ਪੰਨਾ:Guru Granth Sahib Ji.pdf/269

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਹਿਰਹਿ ॥ ਮਿਥਿਆ ਨੇਤ੍ਰ ਪੇਖਤ ਪਰ ਤ੍ਰਿਅ ਰੂਪਾਦ ॥ ਮਿਥਿਆ ਰਸਨਾ ਭੋਜਨ ਅਨ ਸਾਦ ॥ ਮਿਥਿਆ ਚਰਨ ਦੇ ਪਰ ਬਿਕਾਰ ਕਉ ਧਾਵਹਿ ॥ ਮਿਥਿਆ ਮਨ ਪਰ ਲੋਭ ਲੁਭਾਵਹਿ ॥ ਮਿਥਿਆ ਤਨ ਨਹੀ ਪਰਉਪਕਾਰਾ ॥ ਮਿਥਿਆ ਕਿ ਬਾਸੁ ਲੇਤ ਬਿਕਾਰਾ ॥ ਬਿਨੁ ਬੂਝੇ ਮਿਥਿਆ ਸਭ ਭਏ ॥ ਸਫਲ ਦੇਹ ਨਾਨਕ ਹਰਿ ਹਰਿ ਨਾਮ ਲਏ ॥੫॥ ਬਿਰਥੀ ਸਾਕਤ ਕੀ ਆਰਜਾ ॥ ਸਾਚ ਬਿਨਾ ਕਹ ਹੋਵਤ ਸੂਚਾ ॥ ਬਿਰਥਾ ਨਾਮ ਬਿਨਾ ਤਨੁ ਅੰਧ ॥ ਮੁਖਿ ਆਵਤ ਤਾ ਕੈ ਤੇ ਦੁਰਗੰਧ ਬਿਨੁ ਸਿਮਰਨ ਦਿਨੁ ਰੈਨਿ ਬਿਥਾ ਬਿਹਾਇ ॥ ਮੇਘ ਬਿਨਾ ਜਿਉ ਖੇਤੀ ਜਾਇ ॥ ਗੋਬਿਦ ਭਜਨ ਬਿਨੁ ਬ੍ਰਿਥੇ ਜਾ ਸਭ ਕਾਮ ॥ ਜਿਉ ਕਿਰਪਨ ਕੇ ਨਿਰਾਰਥ ਦਾਮ ॥ ਧੰਨਿ ਧੰਨਿ ਤੇ ਜਨ ਜਿਹ ਘਟਿ ਬਸਿਓ ਹਰਿ ਨਾਉ ॥ ਨਾਨਕ ਤਾ ਕੈ ਬਲਿ ਬਲਿ ਜਾਉ ॥੬॥ ਰਹਤ ਅਵਰ ਕਛੁ ਅਵਰ ਕਮਾਵਤ ॥ ਮਨਿ ਨਹੀ ਪ੍ਰੀਤਿ ਮੁਖਹੁ ਗੰਢ ਲਾਵਤ ॥ ਕਿ ਜਾਨਨਹਾਰ ਪ੍ਰਭੂ ਪਰਬੀਨ॥ ਬਾਹਰਿ ਭੇਖ ਨ ਕਾਹੂ ਭੀਨ॥ਅਵਰ ਉਪਦੇਸੈ ਆਪਿਨ ਕਰੈ ॥ ਆਵਤ ਜਾਵਤ ਜਨਮੈ ਕਿ ਮਰੈ ॥ ਜਿਸ ਕੈ ਅੰਤਰਿ ਬਸੈ ਨਿਰੰਕਾਰੁ ॥ ਤਿਸ ਕੀ ਸੀਖ ਤਰੈ ਸੰਸਾਰੁ ॥ਜੋ ਤੁਮ ਭਾਨੇ ਤਿਨ ਪ੍ਰਭੁ ਜਾਤਾ ॥ਨਾਨਕ ਚ ਕੁ ਉਨ ਜਨ ਚਰਨ ਪਰਾਤਾ ॥੭॥ ਕਰਉ ਬੇਨਤੀ ਪਾਰਬ੍ਰਹਮੁ ਸਭੁ ਜਾਨੈ ॥ ਅਪਨਾ ਕੀਆ ਆਪਹਿ ਮਾਨੈ ॥ ਆਪਹਿ ਕਿ ਨੇ ਆਪ ਆਪਿ ਕਰਤ ਨਿਬੇਰਾ ॥ ਕਿਸੈ ਦੂਰਿ ਜਨਾਵਤ ਕਿਸੈ ਬੁਝਾਵਤ ਨੇਰਾ ॥ ਉਪਾਵ ਸਿਆਨਪ ਸਗਲ ਤੇ ਰਹਤ॥ ਤੇ ਸਭੁ ਕਛੁ ਜਾਨੈ ਆਤਮ ਕੀ ਰਹਤ ॥ ਜਿਸੁ ਭਾਵੈ ਤਿਸੁ ਲਏ ਲੜਿ ਲਾਇ ॥ ਥਾਨ ਥਨੰਤਰਿ ਰਹਿਆ ਸਮਾਇ ॥ ਸੋ ਦੇ ਸੇਵਕੁ ਜਿਸੁ ਕਿਰਪਾ ਕਰੀ ॥ ਨਿਮਖ ਨਿਮਖ ਜਪਿ ਨਾਨਕ ਹਰੀ ॥੮॥੫॥ ਸਲੋਕੁ ॥ ਕਾਮ ਕ੍ਰੋਧ ਅਰੁ ਲੋਭ ਮੋਹ ਦੀ ਦੇ ਬਿਨਸਿ ਜਾਇ ਅਹੰਮੇਵ ॥ ਨਾਨਕ ਪ੍ਰਭ ਸਰਣਾਗਤੀ ਕਰਿ ਪ੍ਰਸਾਦੁ ਗੁਰਦੇਵ ॥੧॥ ਅਸਟਪਦੀ ॥ ਜਿਹ ਪ੍ਰਸਾਦਿ ॥ ਛਤੀਹ ਅੰਮ੍ਰਿਤ ਖਾਹਿ॥ ਤਿਸੁ ਠਾਕੁਰ ਕਉ ਰਖੁ ਮਨ ਮਾਹਿ ॥ ਜਿਹ ਪ੍ਰਸਾਦਿ ਸੁਗੰਧਤ ਤਨਿ ਲਾਵਹਿ॥ ਤਿਸ ਕਉ . ਸਿਮਰਤ ਪਰਮ ਗਤਿ ਪਾਵਹਿ॥ ਜਿਹ ਪ੍ਰਸਾਦਿ ਬਸਹਿ ਸੁਖ ਮੰਦਰਿ॥ ਤਿਸਹਿ ਧਿਆਇ ਸਦਾ ਮਨ ਅੰਦਰਿ॥ ਜਿਹ ਕ ਪ੍ਰਸਾਦਿ ਗ੍ਰਿਹੁ ਸੰਗਿ ਸੁਖ ਬਸਨਾ ॥ ਆਠ ਪਹਰ ਸਿਮਰਹੁ ਤਿਸੁ ਰਸਨਾ ॥ ਜਿਹ ਪ੍ਰਸਾਦਿ ਰੰਗ ਰਸ ਭੋਗ ॥ ਕਿ ਮੈਂ ਨਾਨਕ ਸਦਾ ਧਿਆਈਐ ਧਿਆਵਨ ਜੋਗ ॥੧॥ ਜਿਹ ਪ੍ਰਸਾਦਿ ਪਾਟ ਪਟੰਬਰ ਹਢਾਵਹਿ ॥ ਤਿਸਹਿ ਤਿਆਗਿ ਦੀ ਕਤ ਅਵਰ ਲਭਾਵਹਿ ॥ ਜਿਹ ਪ੍ਰਸਾਦਿ ਸੁਖਿ ਸੇਜ ਸੋਈਜੈ ॥ਮਨ ਆਠ ਪਹਰ ਤਾ ਕਾ ਜਸ ਗਾਵੀਜੈ ॥ ਜਿਹ ।