ਪੰਨਾ:Guru Granth Sahib Ji.pdf/253

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਦਰਦ ਤ੍ਰਿਸਨਾ ਬੁਝੈ ਨਾਨਕ ਨਾਮਿ ਸਮਾਉ ॥੧॥ ਪਉੜੀ ॥ਯਯਾ ਜਾਰਉ ਦੁਰਮਤਿ ਦੋਊ ਤਿਸਹਿ ਤਿਆਗਿ ਸੁਖ ॥ ਕਿ ਸਹਜੇ ਸੋਊ॥ਯਯਾ ਜਾਇ ਪਰਹੁ ਸੰਤ ਸਰਨਾ॥ਜਿਹ ਆਸਰਇਆ ਭਵਜਲੁ ਤਰਨਾ॥ਯਯਾ ਜਨਮਿ ਨ ਆਵੈ ਸੋਊ॥ ਮੈਚ ਕ ਏਕ ਨਾਮ ਲੇ ਮਨਹਿ ਪਰੋਊ ॥ਯਯਾ ਜਨਮੁ ਨ ਹਾਰੀਐ ਗੁਰ ਪੂਰੇ ਕੀ ਟੇਕ ॥ ਨਾਨਕ ਤਿਹ ਸੁਖੁ ਪਾਇਆ ਜਾ ਕੈ ਕਿ ਮੈ ਹੀਅਰੈ ਏਕ ॥੧੪॥ ਸਲੋਕੁ ॥ ਅੰਤਰਿ ਮਨ ਤਨ ਬਸਿ ਰਹੇ ਈਤ ਊਤ ਕੇ ਮੀਤ ॥ ਗੁਰਿ ਪੂਰੈ ਉਪਦੇਸਿਆ ਨਾਨਕ ਜਪੀਐ ਨੀਤ ॥੧॥ ਪਉੜੀ ॥ ਅਨਦਿਨੁ ਸਿਮਰਹੁ ਤਾਸੁ ਕਉ ਜੋ ਅੰਤਿ ਸਹਾਈ ਹੋਇ ॥ ਇਹ ਬਿਖਿਆ ਦਿਨ ਚਾਰਿ ॥ ਛਿਅ ਛਾਡਿ ਚਲਿਓ ਸਭੁ ਕੋਇ ॥ਕਾ ਕੋ ਮਾਤ ਪਿਤਾ ਸੁਤ ਧੀਆ ॥ ਗ੍ਰਿਹੁ ਬਨਿਤਾ ਕਛੁ ਸੰਗਿ ਨ ਲੀਆ ॥ ਐਸੀ ਸੰਚਿ ਜੁ ਬਿਨਸਤ ਨਾਹੀ ॥ਪਤਿ ਸੇਤੀ ਅਪੁਨੈ ਘਰਿ ਜਾਹੀ ॥ ਸਾਧਸੰਗਿ ਕਲਿ ਕੀਰਤਨੁ ਗਾਇਆ ॥ਨਾਨਕ ਤੇ ਤੇ ਬਹੁਰਿ ਨ ਆਇਆ ॥੧੫॥ ਸਲੋਕੁ ॥ ਅਤਿ ਸੁੰਦਰ ਕੁਲੀਨ ਚਤੁਰ ਮੁਖਿ ਙਿਆਨੀ ਧਨਵੰਤ ॥ ਮਿਰਤਕ ਕਹੀਅਹਿ ਕਿ ਨਾਨਕਾ ਜਿਹ ਪ੍ਰੀਤਿ ਨਹੀ ਭਗਵੰਤ ॥੧॥ ਪਉੜੀ ॥ ਝੰਝਾ ਖਟੁ ਸਾਸਤ੍ਰ ਹੋਇ ਙਿਆਤਾ ॥ ਪੂਰਕੁ ਕੁੰਭਕ ਰੇਚਕ ਚ ਕਿ ਕਰਮਾਤਾ ॥ ਙਿਆਨ ਧਿਆਨ ਤੀਰਥ ਇਸਨਾਨੀ ॥ ਸੋਮਪਾਕ ਅਪਰਸ ਉਦਿਆਨੀ ॥ ਰਾਮ ਨਾਮ ਸੰਗਿ ਮਨਿ ਕਿ ਦੇ ਨਹੀ ਹੇਤਾ ॥ ਜੋ ਕਛੁ ਕੀਨੋ ਸੋਊ ਅਨੇਤਾ ॥ ਉਆ ਤੇ ਊਤਮੁ ਗਨਉ ਚੰਡਾਲਾ ॥ਨਾਨਕ ਜਿਹ ਮਨਿ ਬਸਹਿ ਗੁਪਾਲਾ । ॥੧੬॥ ਸਲੋਕੁ ॥ਕੁੰਟ ਚਾਰਿ ਦਹ ਦਿਸਿ ਭ੍ਰਮੇ ਕਰਮ ਕਿਰਤਿ ਕੀ ਰੇਖ ॥ ਸੂਖ ਦੂਖ ਮੁਕਤਿ ਜੋਨਿ ਨਾਨਕ ਲਿਖਿਓ ਲੇਖ ਕੇ ॥੧॥ ਪਵੜੀ ॥ਕਕਾ ਕਾਰਨ ਕਰਤਾ ਸੋਊ ॥ਲਿਖਿਓ ਲੇਖੁ ਨ ਮੇਟਤ ਕੋਊ॥ਨਹੀ ਹੋਤ ਕਛੁ ਦੋਊ ਬਾਰਾ॥ਕਰਨੈਹਾਰੁ ਨ ਭੂਲਨਹਾਰਾ ॥ਕਾਹੂ ਪੰਥੁ ਦਿਖਾਵੈ ਆਪੈ ॥ ਕਾਹੂ ਉਦਿਆਨ ਭ੍ਰਮਤ ਪਛੁਤਾਪੈ ॥ ਆਪਨ ਖੇਲੁ ਆਪ ਹੀ ਕੀਨੋ ॥ ਜੋ ਜੋ ਦੀਨੋ ਸੁ ਨਾਨਕ ਲੀਨੋ ॥੧੭ll ਸਲੋਕੁ ॥ ਖਾਤ ਖਰਚਤ ਬਿਲਛਤ ਰਹੇ ਟੂਟਿ ਨ ਜਾਹਿ ਭੰਡਾਰ ॥ ਹਰਿ ਹਰਿ ਨ ਜਪਤ ਅਨੇਕ ਜਨ ਨਾਨਕ ਨਾਹਿ ਸੁਮਾਰ ॥੧॥ ਪਉੜੀ ॥ ਖਖਾ ਖੂਨਾ ਕਛੁ ਨਹੀ ਤਿਸੁ ਸੰਥ ਕੇ ਪਾਹਿ॥ਜੋ ਦੇਨਾ ਕਿ ਕ ਸੋ ਦੇ ਰਹਿਓ ਭਾਵੈ ਤਹ ਤਹ ਜਾਹਿ॥ ਖਰਚੁ ਖਜਾਨਾ ਨਾਮ ਧਨੁ ਇਆ ਭਗਤਨ ਕੀ ਰਾਸਿ ॥ ਖਿਮਾ ਗਰੀਬੀ ਅਨਦ ਦੀ ਕਿ ਸਹਜ ਜਪਤ ਰਹਹਿ ਗੁਣਤਾਸ ॥ ਖੇਲਹਿ ਬਿਗਸਹਿ ਅਨਦ ਸਿਉ ਜਾ ਕਉ ਹੋਤ ਕ੍ਰਿਪਾਲ॥ ਸਦੀਵ ਗਨੀਵ ਸੁਹਾਵਨੇ ਮੌਕੇ ਜੋ ਰਾਮ ਨਾਮ ਗ੍ਰਹਿ ਮਾਲ ॥ ਖੇਦੁ ਨ ਦੂਖੁ ਨ ਡਾਨੁ ਤਿਹ ਜਾ ਕਉ ਨਦਰਿ ਕਰੀ ॥ ਨਾਨਕ ਜੋ ਪ੍ਰਭ ਭਾਣਿਆ ਪੂਰੀ ਹੋ ਕਾਕਾਕਾਕਾਕਾਕਾਕਾਕਾਕਾਕਾਕਾਕਾਕਾਕਾਕਾ