ਪੰਨਾ:Guru Granth Sahib Ji.pdf/26

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਕਮਾਣੀਆ ॥ ਸਭ ਦੁਨੀਆ ਆਵਣ ਜਾਣੀਆ ॥੩॥ ਵਿਚਿ ਦੁਨੀਆ ਸੇਵ ਕਮਾਈਐ ॥ ਤਾ ਦਰਗਹ ਬੈਸਣੁ ਕਿ ਪਾਈਐ ॥ਕਹੁ ਨਾਨਕ ਬਾਹਲੁਡਾਈਐ ॥੪॥੩੩॥ ਸਿਰੀਰਾਗੁ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ॥ | ਹਉ ਸਤਿਗੁਰੁ ਸੇਵੀ ਆਪਣਾ ਇਕ ਮਨਿ ਇਕ ਚਿਤਿ ਭਾਇ ॥ ਸਤਿਗੁਰੁ ਦੇ ਮਨ ਕਾਮਨਾ ਤੀਰਥੁ ਹੈ ਜਿਸ ਨੋ ਦੇਇ ਬੁਝਾਇ ॥ ਮਨ ਚਿੰਦਿਆ ਵਰੁ ਪਾਵਣਾ ਜੋ ਇਛੈ ਸੋ ਫਲੁ ਪਾਇ ॥ ਨਾਉ ॥ ਹੈ ਧਿਆਈਐ ਨਾਉ ਮੰਗੀਐ ਨਾਮੇ ਸਹਜਿ ਸਮਾਇ ॥੧॥ ਮਨ ਮੇਰੇ ਹਰਿ ਰਸੁ ਚਾਖੁ ਤਿਖ ਜਾਇ ॥ ਜਿਨੀ ਗੁਰਮੁਖਿ ਨ ਚਾਖਿਆ ਸਹਜੇ ਰਹੇ ਸਮਾਇ ॥੧॥ ਰਹਾਉ ॥ ਜਿਨੀ ਸਤਿਗੁਰੁ ਸੇਵਿਆ ਤਿਨੀ ਪਾਇਆ ਨਾਮੁ ਨਿਧਾਨੁ ॥ ਅੰਤਰਿ ਹਰਿ ਰਸੁ ਰਵਿ ਰਹਿਆ ਚੂਕਾ ਮਨਿ ਅਭਿਮਾਨੁ ॥ ਹਿਰਦੈ ਕਮਲੁ ਪ੍ਰਗਾਸਿਆ ਲਾਗਾ ਸਹਜਿ ਧਿਆਨੁ ॥ ਮਨੁ ਕਿ ਨਿਰਮਲੁ ਹਰਿ ਰਵਿ ਰਹਿਆ ਪਾਇਆ ਦਰਗਹਿ ਮਾਨੁ ॥੨॥ ਸਤਿਗੁਰੁ ਸੇਵਨਿ ਆਪਣਾ ਤੇ ਵਿਰਲੇ ਸੰਸਾਰਿ ॥ ਕਿ ਕੇ ਹਉਮੈ ਮਮਤਾ ਮਾਰਿ ਕੈ ਹਰਿ ਰਾਖਿਆ ਉਰ ਧਾਰਿ ॥ ਹਉ ਤਿਨ ਕੈ ਬਲਿਹਾਰਣੈ ਜਿਨਾ ਨਾਮੇ ਲਗਾ ਪਿਆਰੁ ॥ ਜੋ ਦੇ ਸੇਈ ਸੁਖੀਏ ਚਹੁ ਜੁਗੀ ਜਿਨਾ ਨਾਮੁ ਅਖੁਟੁ ਅਪਾਰੁ ॥੩॥ ਗੁਰ ਮਿਲਿਐ ਨਾਮੁ ਪਾਈਐ ਚੂਕੈ ਮੋਹ ਪਿਆਸ ॥ ਹਰਿ ਕੇ ਨੇ ਸੇਤੀ ਮਨੁ ਰਵਿ ਰਹਿਆ ਘਰ ਹੀ ਮਾਹਿ ਉਦਾਸੁ ॥ ਜਿਨਾ ਹਰਿ ਕਾ ਸਾਦੁ ਆਇਆ ਹਉ ਤਿਨ ਬਲਿਹਾਰੈ ਜਾਸੁ ॥ ਨਾਨਕ ਨਦਰੀ ਪਾਈਐ ਸਚੁ ਨਾਮੁ ਗੁਣਤਾਸੁ ॥੪॥੧॥੩੪॥ ਸਿਰੀਰਾਗੁ ਮਹਲਾ ੩ ॥ ਬਹੁ ਭੇਖ ਕਰਿ ਭਰਮਾਈਐ ॥ ਮਨਿ ਹਿਰਦੈ ਕਪਟੁ ਕਮਾਇ ॥ ਹਰਿ ਕਾ ਮਹਲੁ ਨ ਪਾਵਈ ਮਰਿ ਵਿਸਟਾ ਮਾਹਿ ਸਮਾਇ ॥੧॥ ਮਨ ਰੇ ਗ੍ਰਿੜ੍ਹ ਹੀ ਹੈ . ਮਾਹਿ ਉਦਾਸੁ ॥ ਸਚੁ ਸੰਜਮੁ ਕਰਣੀ ਸੋ ਕਰੇ ਗੁਰਮੁਖਿ ਹੋਇ ਪਰਗਾਸੁ ॥੧॥ ਰਹਾਉ ॥ ਗੁਰ ਕੈ ਸਬਦਿ ਮਨੁ ਹੈ . ਜੀਤਿਆ ਗਤਿ ਮੁਕਤਿ ਘਰੈ ਮਹਿ ਪਾਇ ॥ ਹਰਿ ਕਾ ਨਾਮੁ ਧਿਆਈਐ ਸਤਸੰਗਤਿ ਮੇਲਿ ਮਿਲਾਇ ॥੨॥ ਜੇ ਕ ਲਖ ਇਸਤਰੀਆ ਭੋਗ ਕਰਹਿ ਨਵ ਖੰਡ ਰਾਜੁ ਕਮਾਹਿ ॥ ਬਿਨੁ ਸਤਗੁਰ ਸੁਖੁ ਨ ਪਾਵਈ ਫਿਰਿ ਫਿਰਿ ਜੋਨੀ ਪਾਹਿ ਜੀ ਕਿ ॥੩॥ ਹਰਿ ਹਾਰੁ ਕੰਠਿ ਜਿਨੀ ਪਹਿਰਿਆ ਗੁਰ ਚਰਣੀ ਚਿਤੁ ਲਾਇ ॥ ਤਿਨਾ ਪਿਛੈ ਰਿਧਿ ਸਿਧਿ ਫਿਰੈ ਓਨਾ ਦੇ ਤਿਲੁ ਨ ਤਮਾਇ ॥੪॥ਜੋ ਪ੍ਰਭ ਭਾਵੈ ਸੋ ਥੀਐ ਅਵਰੁ ਨ ਕਰਣਾ ਜਾਇ ॥ ਜਨੁ ਨਾਨਕੁ ਜੀਵੈ ਨਾਮੁ ਲੈ ਹਰਿ ਦੇਵਹੁ ਦਾਰਾ ਦਾ