ਪੰਨਾ:Guru Granth Sahib Ji.pdf/250

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਓ ਸਤਿਗੁਰ ਪ੍ਰਸਾਦਿ ॥ ਗਉੜੀ ਬਾਵਨ ਅਖਰੀ ਮਹਲਾ ੫ ॥ ਸਲੋਕੁ ॥ ਗੁਰਦੇਵ ਮਾਤਾ ਗੁਰਦੇਵ ਪਿਤਾ ਗੁਰਦੇਵ ਸੁਆਮੀ ਪਰਮੇਸੁਰਾ ॥ ਗੁਰਦੇਵ ਸਖਾ ਅਗਿਆਨ ਭੰਜਨੁ ਗੁਰਦੇਵ ਬੰਧਿਪ ਸਹੋਦਰਾ ॥ ਗੁਰਦੇਵ ਦਾਤਾ ਹਰਿ ਨਾਮੁ ਉਪਦੇਸੈ ਗੁਰਦੇਵ ਮੰਤੁ ਨਿਰੋਧਰਾ ॥ ਗੁਰਦੇਵ ਸਾਂਤਿ ਸਤਿ ਬੁਧਿ ਮੂਰਤ ਗੁਰਦੇਵ ਪਾਰਸ ਪਰਸ ਪਰਾ ॥ ਗੁਰਦੇਵ ਤੀਰਥੁ ਅੰਮ੍ਰਿਤ ਸਰੋਵਰੁ ਗੁਰ ਗਿਆਨ ਮਜਨੁ ਅਪਰੰਪਰਾ ॥ ਗੁਰਦੇਵ ਕਰਤਾ ਸਭਿ ਪਾਪ ਹਰਤਾ ਗੁਰਦੇਵ ਪਤਿਤ • ਪਵਿਤ ਕਰਾ॥ ਗੁਰਦੇਵ ਆਦਿ ਜੁਗਾਦਿ ਜੁਗੁ ਜੁਗੁ ਗੁਰਦੇਵ ਮੰਤੁ ਹਰਿ ਜਪਿ ਉਧਰਾ ॥ ਗੁਰਦੇਵ ਸੰਗਤਿ ਪ੍ਰਭ ਮੇਲਿ ਕਰਿ ਕਿਰਪਾ ਹਮ ਮੂੜ ਪਾਪੀ ਜਿਤੁ ਲਗਿ ਤਰਾ ॥ ਗੁਰਦੇਵ ਸਤਿਗੁਰੁ ਪਾਰਬ੍ਰਹਮੁ ਪਰਮੇਸਰੁ ਗੁਰਦੇਵ ਨਾਨਕ ਹਰਿ . ਕਿ ਨਮਸਕਰਾ ॥੧॥ ਸਲੋਕੁ ॥ ਆਪਹਿ ਕੀਆ ਕਰਾਇਆ ਆਪਹਿ ਕਰਨੈ ਜੋਗੁ ॥ਨਾਨਕ ਏਕੋ ਰਵਿ ਰਹਿਆ ਦੁਸਰ ਮੈਂ ਚ ਹੋਆ ਨ ਹੋਗੁ ॥੧॥ ਪਉੜੀ ॥ ਓਅੰ ਸਾਧ ਸਤਿਗੁਰ ਨਮਸਕਾਰੰ ॥ ਆਦਿ ਮਧਿ ਅੰਤਿ ਨਿਰੰਕਾਰੰ ॥ ਆਪਹਿ ਸੁੰਨ ਮੈਚ ਕ ਆਪਹਿ ਸੁਖ ਆਸਨ ॥ ਆਪਹਿ ਸੁਨਤ ਆਪ ਹੀ ਜਾਸਨ ॥ ਆਪਨ ਆਪੁ ਆਪਹਿ ਉਪਾਇਓ ॥ ਆਪਹਿ ਬਾਪ ਦੇ ਨੂੰ ਆਪ ਹੀ ਮਾਇਓ ॥ ਆਪਹਿ ਸੂਖਮ ਆਪਹਿ ਅਸਥੂਲਾ ॥ ਲਖੀ ਨ ਜਾਈ ਨਾਨਕ ਲੀਲਾ ॥੧॥ ਕਰਿ ਕਿਰਪਾ ਪ੍ਰਭ ਤੇ ਦੀਨ ਦਇਆਲਾ ॥ ਤੇਰੇ ਸੰਤਨ ਕੀ ਮਨੁ ਹੋਇ ਰਵਾਲਾ ॥ਰਹਾਉ ॥ ਸਲੋਕੁ ॥ ਨਿਰੰਕਾਰ ਆਕਾਰ ਆਪਿ ਨਿਰਗੁਨ ਸਰਗੁਨ ਏਕ ॥ ਏਕਹਿ ਏਕ ਬਖਾਨਨੋ ਨਾਨਕ ਏਕ ਅਨੇਕ ॥੧॥ਪਉੜੀ ॥ ਓਅੰ ਗੁਰਮੁਖਿ ਕੀਓ ਅਕਾਰਾ ॥ ਏਕਹਿ ਸੂਤਿ ਪਰੋਵਨਹਾਰਾ ॥ ਭਿੰਨ ਭਿੰਨ ਤ੍ਰੈ ਗੁਣ ਬਿਸਥਾਰੰ ॥ ਨਿਰਗੁਨ ਤੇ ਸਰਗੁਨ ਦ੍ਰਿਸਟਾਰੰ ॥ ਸਗਲ ਭਾਤਿ ਕਰਿ ॥ ਕਰਹਿ ਉਪਾਇਓ ॥ ਜਨਮ ਮਰਨ ਮਨ ਮੋਹੁ ਬਢਾਇਓ ॥ ਦੁਹੂ ਭਾਤਿ ਤੇ ਆਪਿ ਨਿਰਾਰਾ ॥ ਨਾਨਕ ਅੰਤੁ ਨ ਕ ਪਾਰਾਵਾਰਾ ॥੨॥ ਸਲੋਕੁ ॥ ਸੇਈ ਸਾਹ ਭਗਵੰਤ ਸੇ ਸਚੁ ਸੰਪੈ ਹਰਿਰਾਸਿ॥ਨਾਨਕ ਸਚੁ ਸੁਚਿ ਪਾਈਐ ਤਿਹ ਸੰਤਨ ਕੇ ਜਾਂਚ ਕਿ ਪਾਸਿ ॥੧॥ ਪਵੜੀ ॥ ਸਾ ਸਤਿ ਸਤਿ ਸਤਿ ਸੋਊ ॥ ਸਤਿ ਪੁਰਖ ਤੇ ਭਿੰਨ ਨ ਕੋਊ ॥ ਸੋਊ ਸਰਨਿ ਪਰੈ ਜਿਹ ਪਾਯੋ॥ ਦੀ ਕੇ ਸਿਮਰਿ ਸਿਮਰਿ ਗੁਨ ਗਾਇ ਸੁਨਾਯੰ ॥ ਸੰਸੇ ਭਰਮੁ ਨਹੀ ਕਛੁ ਬਿਆਪਤ ॥ ਪ੍ਰਗਟ ਪ੍ਰਤਾਪੁ ਤਾਹੂ ਕੋ ਜਾਪਤ ॥ ਸੋ ਕਿ ਸਾਧੂ ਇਹ ਪਹੁਚਨਹਾਰਾ ॥ਨਾਨਕ ਤਾ ਕੈ ਸਦ ਬਲਿਹਾਰਾ ॥੩॥ ਸਲੋਕੁ ॥ ਧਨੁ ਧਨੁ ਕਹਾ ਪੁਕਾਰਤੇ ਮਾਇਆ ਮੋਹ ਦੇ ਖੇ ਐ ਅਤੇ ਆ