ਪੰਨਾ:Guru Granth Sahib Ji.pdf/251

ਵਿਕੀਸਰੋਤ ਤੋਂ
ਨੈਵੀਗੇਸ਼ਨ 'ਤੇ ਜਾਓ ਸਰਚ ਤੇ ਜਾਓ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸਭ ਕੂਰਨਾਮ ਬਿਹੂਨੇ ਨਾਨਕਾ ਹੋਤ ਜਾਤ ਸਭੁ ਧੂਰ ॥੧॥ ਪਵੜੀ ॥ਧਧਾ ਧੂਰਿ ਪੁਨੀਤ ਤੇਰੇ ਜਲੂਆ ॥ ਧਨਿ ਤੇਊ ਨ ਕਿ ਜਿਹ ਰੂਚ ਇਆ ਮਨੂਆ ॥ ਧਨੁ ਨਹੀ ਬਾਛਹਿ ਸੁਰਗ ਨ ਆਛਹਿ ॥ ਅਤਿ ਪ੍ਰਿਅ ਪ੍ਰੀਤਿ ਸਾਧ ਰਜ ਰਾਚਹਿ ॥ ਧੰਧੇ ਨ ਕਹਾ ਬਿਆਪਹਿ ਤਾਹੂ॥ਜੋ ਏਕ ਛਾਡਿ ਅਨ ਕਤਹਿ ਨ ਜਾਹੂ॥ਜਾ ਕੈ ਹੀਐ ਦੀਓ ਪ੍ਰਭ ਨਾਮ ॥ਨਾਨਕ ਸਾਧ ਪੂਰਨ ਤੇ ਭਗਵਾਨ ॥੪॥ ਸਲੋਕ ॥ ਅਨਿਕ ਭੇਖ ਅਰੁ ਙਿਆਨ ਧਿਆਨ ਮਨਹਠਿ ਮਿਲਿਅਉ ਨ ਕੋਇ ॥ ਕਹੁ ਨਾਨਕ : ਕਿਰਪਾ ਭਈ ਭਗਤੁ ਙਿਆਨੀ ਸੋਇ ॥੧॥ ਪਉੜੀ ॥ ਝੰਝਾ ਝਿਆਨੁ ਨਹੀ ਮੁਖ ਬਾਤਉ ॥ ਅਨਿਕ ਜੁਗਤਿ ਸਾਸਤ ਕਰਿ ਭਾਤਉ ॥ ਙਿਆਨੀ ਸੋਇ ਜਾ ਕੈ ਦ੍ਰਿੜ ਸੋਊ ॥ ਕਹਤ ਸੁਨਤ ਕਛੁ ਜੋਗੁ ਨ ਹੋਊ ॥ ਕਿਆਨੀ ਰਹਤ ਆਗਿਆ ਦ੍ਰਿੜੁ ਜਾ ਕੈ ॥ ਉਸਨ ਸੀਤ ਸਮਸਰਿ ਸਭ ਤਾ ਕੈ ॥ ਆਨੀ ਤਤੁ ਗੁਰਮੁਖਿ ਬੀਚਾਰੀ ॥ ਨਾਨਕ ਜਾ ਕਉ ਕਿਰਪਾ ਨੂੰ ਧਾਰੀ ॥੫॥ ਸਲੋਕੁ ॥ ਆਵਨ ਆਏ ਸ੍ਰਿਸਟਿ ਮਹਿ ਬਿਨੁ ਬੂਝੇ ਪਸੁ ਢੋਰ ॥ ਨਾਨਕ ਗੁਰਮੁਖਿ ਸੋ ਬੁਝੈ ਜਾ ਕੈ ਭਾਗ ਕੇ ਕਿ ਮਥੋਰ ॥੧॥ ਪਉੜੀ ॥ ਯਾ ਜੁਗ ਮਹਿ ਏਕਹਿ ਕਉ ਆਇਆ ॥ ਜਨਮਤ ਮੋਹਿਓ ਮੋਹ ਮਾਇਆ ॥ ਗਰਭ ਕੁੰਟ ਉੱਤੇ ਕਿ ਮਹਿ ਉਰਧ ਤਪ ਕਰਤੇ ॥ ਸਾਸਿ ਸਾਸਿ ਸਿਮਰਤ ਪ੍ਰਭੁ ਰਹਤੇ॥ ਉਰਝਿ ਪਰੇ ਜੋ ਛੋਡਿ ਛਡਾਨਾ ॥ ਦੇਵਨਹਾਰੁ ਮਨਹਿ ਕੇ ਕਿ ਬਿਸਰਾਨਾ ॥ ਧਾਰਹੁ ਕਿਰਪਾ ਜਿਸਹਿ ਗੁਸਾਈ ॥ ਇਤ ਉਤ ਨਾਨਕ ਤਿਸੁ ਬਿਸਰਹੁ ਨਾਹੀ ॥੬॥ ਸਲੋਕੁ ॥ ਆਵਤ ਨੇ ਹੁਕਮਿ ਬਿਨਾਸ ਹੁਕਮਿ ਆਗਿਆ ਭਿੰਨ ਨ ਕੋਇ ॥ ਆਵਨ ਜਾਨਾ ਤਿਹ ਮਿਟੈ ਨਾਨਕ ਜਿਹ ਮਨਿ ਸੋਇ ॥੧॥ ਪਉੜੀ ॥ ਏਊ ਜੀਅ ਬਹੁਤੁ ਗ੍ਰਭ ਵਾਸੇ ॥ ਮੋਹ ਮਗਨ ਮੀਠ ਜੋਨਿ ਫਾਸੇ ॥ ਇਨਿ ਮਾਇਆ ਤ੍ਰੈ ਗੁਣ ਬਸਿ ਕੀਨੇ ॥ ਆਪਨ ਮੋਹ ਘਟੇ ਘਟਿ ਦੀਨੇ ॥ਏ ਸਾਜਨ ਕਛੁ ਕਹਹੁ ਉਪਾਇਆ ॥ਜਾ ਤੇ ਤਰਉ ਬਿਖਮ ਇਹ ਮਾਇਆ ॥ ਕਰਿ ॥ ਕਿਰਪਾ ਸਤਸੰਗਿ ਮਿਲਾਏ ॥ ਨਾਨਕ ਤਾ ਕੈ ਨਿਕਟਿ ਨ ਆਏ ॥੭॥ ਸਲੋਕੁ ॥ ਕਿਰਤ ਕਮਾਵਨ ਸੁਭ ਅਸੁਭ ਕੀਨੇ ਤਿਨਿ ਪ੍ਰਭਿ ਆਪਿ ॥ ਪਸੁ ਆਪਨ ਹਉ ਹਉ ਕਰੈ ਨਾਨਕ ਬਿਨੁ ਹਰਿ ਕਹਾ ਕਮਾਤਿ ॥੧॥ ਪਉੜੀ ॥ ਏਕਹਿ ਆਪਿ ਕ ਕਰਾਵਨਹਾਰਾ ॥ ਆਪਹਿ ਪਾਪ ਪੁੰਨ ਬਿਸਥਾਰਾ ॥ ਇਆ ਜੁਗ ਜਿਤੁ ਜਿਤੁ ਆਪਹਿ ਲਾਇਓ ॥ ਸੋ ਸੋ ਪਾਇਓ ਜੁ ਦੀਓ ਕਿ ਆਪਿ ਦਿਵਾਇਓ ॥ ਉਆ ਕਾ ਅੰਤੁ ਨ ਜਾਨੈ ਕੋਊ ॥ਜੋ ਜੋ ਕਰੈ ਸੋਉ ਫੁਨਿ ਹੋਉ ॥ ਏਕਹਿ ਤੇ ਸਗਲਾ ਬਿਸਥਾਰਾ ॥ ਤੂੰ ਦੇ ਨਾਨਕ ਆਪਿ ਸਵਾਰਨਹਾਰਾ ॥੮॥ ਸਲੋਕੁ ॥ ਰਾਚਿ ਰਹੇ ਬਨਿਤਾ ਬਿਨੋਦ ਕੁਸਮ ਰੰਗ ਬਿਖ ਸੋਰ ॥ਨਾਨਕ ਤਿਹ ਜੀ E ਰਾਜਾਰਾਮਾਹਾਰਾਜਾ