ਪੰਨਾ:Guru Granth Sahib Ji.pdf/252

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਸਰਨੀ ਪਰਉ ਬਿਨਸਿ ਜਾਇ ਮੈ ਮੋਰ ॥੧॥ ਪਉੜੀ ॥ ਰੇ ਮਨ ਬਿਨੁ ਹਰਿ ਜਹ ਰਚਹੁ ਤਹ ਤਹ ਬੰਧਨ ਪਾਹਿ ॥ ਜਿਹ ਕਿ ਬਿਧਿ ਕਤਹੂਨ ਛੂਟੀਐ ਸਾਕਤ ਤੇਊ ਕਮਾਹਿ॥ ਹਉ ਹਉ ਕਰਤੇ ਕਰਮ ਰਤ ਤਾ ਕੋ ਭਾਰੁ ਅਫਾਰ॥ਪ੍ਰੀਤਿ ਨਹੀ ਜਉ ਮੈਚ ਕਿ ਨਾਮ ਸਿਉ ਤਉ ਏਊ ਕਰਮ ਬਿਕਾਰ॥ ਬਾਧੇ ਜਮ ਕੀ ਜੇਵਰੀ ਮੀਠੀ ਮਾਇਆ ਰੰਗ॥ਭ੍ਰਮ ਕੇ ਮੋਹੇ ਨਹ ਬੁਝਹਿ ਸੋ ਪ੍ਰਭੁ ਸਦਹੂ ਸੰਗ ॥ ਲੇਖੈ ਗਣਤ ਨ ਛੂਟੀਐ ਕਾਚੀ ਭੀਤਿ ਨ ਸੁਧਿ ॥ ਜਿਸਹਿ ਬੁਝਾਏ ਨਾਨਕਾ ਤਿਹ ਗੁਰਮੁਖਿ ਨਿਰਮਲ ਬੁਧਿ॥੯॥ ਸਲੋਕੁ ॥ਟੂਟੇ ਬੰਧਨਜਾਸੁ ਕੇ ਹੋਆ ਸਾਧੂ ਸੰਗੁ ॥ਜੋ ਰਾਤੇ ਰੰਗ ਏਕ ਕੇ ਨਾਨਕ ਗੂੜਾ ਰੰਗੁ ॥੧॥ ਪਉੜੀ ॥ : ਨੇ ਰਾਰਾ ਰੰਗਹੁ ਇਆ ਮਨੁ ਅਪਨਾ ॥ ਹਰਿ ਹਰਿ ਨਾਮੁ ਜਪਹੁ ਜਪੁ ਰਸਨਾ ॥ ਰੇ ਰੇ ਦਰਗਹ ਕਹੈ ਨ ਕੋਊ ॥ਆਉ ॥ ਬੈਠ ਆਦਰੁ ਸੁਭ ਦੇਊ ॥ ਉਆ ਮਹਲੀ ਪਾਵਹਿ ਤੂ ਬਾਸਾ ॥ ਜਨਮ ਮਰਨ ਨਹ ਹੋਇ ਬਿਨਾਸਾ ॥ ਮਸਤਕਿ ਕਰਮੁ . ਨੇ ਲਿਖਿਓ ਧੁਰਿ ਜਾ ਕੈ ॥ ਹਰਿ ਸੰਪੈਨਾਨਕ ਘਰਿ ਤਾ ਕੈ ॥੧੦ll ਸਲੋਕੁ ॥ ਲਾਲਚ ਝੂਠ ਬਿਕਾਰ ਮੋਹ ਬਿਆਪਤ ਮੂੜੇ ਇੱਕ ਅੰਧ॥ਲਾਗਿ ਪਰੇ ਦੁਰਗੰਧ ਸਿਉ ਨਾਨਕ ਮਾਇਆ ਬੰਧ॥੧॥ ਪਉੜੀ ॥ ਲਲਾ ਲਪਟਿ ਬਿਖੈ ਰਸ ਰਾਤੇ॥ਅਹੰਬੁਧਿ ਜੀਵ ਮਾਇਆ ਮਦ ਮਾਤੇ ॥ ਇਆ ਮਾਇਆ ਮਹਿ ਜਨਮਹਿ ਮਰਨਾ ॥ ਜਿਉ ਜਿਉ ਹੁਕਮੁ ਤਿਵੈ ਤਿਉ ਕਰਨਾ ॥ ਕੋਊ ਊਨ ਐਂਡ ਦੇ ਨ ਕੋਊ ਪੂਰਾ॥ ਕੋਊ ਸੁਘਰੁਨ ਕੋਊ ਮੂਰਾ॥ ਜਿਤੁ ਜਿਤੁ ਲਾਵਹੁਤਿਤੁ ਤਿਤੁ ਲਗਨਾ॥ਨਾਨਕ ਠਾਕੁਰ ਸਦਾ ਅਲਿਪਨਾ ਦੇ ॥੧੧॥ ਸਲੋਕੁ ॥ ਲਾਲ ਗੁਪਾਲ ਗੋਬਿੰਦ ਪ੍ਰਭ ਗਹਿਰ ਗੰਭੀਰ ਅਥਾਹ ॥ਦੂਸਰ ਨਾਹੀ ਅਵਰ ਕੋ ਨਾਨਕ ਬੇਪਰਵਾਹ ਕੇ ॥੧॥ ਪਉੜੀ ॥ ਲਲਾ ਤਾ ਕੈ ਲਵੈ ਨ ਕੋਊ ॥ ਏਕਹਿ ਆਪਿ ਅਵਰ ਨਹ ਹੋਊ ॥ਹੋਵਨਹਾਰੁ ਹੋਤ ਸਦ ਆਇਆ ॥ ਉਆ ਕਾ ਅੰਤੁ ਨ ਕਾਹੂ ਪਾਇਆ ॥ਕੀਟ ਹਸਤਿ ਮਹਿ ਪੂਰ ਸਮਾਨੇ॥ਪ੍ਰਗਟ ਪੁਰਖ ਸਭ ਠਾਊ ਜਾਨੇ॥ਜਾ ਕਉ ਦੀਨੋ ਹਰਿ ਰਸੁ ਅਪਨਾ ॥ ਨਾਨਕ ਗੁਰਮੁਖਿ ਹਰਿ ਹਰਿ ਤਿਹ ਜਪਨਾ ॥੧੨॥ ਸਲੋਕੁ ॥ ਆਤਮ ਰਸੁ ਜਿਹ ਜਾਨਿਆ ਹਰਿ ਹੈ ਰੰਗ ਸਹਜੇ ਮਾਣੁ ॥ ਨਾਨਕ ਧਨਿ ਧਨਿ ਧੰਨਿ ਜਨ ਆਏ ਤੇ ਪਰਵਾਣੁ ॥੧॥ ਪਉੜੀ ॥ ਆਇਆ ਸਫਲ ਤਾਹੂ ਕੋ ਲੋਕ ਗਨੀਐ ॥ ਜਾਸੁ ਰਸਨ ਹਰਿ ਹਰਿ ਜਸੁ ਭਨੀਐ ॥ ਆਇ ਬਸਹਿ ਸਾਧੂ ਕੈ ਸੰਗੇ ॥ ਅਨਦਿਨੁ ਨਾਮੁ ਧਿਆਵਹਿ ਰੰਗੇ ॥ ਆਵਤ ਸੋ ਜਨੁ ਨਾਮਹਿ ਰਾਤਾ ॥ ਜਾ ਕਉ ਦਇਆ ਮਇਆ ਬਿਧਾਤਾ ॥ ਏਕਹਿ ਆਵਨ ਫਿਰਿ ਜੋਨਿ ਨ ਆਇਆ ॥ ਉੱਤੇ ਕਿ ਨਾਨਕ ਹਰਿ ਕੈ ਦਰਸਿ ਸਮਾਇਆ ॥੧੩॥ ਸਲੋਕੁ ॥ ਯਾਸੁ ਜਪਤ ਮਨਿ ਹੋਇ ਅਨੰਦੁ ਬਿਨਸੈ ਦੂਜਾ ਭਾਉ ॥ ਦੂਖ ਨੇ ਕਾਕਾਕਾਕਾਕਾਕਾਕਾਕਾਕਾਕਾਕਾਕਾਕਾਕਾਕਾ