ਪੰਨਾ:Guru Granth Sahib Ji.pdf/260

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਸਗਹ ਤੇ ਰਹਤਾ ॥ ਨਾਨਕ ਹਰਿ ਹਰਿ ਗੁਰਮੁਖਿ ਜੋ ਕਹਤਾ ॥੪੬ll ਸਲੋਕੁ ॥ ਹਉ ਹਉ ਕਰਤ ਬਿਹਾਨੀਆ ਕਿ ਸਾਕਤ ਮੁਗਧ ਅਜਾਨ ॥੩ਕਿ ਮੁਏ ਜਿਉ ਤ੍ਰਿਖਾਵੰਤ ਨਾਨਕ ਕਿਰਤ ਕਮਾਨ ॥੧॥ ਪਉੜੀ ॥ੜਾੜਾ ੜਾੜਿ ਕੇ ਮਿਟੈ ਸੰਗਿ ਸਾਧੁ ॥ ਕਰਮ ਧਰਮ ਤਤੁ ਨਾਮ ਅਧੁ ॥ ਰੂੜੋ ਜਿਹ ਬਸਿਓ ਰਿਦ ਮਾਹੀ ॥ ਉਆ ਕੀ ੜਾੜਿ ਮਿਟਤ ਹੋ ਤੇ ਬਿਨਸਾਹੀ ॥ੜਾੜਿ ਕਰਤ ਸਾਕਤ ਗਾਵਾਰਾ ॥ ਜੇਹ ਹੀਐ ਅਹੰਬੁਧਿ ਬਿਕਾਰਾ ॥ੜਾੜਾ ਗੁਰਮੁਖਿ ੜਾੜਿ ਮਿਟਾਈ ॥ * ਨਿਮਖ ਮਾਹਿ ਨਾਨਕ ਸਮਝਾਈ ॥੪੭॥ ਸਲੋਕੁ ॥ ਸਾਧੂ ਕੀ ਮਨ ਓਟ ਗਹੁ ਉਕਤਿ ਸਿਆਨਪ ਤਿਆਗੁ ॥ ਗੁਰ ਦੀਖਿਆ ਜਿਹ ਮਨਿ ਬਸੈ ਨਾਨਕ ਮਸਤਕਿ ਭਾਗੁ ॥੧॥ ਪਉੜੀ ॥ ਸਸਾ ਸਰਨਿ ਪਰੇ ਅਬ ਹਾਰੇ ॥ ਸਾਸਤ A ਸਿਮ੍ਰਿਤਿ ਬੇਦ ਪੂਕਾਰੇ ॥ ਸੋਧਤ ਸੋਧਤ ਸੋਧਿ ਬੀਚਾਰਾ ॥ ਬਿਨੁ ਹਰਿ ਭਜਨ ਨਹੀ ਛੁਟਕਾਰਾ ॥ ਸਾਸਿ ਸਾਸਿ ਹਮ ਕੋ ਨ ਭੂਲਨਹਾਰੇ॥ਤੁਮ ਸਮਰਥ ਅਗਨਤ ਅਪਾਰੇ॥ ਸਰਨਿ ਪਰੇ ਕੀ ਰਾਖੁ ਦਇਆਲਾ ॥ਨਾਨਕ ਤੁਮਰੇ ਬਾਲ ਗੁਪਾਲਾ ਚੰਡ ॥੪੮ll ਸਲੋਕੁ ॥ ਖੁਦੀ ਮਿਟੀ ਤਬ ਸੁਖ ਭਏ ਮਨ ਤਨ ਭਏ ਅਰੋਗ ॥ਨਾਨਕ ਦ੍ਰਿਸ਼ਟੀ ਆਇਆ ਉਸਤਤਿ ਕਰਨੈ ਮੈਂ ਤੇ ਜੋਗੁ ॥੧॥ ਪਉੜੀ ॥ਖਖਾ ਖਰਾ ਸਰਾਹਉ ਤਾਹੂ॥ਜੋ ਖਿਨ ਮਹਿ ਊਨੇ ਸੁਭਰ ਭਰਾਹੂ॥ ਖਰਾ ਨਿਮਾਨਾ ਹੋਤ ਪਰਾਨੀ ॥ ਜੋ ਦੇ ਅਨਦਿਨੁ ਜਾਪੈ ਪ੍ਰਭ ਨਿਰਬਾਨੀ ॥ ਭਾਵੈ ਖਸਮ ਤ ਉਆ ਸੁਖੁ ਦੇਤਾ ॥ ਪਾਰਬ੍ਰਹਮੁ ਐਸੋ ਆਗਨਤਾ ॥ ਅਸੰਖ ਖਤੇ ਤੋਂ ਖਿਨ ਬਖਸਨਹਾਰਾ ॥ ਨਾਨਕ ਸਾਹਿਬ ਸਦਾ ਦਇਆਰਾ ॥੪੯॥ ਸਲੋਕੁ ॥ ਸਤਿ ਕਹਉ ਸੁਨਿ ਮਨ ਮੇਰੇ ਸਰਨਿ ॥ ਪਰਹੁ ਹਰਿ ਰਾਇ ॥ ਉਕਤਿ ਸਿਆਨਪ ਸਗਲ ਤਿਆਗਿ ਨਾਨਕ ਲਏ ਸਮਾਇ ॥੧॥ ਪਉੜੀ ॥ ਸਸਾ ਸਿਆਨਪ : ਛਾਡੁ ਇਆਨਾ ॥ ਹਿਕਮਤਿ ਹੁਕਮਿ ਨ ਪ੍ਰਭੁ ਪਤੀਆਨਾ ॥ ਸਹਸ ਭਾਤਿ ਕਰਹਿ ਚਤੁਰਾਈ ॥ ਸੰਗਿ ਤੁਹਾਰੈ ਏਕ ॥ ਨ ਜਾਈ ॥ ਸੋਊ ਸੋਉ ਜਪਿ ਦਿਨ ਰਾਤੀ ॥ ਰੇ ਜੀਅ ਚਲੈ ਤੁਹਾਰੈ ਸਾਥੀ ॥ ਸਾਧ ਸੇਵਾ ਲਾਵੈ ਜਿਹ ਆਪੈ॥ਨਾਨਕ . ਤਾ ਕਉ ਦੁਖੁ ਨ ਬਿਆਪੈ ॥੫੦ll ਸਲੋਕੁ ॥ ਹਰਿ ਹਰਿ ਮੁਖ ਤੇ ਬੋਲਨਾ ਮਨਿ ਵੁਠੈ ਸੁਖੁ ਹੋਇ ॥ ਨਾਨਕ ਸਭ ਤੋਂ ਕਿ ਮਹਿ ਰਵਿ ਰਹਿਆ ਥਾਨ ਥਨੰਤਰਿ ਸੋਇ ॥੧॥ ਪਉੜੀ ॥ ਹੇਰਉ ਘਟਿ ਘਟਿ ਸਗਲ ਕੇ ਪੂਰਿ ਰਹੇ ਭਗਵਾਨ ॥ ਪੰਚ ਕਿ ਹੋਵਤ ਆਏ ਸਦ ਸਦੀਵ ਦੁਖ ਭੰਜਨ ਗੁਰ ਗਿਆਨ॥ ਹਉ ਛੁਟਕੈ ਹੋਇ ਅਨੰਦੁ ਤਿਹ ਹਉ ਨਾਹੀ ਤਹ ਆਪਿ ॥ ਦੀ ਦੀ ਹਤੇ ਦੂਖ ਜਨਮ ਮਰਨ ਸੰਤਸੰਗ ਪਰਤਾਪ ॥ ਹਿਤ ਕਰਿ ਨਾਮੁ ਦ੍ਰਿੜੈ ਦਇਆਲਾ ॥ ਸੰਤਹੁ ਸੰਗਿ ਹੋਤ ਨੇ