਾ:Guru Granth Sahib Ji.pdf/249

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਭਗਤਿ ਵਛਲ ਪੁਰਖ ਪੂਰਨ ਮਨਹਿ ਚਿੰਦਿਆ ਪਾਈਐ ॥ ਤਮ ਅੰਧ ਕੂਪ ਤੇ ਉਧਾਰੈ ਨਾਮੁ ਮੰਨਿ ਵਸਾਈਐ ॥ ਕਿ ਸੁਰ ਸਿਧ ਗਣ ਗੰਧਰਬ ਮੁਨਿ ਜਨ ਗੁਣ ਅਨਿਕ ਭਗਤੀ ਗਾਇਆ ॥ ਬਿਨਵੰਤਿ ਨਾਨਕੁ ਕਰਹੁ ਕਿਰਪਾ ਤੋਂ ਪਾਰਬ੍ਰਹਮ ਹਰਿ ਰਾਇਆ ॥੨॥ ਚੇਤਿ ਮਨਾ ਪਾਰਬ੍ਰਹਮੁ ਪਰਮੇਸਰੁ ਸਰਬ ਕਲਾ ਜਿਨਿ ਧਾਰੀ ॥ ਕਰੁਣਾ ਮੈ ਤੇ ਦੇ ਸਮਰਥੁ ਸੁਆਮੀ ਘਟ ਘਟ ਪ੍ਰਾਣ ਅਧਾਰੀ ॥ਪ੍ਰਾਣ ਮਨ ਤਨ ਜੀਅ ਦਾਤਾ ਬੇਅੰਤ ਅਗਮ ਅਪਾਰੋ ॥ ਸਰਣਿ ਜੋਗੁ ਤੇ ਸਮਰਥੁ ਮੋਹਨੁ ਸਰਬ ਦੋਖ ਬਿਦਾਰੋ॥ ਰੋਗ ਸੋਗ ਸਭਿ ਦੋਖ ਬਿਨਸਹਿ ਜਪਤ ਨਾਮੁ ਮੁਰਾਰੀ ॥ ਬਿਨਵੰਤਿ ਨਾਨਕ . ਕਰਹੁ ਕਿਰਪਾ ਸਮਰਥ ਸਭ ਕਲ ਧਾਰੀ ॥੩॥ ਗੁਣ ਗਾਉ ਮਨਾ ਅਚੁਤ ਅਬਿਨਾਸੀ ਸਭ ਤੇ ਊਚ ਦਇਆਲਾ ॥ 1 ਬਿਸੰਭਰੁ ਦੇਵਨ ਕਉ ਏਕੈ ਸਰਬ ਕਰੈ ਪ੍ਰਤਿਪਾਲਾ॥ਪ੍ਰਤਿਪਾਲ ਮਹਾ ਦਇਆਲ ਦਾਨਾ ਦਇਆ ਧਾਰੇ ਸਭ ਕਿਸੈ ॥ ਕਾਲੁ ਕੰਟਕੁ ਲੋਭੁ ਮੋਹੁ ਨਾਸੈ ਜੀਅ ਜਾ ਕੈ ਪ੍ਰਭੁ ਬਸੈ ॥ ਸੁਪ੍ਰਸੰਨ ਦੇਵਾ ਸਫਲ ਸੇਵਾ ਭਈ ਪੂਰਨ ਘਾਲਾ ॥ ਚ ਬਿਨਵੰਤ ਨਾਨਕ ਇਛ ਪੁਨੀ ਜਪਤ ਦੀਨ ਦੈਆਲਾ ॥੪॥੩॥ ਗਉੜੀ ਮਹਲਾ ੫ ॥ ਸੁਣਿ ਸਖੀਏ ਮਿਲਿ ਉਦਮੁ ਕਿ ਕਿ ਕਰੇਹਾ ਮਨਾਇ ਲੈਹਿ ਹਰਿ ਕੰਤੈ ॥ ਮਾਨੁ ਤਿਆਗਿ ਕਰਿ ਭਗਤਿ ਠਗਉਰੀ ਮੋਹਹ ਸਾਧੂ ਮੰਤੈ ॥ ਸਖੀ ਵਸਿ ਤੋਂ ਆਇਆ ਫਿਰਿ ਛੋਡਿ ਨ ਜਾਈ ਇਹ ਰੀਤਿ ਭਲੀ ਭਗਵੰਤੈ ॥ਨਾਨਕ ਜਰਾ ਮਰਣ ਭੈ ਨਰਕ ਨਿਵਾਰੈ ਪੁਨੀਤ ਕਰੈ ॥ ਜੋ ਤਿਸੁ ਜੰਤੈ ॥੧॥ ਸੁਣਿ ਸਖੀਏ ਇਹ ਭਲੀ ਬਿਨੰਤੀ ਏਹੁ ਮਤਾਂਤੁ ਪਕਾਈਐ ॥ ਸਹਜਿ ਸੁਭਾਇ ਉਪਾਧਿ ਰਹਤ ਹੋਇ ਗੀਤ ਗੋਵਿੰਦਹਿ ਗਾਈਐ ॥ ਕਲਿ ਕਲੇਸ ਮਿਟਹਿ ਭ੍ਰਮ ਨਾਸਹਿ ਮਨਿ ਚਿੰਦਿਆ ਫਲੁ ਪਾਈਐ ॥ ਪਾਰਬ੍ਰਹਮ ਦੀ ਤੇ ਪੂਰਨ ਪਰਮੇਸਰ ਨਾਨਕ ਨਾਮੁ ਧਿਆਈਐ ॥੨॥ ਸਖੀ ਇਛ ਕਰੀ ਨਿਤ ਸੁਖ ਮਨਾਈ ਪ੍ਰਭ ਮੇਰੀ ਆਸ ਪੁਜਾਏ ॥ . ਚਰਨ ਪਿਆਸੀ ਦਰਸ ਬੈਰਾਗਨਿ ਪੇਖਉ ਥਾਨ ਸਬਾਏ ॥ ਖੋਜਿ ਲਹਉ ਹਰਿ ਸੰਤ ਜਨਾ ਸੰਗੁ ਸੰਮ੍ਰਥ ਪੁਰਖ ਮਿਲਾਏ ॥ ਨਾਨਕ ਤਿਨ ਮਿਲਿਆ ਸੁਰਿਜਨੁ ਸੁਖਦਾਤਾ ਸੇ ਵਡਭਾਗੀ ਮਾਏ ॥੩॥ ਸਖੀ ਨਾਲਿ ਵਸਾ ਅਪੁਨੇ ਕ ਨਾਹ ਪਿਆਰੇ ਮੇਰਾ ਮਨੁ ਤਨੁ ਹਰਿ ਸੰਗਿ ਹਿਲਿਆ ॥ ਸੁਣਿ ਸਖੀਏ ਮੇਰੀ ਨੀਦ ਭਲੀ ਮੈ ਆਪਨੜਾ ਪਿਰੁ ਨੂੰ ਮਿਲਿਆ ॥ ਭ੍ਰਮੁ ਖੋਇਓ ਸਾਂਤਿ ਸਹਜਿ ਸੁਆਮੀ ਪਰਗਾਸੁ ਭਇਆ ਕਉਲ ਖਿਲਿਆ ॥ ਵਰੁ ਪਾਇਆ ਪ੍ਰਭੁ ਦੇ ਦੇ ਅੰਤਰਜਾਮੀ ਨਾਨਕ ਸੋਹਾਗੁਨਟਲਿਆ॥੪॥੪॥੨॥੫॥੧੧॥ ਅਤੇ