ਪੰਨਾ:Guru Granth Sahib Ji.pdf/257

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਤਪਤਿ ਤੁਹਾਰੀ ਜਾਇ ॥ ਤਾਸ ਮਿਟੈ ਜਮ ਪੰਥ ਕੀ ਜਾਸੁ ਬਸੈ ਮਨਿ ਨਾਉ ॥ ਗਤਿ ਪਾਵਹਿ ਮਤਿ ਹੋਇ ਪ੍ਰਗਾਸ ਕਿ ਮਹਲੀ ਪਾਵਹਿ ਠਾਉ ॥ ਤਾਹੂ ਸੰਗਿ ਨ ਧਨੁ ਚਲੈ ਗ੍ਰਿਹ ਜੋਬਨ ਨਹ ਰਾਜ ॥ ਸੰਤਸੰਗਿ ਸਿਮਰਤ ਰਹਹੁ ਇਹੈ ਕਿ ਤੁਹਾਰੈ ਕਾਜ ॥ ਤਾਤਾ ਕਛੂ ਨ ਹੋਈ ਹੈ ਜਉ ਤਾਪ ਨਿਵਾਰੈ ਆਪ ॥ ਤਿਪਾਲੈ ਨਾਨਕ ਹਮਹਿ ਆਪਹਿ ਮਾਈ ਕਿ ਤੇ ਬਾਪ ॥੩੨॥ ਸਲੋਕੁ ॥ ਥਾਕੇ ਬਹੁ ਬਿਧਿ ਘਾਲਤੇ ਤ੍ਰਿਪਤਿ ਨ ਤ੍ਰਿਸ਼ਨਾ ਲਾਥ ॥ ਸੰਚਿ ਸੰਚਿ ਸਾਕਤ ਮੂਏ ਨਾਨਕ ਦੇ ਮਾਇਆ ਨ ਸਾਥ ॥੧॥ ਪਉੜੀ ॥ ਥਥਾ ਥਿਰੁ ਕੋਉ ਨਹੀ ਕਾਇ ਪਸਾਰਹੁ ਪਾਵ ॥ ਅਨਿਕ ਬੰਚ ਬਲ ਛਲ ਕਰਹੁ ॥ ਮਾਇਆ ਏਕ ਉਪਾਵ ॥ ਥੈਲੀ ਸੰਚਹੁ ਸਮੁ ਕਰਹੁ ਥਾਕਿ ਪਰਹੁ ਗਾਵਾਰ ॥ ਮਨ ਕੈ ਕਾਮਿ ਨ ਆਵਈ ਅੰਤੇ ਅਉਸਰ ਬਾਰ ॥ ਥਿਤਿ ਪਾਵਹੁ ਗੋਬਿਦ ਭਜਹੁ ਸੰਤਹ ਕੀ ਸਿਖ ਲੇਹੁ ॥ਤਿ ਕਰਹੁ ਸਦ ਏਕ ਸਿਉ ਇਆ ਸਾਚਾ ਅਸਨੇਹੁ॥ਕਾਰਨ ਕਰਨ ਕਰਾਵਨੋ ਸਭ ਬਿਧਿ ਏਕੈ ਹਾਥ ॥ ਜਿਤੁ ਜਿਤੁ ਲਾਵਹੁ ਤਿਤੁ ਤਿਤੁ ਲਗਹਿ ਨਾਨਕ ਜੰਤ ਕਿ ਅਨਾਥ ॥੩੩॥ ਸਲੋਕੁ ॥ਦਾਸਹੁ ਏਕੁ ਨਿਹਾਰਿਆ ਸਭੁ ਕਛੁ ਦੇਵਨਹਾਰ ॥ ਸਾਸਿ ਸਾਸਿ ਸਿਮਰਤ ਰਹਹਿ ਨਾਨਕ ਕਿ ਕੇ ਦਰਸ ਅਧਾਰ ॥੧॥ ਪਉੜੀ ॥ ਦਦਾ ਦਾਤਾ ਏਕੁ ਹੈ ਸਭ ਕਉ ਦੇਵਨਹਾਰ॥ ਦੇਂਦੇ ਤੋਟਿ ਨ ਆਵਈ ਅਗਨਤ ਭਰੇ ਕਿ ਦੇ ਭੰਡਾਰ ॥ ਦੇਹਾਰੁ ਸਦ ਜੀਵਨਹਾਰਾ ॥ ਮਨ ਮੂਰਖ ਕਿਉ ਤਾਹਿ ਬਿਸਾਰਾ ॥ ਦੋਸੁ ਨਹੀ ਕਾਹੂ ਕਉ ਮੀਤਾ ॥ ਜੋ ਆ ਮਾਇਆ ਮੋਹ ਬੰਧੁ ਭਿ ਕੀਤਾ ॥ਦਰਦ ਨਿਵਾਰਹਿ ਜਾ ਕੇ ਆਪੇ॥ਨਾਨਕ ਤੇ ਤੇ ਗੁਰਮੁਖਿ ਪੇ ॥੩੪॥ ਸਲੋਕੁ ॥ ਧਰ ਜੀਅਰੇ ਇਕ ਟੇਕ ਤੂ ਲਾਹਿ ਬਿਡਾਨੀ ਆਸ ॥ ਨਾਨਕ ਨਾਮੁ ਧਿਆਈਐ ਕਾਰਜੁ ਆਵੈ ਰਾਸਿ ॥੧॥ ਪਉੜੀ ॥ ਦੇ ਧਧਾ ਧਾਵਤ ਤਉ ਮਿਟੈ ਸੰਤਸੰਗਿ ਹੋਇ ਬਾਸੁ ॥ ਧੁਰ ਤੇ ਕਿਰਪਾ ਕਰਹੁ ਆਪਿ ਤਉ ਹੋਇ ਮਨਹਿ ਪਰਗਾਸੁ ॥ ਧਨੁ ਸਾਚਾ ਤੇਊ ਸਚ ਸਾਹਾ ॥ ਹਰਿ ਹਰਿ ਪੂੰਜੀ ਨਾਮ ਬਿਸਾਹਾ ॥ ਧੀਰਜੁ ਜਸੁ ਸੋਭਾ ਤਿਹ ਬਨਿਆ ॥ ਹਰਿ ਹਰਿ ਹੈ ਨਾਮੁ ਨ ਜਿਹ ਸੁਨਿਆ ॥ ਗੁਰਮੁਖਿ ਜਿਹ ਘਟਿ ਰਹੇ ਸਮਾਈ ॥ ਨਾਨਕ ਤਿਹ ਜਨ ਮਿਲੀ ਵਡਾਈ ॥੩੫॥ ਅੰਕ ਸਲੋਕੁ ॥ ਨਾਨਕ ਨਾਮੁ ਨਾਮੁ ਜਪੁ ਜਪਿਆ ਅੰਤਰਿ ਬਾਹਰਿ ਰੰਗਿ ॥ ਗੁਰਿ ਪੂਰੈ ਉਪਦੇਸਿਆ ਨਰਕੁ ਨਾਹਿ ਸਾਧਸੰਗਿ ਬੈਂਕ ਕਿ ॥੧॥ ਪਉੜੀ ॥ ਨੰਨਾ ਨਰਕਿ ਪਰਹਿ ਤੇ ਨਾਹੀ ॥ ਜਾ ਕੈ ਮਨਿ ਤਨਿ ਨਾਮੁ ਬਸਾਹੀ ॥ ਨਾਮੁ ਨਿਧਾਨੁ ਗੁਰਮੁਖਿ ਕਿ ਜੋ ਜੋ ਜਪਤੇ ॥ ਬਿਖੁ ਮਾਇਆ ਮਹਿ ਨਾ ਓਇ ਖਪਤੇ॥ ਨੰਨਾਕਾਰੁ ਨ ਹੋਤਾ ਤਾ ਕਹੁ॥ ਨਾਮੁ ਮੰਤ੍ਰ ਗੁਰਿ ਦੀਨੇ ਜਾ ਕਹੁ॥