ਪੰਨਾ:Guru Granth Sahib Ji.pdf/270

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਪ੍ਰਸਾਦਿ ਤੁਝੁ ਸਭੁ ਕੋਊ ਮਾਨੈ ॥ ਮੁਖਿ ਤਾ ਕੋ ਜਸੁ ਰਸਨ ਬਖਾਨੈ ॥ ਜਿਹ ਪ੍ਰਸਾਦਿ ਤੇਰੋ ਰਹਤਾ ਧਰਮੁ ॥ ਮਨ ਸਦਾ ਧਿਆਇ ਕੇਵਲ ਪਾਰਬ੍ਰਹਮੁ ॥ ਪ੍ਰਭ ਜੀ ਜਪਤ ਦਰਗਹ ਮਾਨੁ ਪਾਵਹਿ ॥ ਨਾਨਕ ਪਤਿ ਸੇਤੀ ਘਰਿ ਜਾਵਹਿ ॥੨॥ ਕਿ ਜਿਹ ਪ੍ਰਸਾਦਿ ਆਰੋਗ ਕੰਚਨ ਦੇਹੀ ॥ ਲਿਵ ਲਾਵਹੁ ਤਿਸੁ ਰਾਮ ਸਨੇਹੀ ॥ ਜਿਹ ਪ੍ਰਸਾਦਿ ਤੇਰਾ ਓਲਾ ਰਹਤ ॥ ਮਨ • ਸੁਖੁ ਪਾਵਹਿ ਹਰਿ ਹਰਿਜਸੁ ਕਹਤ॥ ਜਿਹ ਪ੍ਰਸਾਦਿ ਤੇਰੇ ਸਗਲ ਛਿਦ੍ਰ ਢਾਕੇ ॥ ਮਨ ਸਰਨੀ ਪਰੁਠਾਕੁਰ ਪ੍ਰਭ ਤਾ ਕੈ॥ ਜਿਹ ਪ੍ਰਸਾਦਿ ਤੁਝ ਕੋ ਨ ਪਹੂਚੈ ॥ ਮਨ ਸਾਸਿ ਸਾਸਿ ਸਿਮਰਹੁ ਪ੍ਰਭ ਊਚੇ ॥ ਜਿਹ ਪ੍ਰਸਾਦਿ ਪਾਈ ਦੁਲਭ ਦੇਹ ॥ ਨਾਨਕ ਤਾ ਕੀ ਭਗਤਿ ਕਰੇਹ॥੩॥ ਜਿਹ ਪ੍ਰਸਾਦਿ ਆਭੁਖਨ ਪਹਿਰੀਜੈ॥ਮਨ ਤਿਸੁ ਸਿਮਰਤ ਕਿਉ ਆਲਸੁ ਕੀਜੈ॥ ਜਿਹ ਪ੍ਰਸਾਦਿ ਅਬੂ ਹਸਤਿ ਅਸਵਾਰੀ ॥ ਮਨ ਤਿਸੁ ਪ੍ਰਭ ਕਉ ਕਬਹੂ ਨ ਬਿਸਾਰੀ ॥ ਜਿਹ ਪ੍ਰਸਾਦਿ ਬਾਗ ਮਿਲਖ ਧਨਾ ॥ਰਾਖੁ ਪਰੋਇ ਪ੍ਰਭੁ ਅਪੁਨੇ ਮਨਾ ॥ਜਿਨਿ ਤੇਰੀ ਮਨ ਬਨਤ ਬਨਾਈ॥ ਊਠਤ ਬੈਠਤ ਸਦ ਤਿਸਹਿ ਧਿਆਈ ॥ ਕਿ ਤਿਸਹਿ ਧਿਆਇ ਜੋ ਏਕ ਅਲਖੈ ॥ ਈਹਾ ਊਹਾ ਨਾਨਕ ਤੇਰੀ ਰਖੈ ॥੪॥ ਜਿਹ ਪ੍ਰਸ਼ਾਦਿ ਕਰਹਿ ਪੁੰਨ ਬਹੁ ਦਾਨ॥ ਚ · ਮਨ ਆਠ ਪਹਰ ਕਰਿ ਤਿਸ ਕਾ ਧਿਆਨ॥ ਜਿਹ ਪ੍ਰਸਾਦਿ ਤੂ ਆਚਾਰ ਬਿਉਹਾਰੀ ॥ ਤਿਸੁ ਪ੍ਰਭ ਕਉ ਸਾਸਿ ਸਾਸਿ ਜੀ ਦੀ ਚਿਤਾਰੀ ॥ ਜਿਹ ਪ੍ਰਸਾਦਿ ਤੇਰਾ ਸੁੰਦਰ ਰੂਪੁ ॥ ਸੋ ਪ੍ਰਭੁ ਸਿਮਰਹੁ ਸਦਾ ਅਨੁਪੁ॥ ਜਿਹ ਪ੍ਰਸ਼ਾਦਿ ਤੇਰੀ ਨੀਕੀ ਜਾਤਿ॥ਸੋ ਜੋ ਤੇ ਪ੍ਰਭੁ ਸਿਮਰਿ ਸਦਾ ਦਿਨ ਰਾਤਿ॥ ਜਿਹ ਪ੍ਰਸਾਦਿ ਤੇਰੀ ਪਤਿ ਰਹੈ॥ਗੁਰ ਪ੍ਰਸਾਦਿ ਨਾਨਕ ਜਸੁ ਕਹੈ॥੫॥ ਜਿਹ ਪ੍ਰਸਾਦਿ ਦੇ ਸੁਨਹਿ ਕਰਨ ਨਾਦ॥ ਜਿਹ ਪ੍ਰਸਾਦਿ ਪੇਖਹਿ ਬਿਸਮਾਦ॥ ਜਿਹ ਪ੍ਰਸਾਦਿ ਬੋਲਹਿ ਅੰਮ੍ਰਿਤ ਰਸਨਾ॥ਜਿਹ ਪ੍ਰਸਾਦਿ ਸੁਖਿ : ਸਹਜੇ ਬਸਨਾ ॥ ਜਿਹ ਪ੍ਰਸ਼ਾਦਿ ਹਸਤ ਕਰ ਚਲਹਿ ॥ ਜਿਹ ਪ੍ਰਸਾਦਿ ਸੰਪੂਰਨ ਫਲਹਿ ॥ ਜਿਹ ਪ੍ਰਸ਼ਾਦਿ ਪਰਮ ਗਤਿ ਦੀ ਪਾਵਹਿ ॥ ਜਿਹ ਪ੍ਰਸਾਦਿ ਸੁਖਿ ਸਹਜਿ ਸਮਾਵਹਿ ॥ ਐਸਾ ਪ੍ਰਭੁ ਤਿਆਗਿ ਅਵਰ ਕਤ ਲਾਗਹੁ ॥ ਗੁਰ ਪ੍ਰਸਾਦਿ ॥ ਨਾਨਕ ਮਨਿ ਜਾਗਹੁ ॥੬॥ ਜਿਹ ਪ੍ਰਸਾਦਿ ਤੂੰ ਪ੍ਰਗਟੁ ਸੰਸਾਰਿ॥ ਤਿਸੁ ਪ੍ਰਭ ਕਉ ਮੂਲਿ ਨ ਮਨਹੁ ਬਿਸਾਰਿ ॥ ਜਿਹ ਕਿ ਪ੍ਰਸਾਦਿ ਤੇਰਾ ਪਰਤਾਪੁ ॥ ਰੇ ਮਨ ਮੂੜ ਤੂ ਤਾ ਕਉ ਜਾਪੁ ॥ ਜਿਹ ਪ੍ਰਸਾਦਿ ਤੇਰੇ ਕਾਰਜ ਪੂਰੇ ॥ ਤਿਸਹਿ ਜਾਨੁ ਮਨ ਕਿ ਮੈਂ ਸਦਾ ਹਜੂਰੇ ॥ ਜਿਹ ਪ੍ਰਸਾਦਿ ਤੂੰ ਪਾਵਹਿ ਸਾਚੁ ॥ ਰੇ ਮਨ ਮੇਰੇ ਤੂੰ ਤਾ ਸਿਉ ਰਾਚੁ ॥ ਜਿਹ ਪ੍ਰਸਾਦਿ ਸਭ ਕੀ ਗਤਿ ਉੱਤੇ ਹੋਇ ॥ਨਾਨਕ ਜਾਪੁ ਜਪੈ ਜਪੁ ਸੋਇ ॥੭॥ ਆਪਿ ਜਪਾਏ ਜਪੈ ਸੋ ਨਾਉ ॥ ਆਪਿ ਗਾਵਾਏ ਸੁ ਹਰਿ ਗੁਨ ਗਾਉ ॥