ਪੰਨਾ:Guru Granth Sahib Ji.pdf/265

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਪਾਈ ॥ ਹਰਿ ਕਾ ਨਾਮੁ ਜਨ ਕਉ ਭੋਗ ਜੋਗ ॥ ਹਰਿ ਨਾਮੁ ਜਪਤ ਕਛੁ ਨਾਹਿ ਬਿਓਗੁ ॥ ਜਨੁ ਰਾਤਾ ਹਰਿ ਨਾਮ ਕੀ ਕਿ ਸੇਵਾ ॥ਨਾਨਕ ਪੂਜੈ ਹਰਿ ਹਰਿ ਦੇਵਾ ॥੬॥ ਹਰਿ ਹਰਿ ਜਨ ਕੈ ਮਾਲੁ ਖਜੀਨਾ ॥ ਹਰਿ ਧਨੁ ਜਨ ਕਉ ਆਪਿ ਪ੍ਰਭਿ ਤੇ ਦੀਨਾ ॥ ਹਰਿ ਹਰਿਜਨ ਕੇ ਓਟ ਸਤਾਣੀ॥ਹਰਿ ਪ੍ਰਤਾਪਿਜਨ ਅਵਰ ਨ ਜਾਣੀ ॥ ਓਤਿ ਪੋਤਿ ਜਨ ਹਰਿ ਰਸਿ ਰਾਤੇ॥ ਸੁੰਨ ਸਮਾਧਿ ਨਾਮ ਰਸ ਮਾਤੇ ॥ ਆਠ ਪਹਰ ਜਨੁ ਹਰਿ ਹਰਿ ਜਪੈ ॥ ਹਰਿ ਕਾ ਭਗਤੁ ਪ੍ਰਗਟ ਨਹੀ ਛਪੈ ॥ ਹਰਿ ਦੇ ਕੀ ਭਗਤਿ ਮੁਕਤਿ ਬਹੁ ਕਰੇ॥ਨਾਨਕ ਜਨ ਸੰਗਿ ਕੇਤੇ ਤਰੇ ॥੭॥ਪਾਰਜਾਤੁ ਇਹੁ ਹਰਿ ਕੋ ਨਾਮ ॥ਕਾਮਧੇਨ ਹਰਿ ਦੇ ਹਰਿ ਗੁਣ ਗਾਮ ॥ ਸਭ ਤੇ ਊਤਮ ਹਰਿ ਕੀ ਕਥਾ ॥ ਨਾਮੁ ਸੁਨਤ ਦਰਦ ਦੁਖ ਲਾਥਾ ॥ਨਾਮ ਕੀ ਮਹਿਮਾ ਸੰਤ ਰਿਦ ਵਸੈ ॥ ਸੰਤ ਪ੍ਰਤਾਪਿ ਦੁਰਤੁ ਸਭੁ ਨਸੈ ॥ ਸੰਤ ਕਾ ਸੰਗੁ ਵਡਭਾਗੀ ਪਾਈਐ ॥ ਸੰਤ ਕੀ ਸੇਵਾ ਨਾਮੁ ਧਿਆਈਐ ॥ ਨਾਮ ਤੁਲਿ ਕਛੁ ਅਵਰੁ ਨ ਹੋਇ ॥ ਨਾਨਕ ਗੁਰਮੁਖਿ ਨਾਮੁ ਪਾਵੈ ਜਨੁ ਕੋਇ ॥੮॥੨॥ ਸਲੋਕੁ ॥ ਬਹੁ ਸਾਸਤ੍ਰ ਬਹੁ ਚ ਕ ਸਿਮ੍ਰਿਤੀ ਪੇਖੇ ਸਰਬ ਢਢੋਲਿ ॥ ਪੂਜਸਿ ਨਾਹੀ ਹਰਿ ਹਰੇ ਨਾਨਕ ਨਾਮ ਅਮੋਲ ॥੧॥ ਅਸਟਪਦੀ ॥ ਜਾਪ ਤਾਪ ਕਿ ਗਿਆਨ ਸਭਿ ਧਿਆਨ ॥ ਖਟ ਸਾਸਤ੍ਰ ਸਿਮ੍ਰਿਤਿ ਵਖਿਆਨ ॥ ਜੋਗ ਅਭਿਆਸ ਕਰਮ ਮ ਕਿਰਿਆ ॥ ਸਗਲ ਦੇ ਤਿਆਗਿ ਬਨ ਮਧੇ ਫਿਰਿਆ ॥ ਅਨਿਕ ਪ੍ਰਕਾਰ ਕੀਏ ਬਹੁ ਜਤਨਾ ॥ ਪੁੰਨ ਦਾਨ ਹੋਮੇ ਬਹੁ ਰਤਨਾ ॥ ਸਰੀਰੁ ਕਟਾਇ ਦੇ ਹੋਮੈ ਕਰਿ ਰਾਤੀ ॥ਵਰਤ ਨੇਮ ਕਰੈ ਬਹੁ ਭਾਤੀ॥ਨਹੀ ਤੁਲਿ ਰਾਮ ਨਾਮ ਬੀਚਾਰ॥ ਨਾਨਕ ਗੁਰਮੁਖਿ ਨਾਮੁ ਜਪੀਐ ॥ ਇਕ ਬਾਰ ॥੧॥ ਨਉ ਖੰਡ ਪ੍ਰਿਥਮੀ ਫਿਰੈ ਚਿਰੁ ਜੀਵੈ ॥ ਮਹਾ ਉਦਾਸੁ ਤਪੀਸਰੁ ਥੀਵੈ ॥ ਅਗਨਿ ਮਾਹਿ ਹੋਮਤ 4 ਦੇ ਪਰਾਨ॥ ਕਨਿਕ ਅਸੂ ਹੈਵਰ ਭੂਮਿ ਦਾਨ॥ ਨਿਉਲੀ ਕਰਮ ਕਰੈ ਬਹੁ ਆਸਨ॥ਜੈਨ ਮਾਰਗ ਸੰਜਮ ਅਤਿ ਸਾਧਨ॥ ਨਿਮਖ ਨਿਮਖ ਕਰਿ ਸਰੀਰੁ ਕਟਾਵੈ ॥ ਤਉ ਭੀ ਹਉਮੈ ਮੈਲੁ ਨ ਜਾਵੈ ॥ ਹਰਿ ਕੇ ਨਾਮ ਸਮਸਰਿ ਕਛੁ ਨਾਹਿ ॥ . ਨਾਨਕ ਗੁਰਮੁਖਿ ਨਾਮੁ ਜਪਤ ਗਤਿ ਪਾਹਿ ॥੨॥ ਮਨ ਕਾਮਨਾ ਤੀਰਥ ਦੇਹ ਛੁਟੈ ॥ ਗਰਬੁ ਗੁਮਾਨੁ ਨ ਮਨ ਤੇ ਕਿ ਕਿ ਹੁਣੈ ॥ ਸੋਚ ਕਰੈ ਦਿਨਸੁ ਅਰੁ ਰਾਤਿ ॥ ਮਨ ਕੀ ਮੈਲੁ ਨ ਤਨ ਤੇ ਜਾਤਿ ॥ ਇਸੁ ਦੇਹੀ ਕਉ ਬਹੁ ਸਾਧਨਾ ਕਰੈ ॥ ਕ ਮਨ ਤੇ ਕਬਹੁ ਨ ਬਿਖਿਆ ਟਰੈ ॥ ਜਲਿ ਧੋਵੈ ਬਹੁ ਦੇਹ ਅਨੀਤਿ ॥ ਸੁਧ ਕਹਾ ਹੋਇ ਕਾਚੀ ਭੀਤਿ ॥ ਮਨ ਨੂੰ ਹਰਿ ਕੇ ਨਾਮ ਕੀ ਮਹਿਮਾ ਊਚ ॥ ਨਾਨਕ ਨਾਮਿ ਉਧਰੇ ਪਤਿਤ ਬਹੁ ਮੂਚ ॥੩॥ ਬਹੁਤੁ ਸਿਆਣਪ ਜਮ ਕਾ ਜੋ