ਪੰਨਾ:Guru Granth Sahib Ji.pdf/271

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਪ੍ਰਭ ਕਿਰਪਾ ਤੇ ਹੋਇ ਪ੍ਰਗਾਸੁ ॥ ਪ੍ਰਭੂ ਦਇਆ ਤੇ ਕਮਲ ਬਿਗਾਸੁ ॥ ਪ੍ਰਭ ਸੁਪ੍ਰਸੰਨ ਬਸੈ ਮਨਿ ਸੋਇ ॥ ਪ੍ਰਭ ਦਇਆ ਕ ਤੇ ਮਤਿ ਊਤਮ ਹੋਇ ॥ ਸਰਬ ਨਿਧਾਨ ਪ੍ਰਭ ਤੇਰੀ ਮਇਆ ॥ ਆਪਹੁ ਕਛੂ ਨ ਕਿਨਹੂ ਲਇਆ ॥ ਜਿਤੁ ਜਿਤੁ ਨੂੰ ਲਾਵਹੁ ਤਿਤੁ ਲਗਹਿ ਹਰਿ ਨਾਥ ॥ਨਾਨਕ ਇਨ ਕੇ ਕਛੂ ਨ ਹਾਥ ॥੮॥੬॥ ਸਲੋਕੁ ॥ ਅਗਮ ਅਗਾਧਿ ਪਾਰਬ੍ਰਹਮੁ ਤੇ ਸੋਇ ॥ ਜੋ ਜੋ ਕਹੈ ਸੁ ਮੁਕਤਾ ਹੋਇ ॥ ਸੁਨਿ ਮੀਤਾ ਨਾਨਕੁ ਬਿਨਵੰਤਾ ॥ ਸਾਧ ਜਨਾ ਕੀ ਅਚਰਜ ਕਥਾ ॥੧॥ ਅਸਟਪਦੀ ॥ ਸਾਧ ਕੈ ਸੰਗਿ ਮੁਖ ਉਜਲ ਹੋਤ ॥ ਸਾਧਸੰਗਿ ਮਲੁ ਸਗਲੀ ਖੋਤ ॥ ਸਾਧ ਕੈ ਸੰਗਿ ਮਿਟੈ ਅਭਿਮਾਨੁ॥ ੧ ਸਾਧ ਕੈ ਸੰਗਿ ਪ੍ਰਗਟੈ ਸੁਗਿਆਨੁ ॥ ਸਾਧ ਕੈ ਸੰਗਿ ਬੁਝੈ ਪ੍ਰਭੁ ਨੇਰਾ ॥ ਸਾਧਸੰਗਿ ਸਭੁ ਹੋਤ ਨਿਬੇਰਾ ॥ ਸਾਧ ਕੈ ਸੰਗਿ ॥ ਪਾਏ ਨਾਮ ਰਤਨੁ ॥ ਸਾਧ ਕੈ ਸੰਗਿ ਏਕ ਊਪਰਿ ਜਤਨੁ ॥ ਸਾਧ ਕੀ ਮਹਿਮਾ ਬਰਨੈ ਕਉਨੁ ਪ੍ਰਾਨੀ ॥ਨਾਨਕ ਸਾਧ ਦੀ ਕੀ ਸੋਭਾ ਪ੍ਰਭ ਮਾਹਿ ਸਮਾਨੀ ॥੧॥ ਸਾਧ ਕੈ ਸੰਗਿ ਅਗੋਚਰੁ ਮਿਲੈ ॥ ਸਾਧ ਕੈ ਸੰਗਿ ਸਦਾ ਪਰਫੁਲੈ ॥ ਸਾਧ ਕੈ ਕਿ ਸੰਗਿ ਆਵਹਿ ਬਸਿ ਪੰਚਾ ॥ ਸਾਧਸੰਗਿ ਅੰਮ੍ਰਿਤ ਰਸੁ ਭੁੰਚਾ ॥ ਸਾਧਸੰਗਿ ਹੋਇ ਸਭ ਕੀ ਰੇਨ ॥ ਸਾਧ ਕੈ ਸੰਗਿ ਚ ਕ ਮਨੋਹਰ ਬੈਨ ॥ ਸਾਧ ਕੈ ਸੰਗਿ ਨ ਕਤਹੂੰ ਧਾਵੈ ॥ ਸਾਧਸੰਗਿ ਅਸਥਿਤਿ ਮਨੁ ਪਾਵੈ ॥ ਸਾਧ ਕੈ ਸੰਗਿ ਮਾਇਆ ਤੇ ਕ ਤੋਂ ਭਿੰਨ ॥ ਸਾਧਸੰਗਿ ਨਾਨਕ ਪ੍ਰਭ ਸੁਪ੍ਰਸੰਨ ॥੨॥ ਸਾਧਸੰਗਿ ਦੁਸਮਨ ਸਭਿ ਮੀਤ ॥ ਸਾਧੂ ਕੈ ਸੰਗਿ ਮਹਾ ਪੁਨੀਤ ॥ ਸਾਧਸੰਗਿ ਕਿਸ ਸਿਉ ਨਹੀ ਬੈਰੁ ॥ ਸਾਧ ਕੈ ਸੰਗਿ ਨ ਬੀਗਾ ਪੈਰੁ ॥ ਸਾਧ ਕੈ ਸੰਗਿ ਨਾਹੀ ਕੋ ਮੰਦਾ ॥ ਸਾਧਸੰਗਿ ਤੇ ਜਾਨੇ ਪਰਮਾਨੰਦਾ ॥ ਸਾਧ ਕੈ ਸੰਗਿ ਨਾਹੀ ਹਉ ਤਾਪੁ॥ਸਾਧ ਕੈ ਸੰਗਿ ਤਜੈ ਸਭੁ ਆਪੁ॥ਆਪੇ ਜਾਨੈ ਸਾਧ ਬਡਾਈ॥ ਨਾਨਕ ਸਾਧ ਪ੍ਰਭੂ ਬਨਿ ਆਈ ॥੩॥ ਸਾਧ ਕੈ ਸੰਗਿ ਨ ਕਬਹੂ ਧਾਵੈ ॥ ਸਾਧ ਕੈ ਸੰਗਿ ਸਦਾ ਸੁਖੁ ਪਾਵੈ ॥ ਸਾਧਸੰਗਿ ਬਸਤੁ ਅਗੋਚਰਲਹੈ॥ਸਾਧੂ ਕੈ ਸੰਗਿ ਅਜਰੁ ਸਹੈ॥ਸਾਧ ਕੈ ਸੰਗਿ ਬਸੈ ਥਾਨਿ ਊਚੈ॥ਸਾਧੂ ਕੈ ਸੰਗਿ ਮਹਲਿ ਪਹੂਚੈ॥ ਸਾਧ ਕੈ ਸੰਗਿ ਦ੍ਰਿੜੈ ਸਭਿ ਧਰਮ ॥ ਸਾਧ ਕੈ ਸੰਗਿ ਕੇਵਲ ਪਾਰਬ੍ਰਹਮ ॥ ਸਾਧ ਕੈ ਸੰਗਿ ਪਾਏ ਨਾਮ ਨਿਧਾਨ ॥ਨਾਨਕ ਕਿ ਸਾਧੂ ਕੈ ਕੁਰਬਾਨ ॥੪॥ ਸਾਧ ਕੈ ਸੰਗਿ ਸਭ ਕੁਲ ਉਧਾਰੈ ॥ ਸਾਧਸੰਗਿ ਸਾਜਨ ਮੀਤ ਕੁਟੰਬ ਨਿਸਤਾਰੈ ॥ ਸਾਧੂ ਕੈ ਚ ਕਿ ਸੰਗਿ ਸੋ ਧਨੁ ਪਾਵੈ ॥ ਜਿਸੁ ਧਨ ਤੇ ਸਭੁ ਕੋ ਵਰਸਾਵੈ ॥ ਸਾਧਸੰਗਿ ਧਰਮ ਰਾਇ ਕਰੇ ਸੇਵਾ ॥ ਸਾਧ ਕੈ ਸੰਗਿ ਸੋਭਾ ਵਿੱਚ ਕਿ ਸੂਰਦੇਵਾ ॥ ਸਾਧੂ ਕੈ ਸੰਗਿ ਪਾਪ ਪਲਾਇਨ ॥ ਸਾਧਸੰਗਿ ਅੰਮ੍ਰਿਤ ਗੁਨ ਗਾਇਨ॥ਸਾਧ ਕੈ ਸੰਗਿ ਬ ਥਾਨ ਗੰਮਿ ॥